Breaking News
Home / खबरे / ਅੱਧੀ ਰਾਤ ਨੂੰ ਸੁੱਤੇ ਪਏ ਪਰਿਵਾਰ ਨਾਲ ਹੋ ਗਿਆ ਇਹ ਵੱਡਾ ਕਾਰਨਾਮਾ

ਅੱਧੀ ਰਾਤ ਨੂੰ ਸੁੱਤੇ ਪਏ ਪਰਿਵਾਰ ਨਾਲ ਹੋ ਗਿਆ ਇਹ ਵੱਡਾ ਕਾਰਨਾਮਾ

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਸਗੋਂ ਇਨ੍ਹਾਂ ਦੇ ਵਿੱਚ ਕੁੱਝ ਲੋਕਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅੱਧੀ ਰਾਤ ਨੂੰ ਜਦੋਂ ਇੱਕ ਵਿਅਕਤੀ ਆਪਣੇ ਪਰਿਵਾਰ ਦੇ ਨਾਲ ਘਰ ਵਿੱਚ ਸੁੱਤਾ ਹੋਇਆ ਸੀ ਤਾਂ ਉਸ ਦੇ ਘਰ ਦੇ ਬਾਹਰ ਅਜਿਹੀ ਆਵਾਜ਼ ਆਉਂਦੀ ਹੈ ਜਿਸ ਤੋਂ ਬਾਅਦ ਸਾਰਾ ਹੀ ਪਰਿਵਾਰ ਹਿੱਲ ਜਾਂਦਾ ਹੈ ਅਤੇ ਜਦੋਂ ਬਾਹਰ ਆ ਕੇ ਦਿਖਦਾ ਹੈ ਤਾਂ ਉਨ੍ਹਾਂ ਦੇ ਹੋਸ਼ ਉੱਡ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਜੋ ਕੇ ਡਰਾਈਵਰ ਦੇ ਕੰਟਰੋਲ ਵਿੱਚੋਂ ਬਾਹਰ ਹੋ ਚੁੱਕੀ ਹੈ ਉਹ ਆ ਕੇ ਇਨ੍ਹਾਂ ਦੀ ਕੰਧ ਵਿੱਚ ਵੱਜਦੀ ਹੈ ਤੇ ਕੰਧ ਵਿਚ ਮੋਰਾ

ਕਰ ਦਿੰਦੀ ਹੈ ਜਿਸ ਤੋਂ ਬਾਅਦ ਇਹ ਸਾਰਾ ਪਰਿਵਾਰ ਜਦੋਂ ਬਾਹਰ ਆਉਂਦਾ ਹੈ ਤਾਂ ਨਾਂ ਦੇ ਹੋਸ਼ ਉੱਡ ਜਾਂਦੇ ਹਨ ਇਸ ਡਰਾਈਵਰ ਨੂੰ ਹੁਣ ਕੁਝ ਸੱਟਾਂ ਲੱਗੀਆਂ ਜਿਸ ਤੋਂ ਬਾਅਦ ਇਸ ਨੂੰ ਹਸਪਤਾਲ ਵਿੱਚ ਪਹੁੰਚਾ ਦਿੱਤਾ ਜਾਂਦਾ ਹੈ ਇਸ ਤੋਂ ਬਾਅਦ ਇਸ ਦੀਆਂ ਸੀਸੀਟੀਵੀ ਕੈਮਰੇ ਵਿੱਚ ਵੋਟਾਂ ਚੈੱਕ ਕੀਤੀਆਂ ਜਾਂਦੀਆਂ ਹਨ ਤਾਂ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਕਿ ਕਿੰਨੀ ਤੇਜ਼ ਰਫ਼ਤਾਰ ਦੇ ਨਾਲ ਹੀ ਗੱਡੀ ਆ ਰਹੀ ਸੀ ਜਿਸ ਤੋਂ ਬਾਅਦ ਇਸੇ ਸਾਰਾ ਇਹ ਹਾਦਸਾ ਵਾਪਰਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਅਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਇਸ ਖਬਰ ਦੇ

ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਅਣਗਹਿਲੀ ਦੇ ਕਾਰਨ ਵਾਪਰਿਆ ਹੈ ਕਿਉਂਕਿ ਉਸ ਵਿਅਕਤੀ ਵੱਲੋਂ ਆਪਣੀ ਗੱਡੀ ਦੀ ਰਫ਼ਤਾਰ ਇੰਨੀ ਜ਼ਿਆਦਾ ਵਧਾਈ ਹੋਈ ਸੀ ਕਿ ਉਸ ਤੋਂ ਇੱਕਦਮ ਆਪਣੀ ਗੱਡੀ ਕੰਟਰੋਲ ਨਹੀਂ ਹੋਈ ਜਿਸ ਤੋਂ ਬਾਅਦ ਇਹ ਕਾਰਨਾਮਾ ਹੈ ਇਸਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਇਸ ਗੱਡੀ ਦੇ ਸਾਹਮਣੇ ਹੁੰਦਾ ਤਾਂ ਇਹ ਜ਼ਰੂਰ ਮਾਰ ਦੇਣਾ ਸੀ ਇਸ ਲਈ ਇਸ ਵਿਅਕਤੀ ਤੇ ਕਾਰਵਾਈ ਹੋਣੀ ਚਾਹੀਦੀ ਹੈ ਜਿਹਦੇ ਵੱਲੋਂ ਇੰਨੀ ਤੇਜ਼ ਰਫਤਾਰ ਦੇ ਨਾਲ ਗੱਡੀ ਚਲਾਈ ਜਾ ਰਹੀ ਸੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published. Required fields are marked *