Breaking News
Home / खबरे / ਪਤਨੀ ਜਾਂਦੀ ਸੀ ਬਿਊਟੀ ਪਾਰਲਰ ਪਤੀ ਨੇ ਕਰ ਦਿੱਤਾ ਇਹ ਕੰਮ

ਪਤਨੀ ਜਾਂਦੀ ਸੀ ਬਿਊਟੀ ਪਾਰਲਰ ਪਤੀ ਨੇ ਕਰ ਦਿੱਤਾ ਇਹ ਕੰਮ

ਪੰਜਾਬ ਦਾ ਮਾਹੌਲ ਦਿਨੋ ਦਿਨ ਖ਼ਰਾਬ ਨਜ਼ਰੀਆ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਕਿਹਾ ਜਾ ਰਿਹਾ ਹੈ ਕਿ ਨਾਭਾ ਵਿਖੇ ਇਕ ਪਤੀ ਨੇ ਆਪਣੀ ਘਰਵਾਲੀ ਨੂੰ ਜਾਨੋਂ ਮਾਰ ਦਿੱਤਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਪਤਨੀ ਇਕ ਬਿਊਟੀ ਪਾਰਲਰ ਦੇ ਉੱਪਰ ਕੰਮ ਕਰਦੇ ਹਨ ਜਿੱਥੇ ਜਾਣ ਤੋਂ ਇਹ ਹਮੇਸ਼ਾਂ ਹੀ ਉਸ ਨੂੰ ਰੋਕਦਾ ਰਹਿੰਦਾ ਹੈ ਪਰ ਇਸ ਦੀ ਪਤਨੀ ਇਸ ਦੀ ਗੱਲ ਨਹੀਂ ਮੰਨ ਰਹੀ ਸੀ ਜਿਸ ਤੋਂ ਬਾਅਦ ਇਨ੍ਹਾਂ ਦਾ ਹਰ ਰੋਜ਼ ਝਗਡ਼ਾ ਚਲਦਾ ਰਹਿੰਦਾ ਸੀ ਅਤੇ ਅੱਜ ਸਵੇਰ ਜਦੋਂ ਇਨ੍ਹਾਂ ਨੇ ਸਵੇਰੇ ਚਾਰ ਵਜੇ ਝਗੜਾ ਕਰਨਾ ਸ਼ੁਰੂ ਕੀਤਾ ਤਾਂ ਇਸ ਵਿਅਕਤੀ ਦੇ ਵੱਲੋਂ ਆਪਣੀ ਪਤਨੀ

ਦਾ ਗਲਾ ਘੁੱਟ ਕੇ ਉਸਦੀ ਹੱਤਿਆ ਕਰ ਦਿੱਤੀ ਗਈ ਹੋਣਾ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕਰ ਦਿੱਤੀ ਜਾ ਰਹੀ ਅਤੇ ਇਸ ਵਿਅਕਤੀ ਨੂੰ ਉਨ੍ਹਾਂ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਪੁਲਸ ਦਾ ਕਹਿਣਾ ਹੈ ਕਿ ਨਸ਼ਾ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਕਿਉਂਕਿ ਇਸ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਇਸ ਮਾਮਲੇ ਨੂੰ ਦੁਸ਼ਮਣਾਂ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਹਰ ਇੱਕ ਵਿਅਕਤੀ ਆਪਣੇ ਗੁੱਸੇ ਉਪਰ ਕੰਟਰੋਲ ਨਹੀਂ ਕਰ ਸਕਦਾ ਅਤੇ ਗੁੱਸੇ ਵਿੱਚ ਹੀ ਉਹ ਅਜਿਹੇ ਕੰਮ ਕਰ ਦਿੰਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *