Breaking News
Home / खबरे / ਇਕ ਵਾਰ ਫਿਰ ਪੰਜਾਬ ਦੇ ਵਿੱਚ ਹੋਈ ਵੱਡੀ ਬੇਅਦਬੀ

ਇਕ ਵਾਰ ਫਿਰ ਪੰਜਾਬ ਦੇ ਵਿੱਚ ਹੋਈ ਵੱਡੀ ਬੇਅਦਬੀ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਗੁਰੂ ਘਰਾਂ ਦੇ ਵਿੱਚ ਜਾ ਕੇ ਬੇਅਦਬੀ ਕੀਤੀ ਜਾਂਦੀਆਂ ਹਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਕਿ ਸਿੰਘਾਂ ਦੇ ਵੱਲੋਂ ਮੌਕੇ ਉਭਰੀ ਸੋਧਾ ਲਗਾ ਦਿੱਤਾ ਗਿਆ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਵਿਖੇ ਇਕ ਨੌਜਵਾਨ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਤੋਂ ਬਾਅਦ ਇਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਬੇਅਦਬੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹੁਣ ਅੰਮ੍ਰਿਤਸਰ ਦੇ ਇੱਕ

ਗੁਰੂ ਘਰ ਦੇ ਵਿੱਚ ਹੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਗੁਰੂ ਘਰ ਦੇ ਵਿੱਚ ਇੱਕ ਨੌਜਵਾਨ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀਆਂ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਇਸ ਨੌਜਵਾਨ ਨੂੰ ਫੜ ਲਿਆ ਗਿਆ ਹੈ ਤੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਨੇ ਹਾਲੇ ਤੱਕ ਕੁਝ ਵੀ ਨਹੀਂ ਦੱਸਿਆ ਹੈ ਪਰ ਲਗਾਤਾਰ ਪੁਲਸ ਵਲੋਂ ਇਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸ ਨੇ ਇਸ ਨੂੰ ਭੇਜਿਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਿਆਰੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਵੀ ਸਜ਼ਾ ਦੇ ਦੇਣੀ ਚਾਹੀਦੀ ਸੀ ਕਿਉਂਕਿ ਜੇਕਰ ਇਨ੍ਹਾਂ ਨੂੰ ਮੌਕੇ ਉਪਰ ਹੀ ਸਜ਼ਾ ਦਿੱਤੀ ਜਾਵੇ ਤਾਂ ਹੀ ਇਹ ਕੁਝ ਰੁਕ ਸਕਦਾ ਹੈ ਕਿਉਂਕਿ ਪੁਲਸ ਕੋਲ ਜਾਣ ਤੋਂ ਬਾਅਦ ਤਾਂ ਇਹ ਮਾਮਲਾ ਦੱਬ ਜਾਂਦੇ ਹਨ ਅਤੇ ਇਹ ਲੋਕ ਬਚ ਜਾਂਦੇ ਹਨ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published. Required fields are marked *