Breaking News
Home / खबरे / ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਵੇਖੋ ਫੇਰ ਕੀ ਆਇਆ ਅਸਲ ਕਾਰਨ ਸਾਹਮਣੇ

ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਵੇਖੋ ਫੇਰ ਕੀ ਆਇਆ ਅਸਲ ਕਾਰਨ ਸਾਹਮਣੇ

ਨਰਿੰਦਰ ਮੋਦੀ ਫਿਰੋਜ਼ਪੁਰ ਦੀ ਰੈਲੀ ਦੇ ਵਿਚ ਹੈਲੀਕਾਪਟਰ ਦੇ ਰਾਹੀਂ ਪਹੁੰਚ ਰਹੇ ਸੀ ਉਨ੍ਹਾਂ ਨੇ ਆਪਣੀ ਰੈਲੀ ਨੂੰ ਰੱਦ ਕਰ ਦਿੱਤਾ ਹਾਲਾਂਕਿ ਕੇਂਦਰੀ ਮੰਤਰੀਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਨੇ ਕਿ ਰੈਲੀ ਰੱਦ ਨਹੀਂ ਕੀਤੀ ਗਈ ਬਲਕਿ ਦੁਬਾਰਾ ਪੰਜਾਬ ਆਉਣਗੇ ਪਰ ਇਸ ਵੇਲੇ ਦੀ ਅਹਿਮ ਖ਼ਬਰ ਜੋ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿਖੇ ਰੈਲੀ ਸੀ

ਪੰਜਾਬੀਆਂ ਨੂੰ ਕਈ ਵੱਡੇ ਤੋਹਫੇ ਦੇਣੇ ਸਨ ਸਾਂਝੇ ਅੰਦੋਲਨ ਤੋਂ ਬਾਅਦ ਇਹ ਪਹਿਲੀ ਰੈਲੀ ਸੀ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਰੈਲੀ ਵਿਚ ਜਾਣ ਦਾ ਦੌਰਾ ਰੱਦ ਕਰ ਦਿੱਤਾ ਗਿਆ ਸੈਣੀ ਵਾਲਾਂ ਤੋਂ ਹੀ ਸਦਾ ਦਿੱਲੀ ਲਈ ਰਵਾਨਾ ਹੋ ਚੁੱਕੇ ਨੇ ਪ੍ਰਧਾਨਮੰਤਰੀ ਇਸਤੋਂ ਪਹਿਲਾਂ ਬਠਿੰਡਾ ਏਅਰਪੋਰਟ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵੱਲੋਂ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਗਿਆ ਸੀ

ਹੁਣ ਤੋਂ ਥੋੜ੍ਹੀ ਦੇਰ ਬਾਅਦ ਪ੍ਰਧਾਨਮੰਤਰੀ ਬਹੁਤੀ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਅਚਾਨਕ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹਾਲਾਂਕਿ ਕਾਰਣ ਜੂੰਆਂ ਖ਼ਰਾਬ ਮੌਸਮ ਦਾ ਦੱਸਿਆ ਗਿਆ ਪਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਰੈਲੀ ਵਿੱਚ ਜਿੱਥੇ ਸੱਤਰ ਹਜ਼ਾਰ ਕੁਰਸੀਆਂ ਲੱਗੀਆਂ ਸੀ ਉੱਥੇ ਮਸਾਂ ਹੀ ਦੋ ਹਜ਼ਾਰ ਬੰਦਾ ਪਹੁੰਚਿਆ ਸੀ

ਜਿਸ ਕਰਕੇ ਇਹ ਰੈਲੀ ਰੱਦ ਕੀਤੀ ਗਈ ਹੈ ਉੱਥੇ ਹੀ ਜਿੱਥੇ ਪ੍ਰਧਾਨ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਸੁਰੱਖਿਆ ਦੇ ਇੰਤਜ਼ਾਮ ਪੁਖਤਾ ਨਹੀਂ ਕੀਤੇ ਗਏ ਸੀ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਹ ਜਿਊਂਦੇ ਪੰਜਾਬ ਤੋਂ ਚਲੇ ਗਏ ਹਨ ਪਰ ਦੂਜੇ ਪਾਸੇ ਪ੍ਰਧਾਨ ਮੰਤਰੀ ਦੇ ਇਸ ਲਾਏ ਗਏ ਇਲਜ਼ਾਮਾਂ ਦੇ ਉਪ ਮੁੱਖ ਮੰਤਰੀ ਦਾ ਇਹ ਕਹਿਣਾ ਏ ਕਿ ਕਿਸਾਨਾਂ ਦੀ ਇਸ ਵਿੱਚ ਕੋਈ ਵੀ ਗਲਤੀ ਨੇ ਕਿਸਾਨਾਂ ਨੂੰ ਉਨ੍ਹਾਂ ਨੇ ਸਮਝਾ ਲਿਆ ਸੀ ਇਹ ਸਭ ਕੁਝ ਸਿਆਸਤ ਦੇ ਪੱਖ ਨਾਲ ਕਿਹਾ ਜਾ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *