Breaking News
Home / खबरे / ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਨੂੰ ਲੈ ਕੇ ਅੱਜ ਆਵੇਗੀ ਵੱਡੀ ਖ਼ਬਰ ਲਿਆ ਜਾਵੇਗਾ ਵੱਡਾ ਫੈਸਲਾ

ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਨੂੰ ਲੈ ਕੇ ਅੱਜ ਆਵੇਗੀ ਵੱਡੀ ਖ਼ਬਰ ਲਿਆ ਜਾਵੇਗਾ ਵੱਡਾ ਫੈਸਲਾ

ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਨੂੰ ਲੈ ਕੇ ਲਗਾਤਾਰ ਆਮ ਲੋਕਾਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਸਾਡੀ ਜ਼ਿੰਦਗੀ ਦੀਆਂ ਮੁੱਢਲੀਆਂ ਲੋੜਾਂ ਹੋਗੀਆਂ ਨੇ ਕਿਸੇ ਵੀ ਥਾਂ ਤੇ ਜਾਣ ਦੇ ਲਈ ਸਾਨੂੰ ਆਪਣੀ ਉੱਚੀ ਬਾਣਾ ਦੇ ਵਿੱਚ ਇਨ੍ਹਾਂ ਦੀਆਂ ਕੀਮਤਾਂ ਦੇ ਨਾਲ ਹੀ ਜੇਬ ਖ਼ਰਚ ਚਲਾਉਣਾ ਪੈਂਦਾ ਹੈ ਇਸ ਲਈ ਲੋਕਾਂ ਦੇ ਵਿਚ ਹਮੇਸ਼ਾ

ਅਜਿਹਾ ਹੀ ਹੁੰਦਾ ਹੈ ਕਿ ਇਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹਨ ਕਿਉਂਕਿ ਜੇਕਰ ਇਸ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਉਨ੍ਹਾਂ ਦੇ ਆਵਾਜਾਈ ਦੇ ਉੱਪਰ ਕਾਫ਼ੀ ਜ਼ਿਆਦਾ ਫਰਕ ਪੈਂਦਾ ਹੈ ਅਤੇ ਬੱਸਾਂ ਵਗੈਰਾ ਦੀ ਵੀ ਕਿਰਾਏ ਵਧਾ ਦਿੱਤੇ ਜਾਂਦੇ ਹਨ ਇਸ ਵੇਲੇ ਦੀ ਵੱਡੀ ਖਬਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀਰਵਾਰ ਪਰ ਚੰਗੀ ਖਬਰ ਹੋ ਸਕਦੀ

ਹੈ ਕਿਉਂਕਿ ਓਪੇਕ ਤੇ ਸਹਿਯੋਗੀ ਤੇਲ ਉਤਪਾਦਕ ਦੇਸ਼ ਉਸ ਦਿਨ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪਿਛਲੇ ਸਮੇਂ ਵਿੱਚ ਕੀਤੀ ਕਿ ਉਤਪਾਦਨ ਕਟੌਤੀ ਨੂੰ ਬਹਾਲ ਕਰਨ ਦਾ ਫ਼ੈਸਲਾ ਕਰਨਗੇ ਉਮੀਦ ਕੀਤੀ ਜਾ ਰਹੀ ਹੈ ਕਿ ਪੈਰਿਸ ਦੇ ਨਵੇਂ ਰੂਪ ਤੇ ਤੇਜ਼ੀ ਨਾਲ ਫੈਲਣ ਦੇ ਬਾਵਜੂਦ ਭੂਮੀ ਕਰੋੜਾਂ ਅੰਦੋਲਨ ਅਤੇ ਈਂਧਣ ਦੀ ਮੰਗ ਜਾਰੀ ਰਹੇਗੀ ਜਿਸ ਕਾਰਨ ਤੇਲ

ਉਤਪਾਦਕ ਵਿਚ ਕੀਤੀ ਕਟੌਤੀ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ ਫਰਵਰੀ ਵਿੱਚ ਤੇਲ ਉਤਪਾਦਨ ਚਾਰ ਲੱਖ ਬੈਰਲ ਪ੍ਰਤੀਦਿਨ ਵਧੇਗਾ ਦੋਸਤੋ ਤਸਦੀਕ ਵਿਸ਼ਲੇਸ਼ਕਾਂ ਨੇ ਕਿਹਾ ਹੈ ਕਿ ਤੇਲ ਉਤਪਾਦਕ ਫਰਵਰੀ ਵਿਚ ਤੇਲ ਉਤਪਾਦਨ ਚਾਰ ਲੱਖ ਪ੍ਰਤੀਦਿਨ ਵਧਾਇਆ ਜਾਵੇਗਾ ਜਾ ਸਕਦੈ ਇਸ ਸੰਬੰਧ ਵਿਚ ਸਾਊਦੀ ਅਰਬ ਦੀ ਅਗਵਾਈ ਬਾਰੇ ਓਪੇਕ ਦੇਸ਼ਾਂ ਦੇ ਨਾਲ ਨਾਲ ਰੂਸ ਦੀ ਅਗਵਾਈ ਵਾਲੇ ਸੁਤੰਤਰ ਦੇਸ਼ ਦੀ ਵੀ ਸ਼ਾਮਲ ਹਨ ਇਸ ਤਰ੍ਹਾਂ ਓਪੇਕ ਅਤੇ ਸਹਿਯੋਗੀ ਦੇਸ਼ਾਂ ਦੀ ਕੁੱਲ ਗਿਣਤੀ 23 ਹੈ ਆਉਣ ਵਾਲੇ ਮਹੀਨੇ ਦੇ ਲਈ ਉਤਪਾਦਨ ਦੇ ਪੱਧਰ ਨੂੰ ਨਿਰਧਾਰਤ ਕਰਨ ਲਈ ਹਰ ਮਹੀਨੇ ਔਨਲਾਈਨ ਮਿਲਦੀ ਹਨ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *