Breaking News
Home / खबरे / ਘਰ ਵਾਲਾ ਆ ਗਿਆ ਸੀ ਵਲਾਇਤ ਘਰਵਾਲੀ ਨੇ ਕਰ ਦਿੱਤਾ ਇਹ ਵੱਡਾ ਕਾਰਨਾਮਾ

ਘਰ ਵਾਲਾ ਆ ਗਿਆ ਸੀ ਵਲਾਇਤ ਘਰਵਾਲੀ ਨੇ ਕਰ ਦਿੱਤਾ ਇਹ ਵੱਡਾ ਕਾਰਨਾਮਾ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿਚ ਕੁਝ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਟਾਂਡਾ ਤੋਂ ਸਾਹਮਣੇ ਆ ਰਿਹਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਵੱਲੋਂ ਆਪਣੇ ਹੀ ਸੱਸ ਸਹੁਰਾ ਨੂੰ ਜਿਊਂਦੇ ਸਾੜ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ ਤਾਂ ਇਸ ਕਾਰਵਾਈ ਤੋਂ ਬਾਅਦ ਇਸ ਅੌਰਤ ਨੇ ਖ਼ੁਦ ਨੂੰ ਬੰਨ੍ਹ ਲਿਆ ਤੇ ਉਨ੍ਹਾਂ ਲੋਕਾਂ ਨੂੰ ਉੱਥੋਂ ਭਜਾ ਦਿੱਤਾ ਜਿਨ੍ਹਾਂ ਨੇ ਇਹ ਸਾਰੀ ਕਾਰਵਾਈ ਕੀਤੀ ਹੈ ਤੇ ਜਦੋਂ ਇਸ ਦਾ ਪਤੀ ਘਰ ਆਇਆ ਤਾਂ ਉਸ ਦੇ ਵੱਲੋਂ ਇਹ ਕਿਹਾ ਗਿਆ ਕਿ ਇਸ ਨੂੰ ਬੰਨ੍ਹ ਕੇ ਕੁਝ ਲੋਕ

ਇਨ੍ਹਾਂ ਇਸਦੇ ਸੱਸ ਸਹੁਰੇ ਨੂੰ ਮਾਰ ਗਏ ਹਨ ਜੋ ਕਿ ਜਿਊਂਦੇ ਸਾੜ ਦਿੱਤੇ ਗਏ ਸਨ ਪਰ ਪੁਲੀਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਸੱਚ ਸਾਹਮਣੇ ਆਉਣ ਤੇ ਸਾਰਿਆਂ ਦੇ ਹੋਸ਼ ਉੱਡ ਗਏ ਦੱਸਿਆ ਜਾ ਰਿਹਾ ਹੈ ਇਸ ਔਰਤ ਦੇ ਆਪਣੇ ਹੀ ਪਿੰਡ ਦੇ ਗ੍ਰੰਥੀ ਦੇ ਨਾਲ ਨਾਜਾਇਜ਼ ਸੰਬੰਧ ਸਨ ਜਿਨ੍ਹਾਂ ਦੇ ਵੇਚ ਕੇ ਇਸ ਦੇ ਸੱਸ ਸਹੁਰਾ ਰੋੜਾ ਬਣ ਰਹੇ ਸਨ ਅਤੇ ਇਸ ਰੌਲੇ ਨੂੰ ਹਟਾਉਣ ਦੇ ਲਈ ਇਸ ਵੱਲੋਂ ਇਹ ਸਾਰਾ ਕਾਰਨਾਮਾ ਕੀਤਾ ਗਿਆ ਹੈ ਅਤੇ ਹੁਣ ਇਨ੍ਹਾਂ ਦੋਵਾਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲਸ ਦਾ ਕਹਿਣਾ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਤੋਂ

ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਨਾਲੇ ਇਹ ਘਿਨਾਉਣਾ ਕੰਮ ਕੀਤਾ ਹੈ ਜਿਸ ਦੇ ਨਾਲ ਕੇ ਸਾਰੇ ਰਿਸ਼ਤੇ ਸ਼ਰਮਸਾਰ ਹੋ ਜਾਂਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਲੋਕਾਂ ਦੇ ਕਾਰਨ ਰਿਸ਼ਤੇ ਖ਼ਤਮ ਹੋ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published. Required fields are marked *