Breaking News
Home / खबरे / ਨਰਿੰਦਰ ਮੋਦੀ ਦੀ ਸੁਰੱਖਿਆ ਦੇ ਵਿੱਚ ਕੋਈ ਵੱਡੀ ਚੂਕ,ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਚੰਨੀ ਤੋਂ ਮੰਗਿਆ ਜਵਾਬ

ਨਰਿੰਦਰ ਮੋਦੀ ਦੀ ਸੁਰੱਖਿਆ ਦੇ ਵਿੱਚ ਕੋਈ ਵੱਡੀ ਚੂਕ,ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਚੰਨੀ ਤੋਂ ਮੰਗਿਆ ਜਵਾਬ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਭਾਵ ਪੰਜ ਜਨਵਰੀ ਨੂੰ ਨਰਿੰਦਰ ਮੋਦੀ ਪੰਜਾਬ ਆਏ ਸੀ ਤਾਂ ਜੋ ਫ਼ਿਰੋਜ਼ਪੁਰ ਦੇ ਵਿੱਚ ਇੱਕ ਵੱਡੀ ਰੈਲੀ ਕੀਤੀ ਜਾ ਸਕੇ।ਪਰ ਉਨ੍ਹਾਂ ਦੀ ਇਹ ਰੈਲੀ ਬਿਲਕੁਲ ਅਸਫਲ ਰਹੀ ਕਿਉਂਕਿ ਮੌਸਮ ਕਾਫ਼ੀ ਜ਼ਿਆਦਾ ਖ਼ਰਾਬ ਸੀ।ਦੱਸ ਦੇਈਏ ਕਿ ਇਹ ਪਹਿਲਾਂ ਹੀ ਐਲਾਨ ਹੋ ਚੁੱਕਿਆ ਸੀ ਕਿ ਕਿਸਾਨੀ ਅੰਦੋਲਨ ਤੋਂ ਬਾਅਦ ਨਰਿੰਦਰ ਮੋਦੀ ਪਹਿਲੀ ਵਾਰ

ਪੰਜ ਜਨਵਰੀ ਨੂੰ ਪੰਜਾਬ ਦੇ ਵਿੱਚ ਆ ਕੇ ਇਕ ਵੱਡੀ ਰੈਲੀ ਕਰਨਗੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਹ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਐਲਾਨ ਕਰ ਸਕਦੇ ਹਨ ਅਤੇ ਕਾਫ਼ੀ ਜ਼ਿਆਦਾ ਪੈਸਾ ਪੰਜਾਬ ਦੇ ਲੋਕਾਂ ਨੂੰ ਦੇ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ।ਦੂਸਰੇ ਪਾਸੇ ਕਿਸਾਨਾਂ ਦੇ ਵੱਲੋਂ ਵੀ ਇਹ ਗੱਲ ਕਹੀ ਜਾ ਰਹੀ ਸੀ ਕਿ ਉਹ ਵੱਡੇ ਪੱਧਰ ਤੇ ਨਰੇਂਦਰ ਮੋਦੀ ਦਾ

ਵਿਰੋਧ ਕਰਨਗੇ ਦੱਸ ਦਈਏ ਕਿ ਨਰੇਂਦਰ ਮੋਦੀ ਵੀ ਪੰਜਾਬ ਆਈ ਸੀ ਅਤੇ ਦੂਸਰੇ ਪਾਸੇ ਕਿਸਾਨਾਂ ਦੇ ਵੱਲੋਂ ਵੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।ਇਸੇ ਦੌਰਾਨ ਮੌਸਮ ਖ਼ਰਾਬ ਹੋਇਆ ਜਿਸ ਕਾਰਨ ਰਸਤੇ ਵਿੱਚ ਹੀ ਮੋਦੀ ਦਾ ਕਾਫਲਾ ਵਾਪਸ ਮੁੜਿਆ ਅਤੇ ਦਿੱਲੀ ਦੇ ਲਈ ਰਵਾਨਾ ਹੋਇਆ ਅਤੇ ਰਸਤੇ ਵਿੱਚ ਬਠਿੰਡਾ ਤੇ ਫਲਾਈਓਵਰ ਦੇ ਉੱਤੇ ਉਨ੍ਹਾਂ ਨੂੰ ਰੋਕਿਆ ਗਿਆ

ਜਿਸ ਤੋਂ ਬਾਅਦ ਕਾਫ਼ੀ ਸਮੇਂ ਦੇ ਲਈ ਉਨ੍ਹਾਂ ਦਾ ਇਹ ਕਾਫਲਾ ਇਥੇ ਰੁਕਿਆ ਰਿਹਾ ਜਿਸ ਕਾਰਨ ਇਹ ਖ਼ਬਰਾਂ ਸਾਹਮਣੇ ਆਈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਜਾਣ ਬੁੱਝ ਕੇ ਨਰਿੰਦਰ ਮੋਦੀ ਦੀ ਸੁਰੱਖਿਆ ਦਾ ਖਾਸ ਧਿਆਨ ਨਹੀਂ ਰੱਖਿਆ ਗਿਆ।ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਵੱਲੋਂ ਵੀ ਇਸ ਮਾਮਲੇ ਦੇ ਉਤੇ ਰਿਪੋਰਟ ਮੰਗੀ ਗਈ ਹੈ ਅਤੇ ਦੋਸ਼ੀਆਂ ਦੇ ਖਿਲਾਫ

ਸਖਤ ਕਾਰਵਾਈ ਦੀ ਸਖ਼ਤ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਇੱਥੋਂ ਦੇ ਕੁਝ ਉੱਚ ਪੁਲੀਸ ਮੁਲਾਜ਼ਮ ਵੀ ਮੁਅੱਤਲ ਕਰ ਦਿੱਤੇ ਗਏ ਹਨ ਪਰ ਦੂਸਰੇ ਪਾਸੇ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਫਲਾਈਓਵਰ ਦੇ ੳੁੱਤੇ ਜਿਹਡ਼ੇ ਲੋਕਾਂ ਨੇ ਨਰਿੰਦਰ ਮੋਦੀ ਦੇ ਕਾਫਲੇ ਨੂੰ ਰੋਕਿਆ ਸੀ ਉਹ ਨਰਿੰਦਰ ਮੋਦੀ ਦੇ ਸਮਰਥਕ ਹੀ ਸੀ ਬਲਕਿ ਕੋਈ ਵੀ ਉਨ੍ਹਾਂ ਦੇ ਵਿੱਚੋਂ ਵਿਰੋਧ ਕਰਨ ਵਾਲਾ ਨਹੀਂ ਸੀ ਜਾਣ ਬੁੱਝ ਕੇ ਹੀ ਨਰਿੰਦਰ ਮੋਦੀ ਦੇ ਚਾਹੁਣ ਵਾਲਿਆਂ ਵੱਲੋਂ ਇਸ ਮੁੱਦੇ ਨੂੰ ਭੜਕਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਉੱਤੇ ਵੀ ਤੰਜ ਕੱਸੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ॥

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *