Breaking News
Home / खबरे / CM ਚੰਨੀ ਨੇ ਪੰਜਾਬ ਚ ਕਰਫਿਊ ਤੇ ਸਕੂਲ ਬੰਦ ਕਰਨ ਦਾ ਕੀਤਾ ਐਲਾਨ

CM ਚੰਨੀ ਨੇ ਪੰਜਾਬ ਚ ਕਰਫਿਊ ਤੇ ਸਕੂਲ ਬੰਦ ਕਰਨ ਦਾ ਕੀਤਾ ਐਲਾਨ

ਪੰਜਾਬ ਦੇ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜ਼ ਵਧ ਰਹੇ ਨੇ ਤੇ ਕੋਰੋਨਾ ਤਾਂ ਫੇਰੀ ਐਂਟ ਓਮਨੀ ਕ੍ਰੌਨ ਜੇਕਰ ਵੇਖਿਆ ਜਾਵੇ ਤਾਂ ਪਹਿਲਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਤੇਜ਼ੀ ਨਾਲ ਵੱਧ ਰਿਆਇਤ ਸੀਐਮ ਚੰਨੀ ਦੇ ਦੁਬਾਰਾ ਕਿਹਾ ਗਿਆ ਹੈ ਕਿ ਹੁਣ ਪੰਜਾਬ ਦੇ ਵਿੱਚ ਨਾਈਟ ਕਰਫ਼ਿਊ ਲਗਾਇਆ ਜਾਵੇਗਾ ਉੱਥੇ ਹੀ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਅਤੇ

ਮੈਡੀਕਲ ਕਾਲਜ ਨੂੰ ਬੰਦ ਕਰਨ ਦਾ ਵੀ ਆਦੇਸ਼ ਦਿੱਤਾ ਗਿਆ ਹੈ ਕੋਰੋਨਾ ਵਾਇਰਸ ਤੇ ਇਸ ਹੋ ਰਹੇ ਵਾਧੇ ਨੂੰ ਰੋਕਣ ਦੇ ਲਈ ਲਗਾਤਾਰ ਹੁਣ ਸਾਰੇ ਸੂਬੇ ਦੀਆਂ ਸਰਕਾਰਾਂ ਦੇ ਵੱਲੋਂ ਰਾਜਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਕਰਫਿਊ ਲਗਾਇਆ ਜਾ ਰਿਹਾ ਹੈ ਹੁਣ ਵਿਅਕਤੀਆਂ ਦੀ ਆਵਾਜਾਈ ਤੇ ਰਾਤ ਦਾ ਕਰਫਿਊ ਰਾਤ ਦੱਸ ਵਜੇ ਤੋਂ ਸਵੇਰੇ ਪੰਜ ਵਜੇ ਤੱਕ

ਸਾਰੀਆਂ ਗ਼ੈਰ ਜ਼ਰੂਰੀ ਗਤੀਵਿਧੀਆਂ ਵਿਚ ਲਈ ਪੰਜਾਬ ਦੇ ਸਾਰੇ ਸ਼ਹਿਰਾਂ ਕਸਬਿਆਂ ਦੀਆਂ ਮਿਉਂਸਿਪਲ ਸੀਮਾਵਾਂ ਦੇ ਅੰਦਰ ਵਿਅਕਤੀਆਂ ਦੀ ਆਵਾਜਾਈ ਤੇ ਵੀ ਪਾਬੰਦੀ ਰਹੇਗੀ ਸਮਾਜਿਕ ਦੁਰ ਭਾਅ ਘੱਟੋ ਘੱਟ ਛੇ ਫੁੱਟ ਦੀ ਦੂਰੀ ਸਾਰਿਆਂ ਦੀ ਹਮੇਸ਼ਾਂ ਬਣਾਈ ਰੱਖਣ ਦੀ ਗੱਲ ਵੀ ਕਹੀ ਗਈ ਹੈ ਤੇ ਹਮੇਸ਼ਾਂ ਮਾਸਕ ਪਾਉਣ ਨਾ ਵੀ ਹੁਣ ਲਾਜ਼ਮੀ ਕਰ ਦਿੱਤੇ ਗਏ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *