Breaking News
Home / खबरे / ਮਾਸੂਮ ਬੱਚੀ ਸਮੇਤ 4 ਲੋਕਾਂ ਦੀ ਘਰ ਚੋ ਮਿਲੀ ਲਾਸ਼ ਫੈਲੀ ਸਨਸਨੀ

ਮਾਸੂਮ ਬੱਚੀ ਸਮੇਤ 4 ਲੋਕਾਂ ਦੀ ਘਰ ਚੋ ਮਿਲੀ ਲਾਸ਼ ਫੈਲੀ ਸਨਸਨੀ

ਲੁਧਿਆਣਾ ਦੇ ਮੁੱਲਾਂਪੁਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਘਰ ਦੇ ਵਿਚ ਚਾਰ ਪਰਿਵਾਰਕ ਮੈਂਬਰਾਂ ਦੀ ਲਾਸ਼ ਬਰਾਮਦ ਹੋਈ ਹੈ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਸਵੇਰੇ ਵੇਖਿਆ ਗਿਆ ਤਾਂ ਕਮਰੇ ਦੇ ਵਿੱਚ ਚਾਰ ਪਰਿਵਾਰਕ ਮੈਂਬਰਾਂ ਦੀ ਲਾਸ਼ ਪਈ ਸੀ ਜਿਸਦੇ ਵਿਚ ਛਪੰਜਾ ਸਾਲ ਦਾ ਸਹੁਰਾ ਸਤਾਈ ਸਾਲ ਦਾ ਪੁੱਤ ਅਤੇ ਵੀਹ ਸਾਲ ਦੀ

ਨੂੰਹ ਦੇ ਨਾਲ ਨਾਲ ਦੋ ਸਾਲਾਂ ਦਾ ਮਾਸੂਮ ਬੱਚਾ ਵੀ ਇਸ ਦੇ ਵਿਚ ਮ੍ਰਿਤਕ ਪਾਇਆ ਗਿਆ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵਿਚ ਕੀ ਹੋਇਆ ਤੇ ਕਿਵੇਂ ਹੋਇਆ ਕਿਸੇ ਨੂੰ ਵੀ ਕੁਝ ਨਹੀਂ ਪਤਾ ਕਿਉਂਕਿ ਸਵੇਰੇ ਹੀ ਉਨ੍ਹਾਂ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕਰਾਇਆ ਗਿਆ ਸੀ ਤੇ ਉਸ ਤੋਂ ਮਗਰੋਂ ਰਾਤ ਵੇਲੇ ਇਹ ਸਭ ਕੁਝ ਹੋ ਗਿਆ ਹਰ ਰਿਸ਼ਤੇਦਾਰ ਦੇ ਵੱਲੋਂ

ਇਸ ਦੇ ਉੱਤੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ ਤੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ ਛੇ ਵਜੇ ਪਤਾ ਲੱਗਿਆ ਕਿ ਅਜਿਹਾ ਕੁਝ ਹੋਇਆ ਹੈ ਉਹ ਜਿਸ ਤਰ੍ਹਾਂ ਪਏ ਹਨ ਉਸੇ ਤਰ੍ਹਾਂ ਹੀ ਪਹਿਨੀ ਤੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਹੱਥ ਲੱਕ ਨਹੀਂ ਲਾਉਣ ਦਿੱਤਾ ਗਿਆ ਕਿ ਉਨ੍ਹਾਂ ਨਾਲ ਕੀ ਕੀਤਾ ਹੈ ਜਾਂ ਕੀ ਨਹੀਂ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਕੇ ਅਤੇ ਲਗਾਤਾਰ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਇਸ ਮਾਮਲੇ ਦੇ ਬਾਰੇ ਵਿਚ ਪਤਾ ਲਗਾਇਆ ਜਾ ਸਕੇ ਕਿਉਂਕਿ ਇਕੋ ਸਮੇਂ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੇ ਇਸ ਤਰ੍ਹਾਂ ਚਲੇ ਜਾਣਾ ਆਪਣੇ ਆਪ ਚ ਇਕ ਅਚੰਭਿਤ ਗੱਲ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *