Breaking News
Home / खबरे / ਪੰਥਕ ਧਿਰਾਂ ਦਾ ਮੈਂ ਸਾਂਝਾ ਉਮੀਦਵਾਰ ਇਸ ਵਾਰ ਸਾਰੇ ਮੈਨੂੰ ਪਾਉਣ ਵੋਟਾਂ – ਸਿਮਰਨਜੀਤ ਸਿੰਘ ਮਾਨ

ਪੰਥਕ ਧਿਰਾਂ ਦਾ ਮੈਂ ਸਾਂਝਾ ਉਮੀਦਵਾਰ ਇਸ ਵਾਰ ਸਾਰੇ ਮੈਨੂੰ ਪਾਉਣ ਵੋਟਾਂ – ਸਿਮਰਨਜੀਤ ਸਿੰਘ ਮਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਚੋਣਾਂ ਹੋਣ ਵਾਲੀਆਂ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੀ ਸੰਗਰੂਰ ਦੀ ਲੋਕ ਸਭਾ ਸੀਟ ਤੋਂ ਚੋਣਾਂ ਹੋਣੀਆਂ ਹਨ ਇਸ ਦੇ ਲਈ ਸਰਦਾਰ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਪੰਥਕ ਧਿਰ ਦੇ ਵੱਲੋਂ ਇਹ ਚੋਣ ਲੜਨਾ ਚਾਹੁੰਦੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਸਾਰਿਆਂ ਨੂੰ ਇਕਜੁੱਟ ਹੋ ਕੇ ਚੱਲਣਾ ਪਵੇਗਾ ਜਿੰਨੀਆਂ ਵੀ ਪੰਥਕ ਜਥੇਬੰਦੀਆਂ ਹਨ ਉਨ੍ਹਾਂ ਨੂੰ ਇਕਜੁੱਟ ਹੋ ਜਾਣਾ ਚਾਹੀਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਇਸ ਸੀਟ ਤੇ ਲੜਨ ਜਾ ਰਹੇ ਹਨ ਤਾਂ ਉਹ ਸਾਰਿਆਂ ਦੇ ਅੱਗੇ ਹੱਥ ਫੈਲਾਉਣਗੇ ਇੱਥੋਂ ਤੱਕ ਕਿ ਅਕਾਲੀ ਦਲ ਦੀ ਗੱਲ ਵੀ ਉਨ੍ਹਾਂ ਦੇ ਵੱਲੋਂ ਕੀਤੀ

ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੱਗੇ ਵੀ ਉਨ੍ਹਾਂ ਦੇ ਵੱਲੋਂ ਹੱਥ ਕੱਢੇ ਜਾਣਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਸਰਦਾਰ ਸਿਮਰਨਜੀਤ ਸਿੰਘ ਮਾਨ ਕਾਫੀ ਲੰਬੇ ਸਮੇਂ ਤੋਂ ਚੋਣਾਂ ਦੇ ਵਿੱਚ ਹਿੱਸਾ ਲੈ ਰਹੇ ਹਨ ਪਰ ਉਨ੍ਹਾਂ ਦਾ ਅਕਸਰ ਹੀ ਇਹ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਦੇ ਲੋਕ ਉਨ੍ਹਾਂ ਦਾ ਸਾਥ ਨਹੀਂ ਦੇ ਰਹੇ ਭਾਵ ਜੋ ਪੰਥਕ ਲੋਕ ਹਨ ਉਹ ਉਨ੍ਹਾਂ ਦਾ ਸਾਥ ਨਹੀਂ ਦਿੰਦੇ ਇਸ ਵਾਰ ਵੀ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਵੇਂ ਕਿ ਦੀਪ ਸਿੱਧੂ ਦੇ ਵੱਲੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਲਈ ਕਾਫੀ ਜ਼ਿਆਦਾ ਪ੍ਰਚਾਰ ਕੀਤਾ ਗਿਆ ਸੀ

ਪਰ ਫਿਰ ਵੀ ਸਰਦਾਰ ਸਿਮਰਨਜੀਤ ਸਿੰਘ ਮਾਨ ਨਹੀਂ ਜਿੱਤ ਸਕੇ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਹੌਸਲਾ ਅਜੇ ਵੀ ਨਹੀਂ ਹਾਰਿਆ ਗਿਆ ਅਤੇ ਹੁਣ ਇਕ ਵਾਰ ਫਿਰ ਤੋਂ ਉਹ ਪੰਜਾਬ ਦੀ ਸੰਗਰੂਰ ਦੀ ਲੋਕ ਸਭਾ ਦੀ ਸੀਟ ਤੋਂ ਲੜਨ ਦੇ ਲਈ ਤਿਆਰ ਹਨ ਅਤੇ ਉਨ੍ਹਾਂ ਦਾ ਇੰਟਰਵਿਊ ਵੀ ਸਾਹਮਣੇ ਆਇਆ ਹੈ ਜਿਸ ਦੇ ਵਿਚ ਉਨ੍ਹਾਂ ਨੇ ਇਹ ਪਹੁੰਚਾਇਆ ਹੈ ਕਿ ਉਹ ਕਿਸ ਤਰੀਕੇ ਦੇ ਨਾਲ ਇਸ ਚੋਣ ਨੂੰ ਲੜਨਾ ਚਾਹੁੰਦੇ ਹਨ ਸੁਬ੍ਹਾ ਚਾਰ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪੋ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.