Breaking News
Home / खबरे / ਜਾਂਦੇ ਜਾਂਦੇ ਮੋਦੀ ਨੇ ਮੁੱਖ ਮੰਤਰੀ ਚੰਨੀ ਦੇ ਲਈ ਛੱਡਿਆ ਵੱਡਾ ਸੁਨੇਹਾ

ਜਾਂਦੇ ਜਾਂਦੇ ਮੋਦੀ ਨੇ ਮੁੱਖ ਮੰਤਰੀ ਚੰਨੀ ਦੇ ਲਈ ਛੱਡਿਆ ਵੱਡਾ ਸੁਨੇਹਾ

ਬਠਿੰਡਾ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਐੱਨ ਆਈ ਨੂੰ ਦੱਸਿਆ ਕਿ ਬਠਿੰਡਾ ਹਵਾਈ ਅੱਡੇ ਤੇ ਵਾਪਸੀ ਤੋ ਪ੍ਰਧਾਨਮੰਤਰੀ ਮੋਦੀ ਨੇ ਉੱਥੋਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੀ ਸੀਐਮ ਨੂੰ ਦੱਸ ਦੇਣਾ ਕਿ ਰੱਬ ਦਾ ਧੰਨਵਾਦ ਕਰਦੇ ਹਾਂ ਕਿ ਮੈਂ ਬਠਿੰਡਾ ਏਅਰਪੋਰਟ ਤੱਕ ਕਿਉਂ ਨਾ ਆਪਾਂ ਪਸਰ ਗਿਆ ਜੀ ਹਾਂ ਇਹ ਐਫ ਆਈ ਵੱਲੋਂ ਇੱਕ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ

ਇਸਦੇ ਨਾਲ ਹੀ ਤੁਹਾਨੂੰ ਵੀ ਦੱਸਦੀ ਕਿ ਫ਼ਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ਚ ਹੋਈ ਗੁਪਤਾ ਜੀ ਨੂੰ ਲੈ ਕੇ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ ਅਤੇ ਉਸ ਤੋਂ ਬਾਅਦ ਸੂਬਾ ਸਰਕਾਰ ਨੇ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੂੰ ਮੁਅੱਤਲ ਕਰ ਦਿੱਤਾ ਇਸ ਵੇਲੇ ਰੈਲੀ ਰੱਦ ਹੋਣ ਤੇ ਭਾਜਪਾ ਵੱਲੋਂ ਕਾਂਗਰਸ ਸਰਕਾਰ ਤੇ ਗੰਭੀਰ

ਇਲਜ਼ਾਮ ਲਗਾਏ ਜਾ ਰਹੇ ਨੇ ਉਥੇ ਹੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਟਵੀਟ ਰਾਹੀਂ ਭਾਜਪਾ ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਬਾਦਸ਼ਾਹ ਮਾਵਾਂ ਅਤੇ ਭੈਣਾਂ ਨੇ ਠੰਢ ਮੀਂਹ ਤੇ ਹਨ੍ਹੇਰੀ ਸਵਾ ਸਾਲ ਦਿੱਲੀ ਦੀ ਵਾਡਰਾ ਤੇ ਬੈਠੀ ਆਪਣੇ ਪਿੰਡੇ ਤੇ ਹੰਢਾਇਆ ਰੱਬ ਨੇ ਉਹਦਾ ਛੋਟਾ ਜਿਹਾ ਟ੍ਰੇਲਰ ਮੋਦੀ ਅਤੇ ਭਾਜਪਾ ਦੇ ਵਰਕਰਾਂ ਨੂੰ ਪੰਜਾਬ ਆਉਣ ਤੇ ਅੱਜ ਦਿਖਾਇਆ ਵਿੱਜ ਨੇ ਕਿਹਾ ਕਿ ਜਿਵੇਂ ਜਿਵੇਂ ਪੰਜਾਬ ਵੱਲ ਨੂੰ ਵਧਣਗੇ ਓਵੇਂ ਓਵੇਂ ਪ੍ਰਮਾਤਮਾ ਇਨ੍ਹਾਂ ਦੇ ਕੀਤੇ ਹੋਏ ਵਾਅਦਿਆਂ ਦਾ ਹਿਸਾਬ ਕਰੇਗਾ ਤਾਂ ਜੋ ਇਨ੍ਹਾਂ ਨੇ ਕਿਸਾਨਾਂ ਤੇ ਜ਼ੁਲਮ ਕਰ ਰਹੇ ਹਨ ਉਨ੍ਹਾਂ ਦਾ ਪ੍ਰਮਾਤਮਾ ਇਨ੍ਹਾਂ ਨੂੰ ਹਿਸਾਬ ਜ਼ਰੂਰ ਦੇਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *