Breaking News
Home / खबरे / ਇਸ ਬੰਦੇ ਨੂੰ ਰੱਬ ਨੇ ਪਾਸੀ ਅਜਿਹੀ ਤਾਕਤ ਕੇ ਬਚਾ ਲੈਂਦਾ ਹੈ ਦੂਜਿਆਂ ਦੀ ਜ਼ਿੰਦਗੀ

ਇਸ ਬੰਦੇ ਨੂੰ ਰੱਬ ਨੇ ਪਾਸੀ ਅਜਿਹੀ ਤਾਕਤ ਕੇ ਬਚਾ ਲੈਂਦਾ ਹੈ ਦੂਜਿਆਂ ਦੀ ਜ਼ਿੰਦਗੀ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਬੱਚੇ ਬੋਰਵੈੱਲ ਵਿੱਚ ਡਿੱਗ ਜਾਂਦੇ ਹਨ ਪਹਿਲਾਂ ਵੀ ਦੋ ਬੱਚੇ ਆਪਣੀ ਜਾਨ ਗਵਾ ਬੈਠੇ ਹਨ ਇਸ ਤੋਂ ਇਲਾਵਾ ਦੇਸ਼ ਪ੍ਰਦੇਸ਼ ਦੇ ਵਿੱਚ ਬਹੁਤ ਸਾਰੇ ਬੱਚੇ ਬੋਰਵੈੱਲ ਦੇ ਵਿੱਚ ਡਿੱਗਦੇ ਹਨ ਕੁਝ ਬੱਚਿਆਂ ਨੂੰ ਬਚਾ ਲਿਆ ਜਾਂਦਾ ਹੈ ਪਰ ਉੱਥੇ ਹੀ ਕੁਝ ਬੱਚੇ ਆਪਣੀ ਜਾਨ ਗਵਾ ਬੈਠਦੇ ਹਨ ਪੰਜਾਬ ਦੇ ਵਿੱਚ ਦੋ ਘਟਨਾਵਾਂ ਹੋ ਚੁੱਕੀਆਂ ਹਨ ਦੋ ਘਟਨਾਵਾਂ ਦੇ ਵਿੱਚ ਦਿਵਿਆ ਦੀ ਮੌਤ ਹੋ ਚੁੱਕੀ ਹੈ ਪਰ ਇਨ੍ਹਾਂ ਬੱਚਿਆਂ ਨੂੰ ਬਾਹਰ ਕੱਢਣ ਵਾਲਾ ਗੁਰਿੰਦਰ ਸਿੰਘ ਜਿਸ ਦੇ ਹੱਥਾਂ ਦੇ ਵਿੱਚ ਕੁਝ ਅਜਿਹੀ ਕਲਾ ਹੈ

ਜਿਸਦੇ ਨਾਲੋਂ ਬੱਚਿਆਂ ਨੂੰ ਬਾਹਰ ਕੱਢ ਲੈਂਦਾ ਹੈ ਪਰ ਸਮੇਂ ਸਿਰ ਉਸ ਨੂੰ ਮੌਕਾ ਨਹੀਂ ਦਿੱਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਬੱਚਿਆਂ ਦੀ ਜਾਨ ਬਚ ਸਕੀ ਦੇਸ਼ਾਂ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਪ੍ਰਸ਼ਾਸਨ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਪਹਿਲਾਂ ਇਸ ਵਿਅਕਤੀ ਦੇ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ ਜਾਂਦਾ ਹਾਲਾਂਕਿ ਇਸ ਵਿਅਕਤੀ ਦੇ ਵੱਲੋਂ ਸਿਰਫ਼ ਕੁਝ ਮਿੰਟਾਂ ਦਾ ਹੀ ਸਮਾਂ ਮੰਗਿਆ ਉਨ੍ਹਾਂ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਸੰਗਰੂਰ ਦਾ ਰਹਿਣ ਵਾਲਾ ਹੈ ਸੰਗਰੂਰ ਦੇ ਪਿੰਡ ਮੰਗਵਾਲ ਦਾ ਇਹ ਰਹਿਣ ਵਾਲਾ ਹੈ ਇਸ ਦਾ ਕਹਿਣਾ ਹੈ ਕਿ ਇਹ ਬੋਰਵੈੱਲ

ਦਾ ਹੀ ਕੰਮ ਕਰਦਾ ਹੈ ਅਤੇ ਇਹ ਕਿਸੇ ਨਾ ਕਿਸੇ ਤਕਨੀਕ ਦੇ ਨਾਲ ਬੱਚੇ ਨੂੰ ਬਾਹਰ ਕੱਢ ਸਕਦਾ ਹੈ ਪਰ ਕਈ ਵਾਰ ਇਸ ਨੂੰ ਮੌਕਾ ਨਹੀਂ ਦਿੱਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਸਾਹਮਣੇ ਆਉਂਦੀਆਂ ਹਨ ਸੋ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਵਿਅਕਤੀ ਨੂੰ ਕੋਈ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ ਜਿਸ ਦੇ ਆਧਾਰ ਤੇ ਇਹ ਆਉਣ ਵਾਲੇ ਸਮੇਂ ਦੇ ਵਿਚ ਵਧੀਆ ਕੰਮ ਕਰ ਸਕੇ ਅਤੇ ਇਸ ਦੀ ਮਦਦ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਵੱਡੀਆਂ ਮੁਸੀਬਤਾਂ ਤੋਂ ਬਚਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.