Breaking News
Home / खबरे / ਦੇਖੋ ਕਿਵੇਂ ਪਤੰਗ ਉਡਾਉਣ ਸਮੇਂ ਮੁੰਡੇ ਨਾਲ ਵਾਪਰਿਆ ਹਾਦਸਾ,ਬੱਚਿਆਂ ਵਾਲੇ ਹੋ ਜਾਵੋ ਸਾਵਧਾਨ

ਦੇਖੋ ਕਿਵੇਂ ਪਤੰਗ ਉਡਾਉਣ ਸਮੇਂ ਮੁੰਡੇ ਨਾਲ ਵਾਪਰਿਆ ਹਾਦਸਾ,ਬੱਚਿਆਂ ਵਾਲੇ ਹੋ ਜਾਵੋ ਸਾਵਧਾਨ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਬੱਚਿਆਂ ਦੇ ਵੱਲੋਂ ਪਤੰਗਬਾਜ਼ੀ ਕੀਤੀ ਜਾਂਦੀ ਹੈ ਬੱਚਿਆਂ ਦੇ ਵੱਲੋਂ ਵੀ ਅਤੇ ਵੱਡਿਆਂ ਦੇ ਵੱਲੋਂ ਬੀਰ ਸਭ ਕੁਝ ਕੀਤਾ ਜਾਂਦਾ ਹੈ ਜਿਸ ਕਾਰਨ ਕਈ ਵਾਰ ਕੁਝ ਅਜਿਹੇ ਕਾਰਨਾਮੇ ਵੀ ਹੋ ਜਾਂਦੇ ਹਨ। ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ

ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਅਤੇ ਇਹ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਗ਼ਮ ਵਿੱਚ ਡੁਬੋ ਕੇ ਰੱਖ ਦਿੱਤਾ ਹੈ ਜਾਣਕਾਰੀ ਮੁਤਾਬਕ ਇਕ ਬੱਚੇ ਦੀ ਜਾਨ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਪਤੰਗ ਉਡਾ ਰਿਹਾ ਸੀ ਇਸੇ ਦੌਰਾਨ ਇਹ ਛੱਤ ਤੋਂ ਹੇਠਾਂ ਡਿੱਗ ਜਾਂਦਾ ਹੈ ਜਿਸ ਕਾਰਨ ਗੰਭੀਰ ਰੂਪ

ਵਿੱਚ ਜ਼ਖ਼ਮੀ ਹੋ ਜਾਂਦਾ ਹੈ ਉਸ ਤੋਂ ਬਾਅਦ ਇਸ ਦੀ ਜਾਨ ਚਲੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦੀ ਮਾਂ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ ਇਸ ਬੱਚੇ ਦਾ ਪਾਲਣ ਪੋਸ਼ਣ ਉਸ ਦੀ ਦਾਦੀ ਦੇ ਵੱਲੋਂ ਕੀਤਾ ਜਾ ਰਿਹਾ ਸੀ ਅਤੇ ਉਸ ਦੀ ਦਾਦੀ ਦਾ ਆਉਣ ਵਾਲੇ ਸਮੇਂ ਦੇ ਵਿਚ ਬਣਨ ਵਾਲਾ ਸਹਾਰਾ ਸੀ ਅਤੇ ਬਹੁਤ ਸਾਰੀਆਂ ਉਮੀਦਾਂ ਨੂੰ ਲੈ ਕੇ ਇਸ ਦੀ ਦਾਦੀ

ਦੇ ਵੱਲੋਂ ਇਸ ਨੂੰ ਪਾਲਿਆ ਜਾ ਰਿਹਾ ਸੀ ਪਰ ਹੁਣ ਉਸ ਦੀਆਂ ਉਮੀਦਾਂ ਦੇ ਉੱਤੇ ਪਾਣੀ ਫਿਰ ਗਿਆ ਹੈ ਅਤੇ ਇਸ ਦੀ ਦਾਦੀ ਦਾ ਹਾਲ ਬੇਹਾਲ ਹੋ ਚੁੱਕਿਆ ਹੈ।ਉਸ ਦਾ ਹਾਲ ਦੇਖ ਕੇ ਤੁਹਾਡੀਆਂ ਅੱਖਾਂ ਦੇ ਵਿੱਚੋਂ ਵੀ ਹੰਝੂ ਆ ਜਾਣਗੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਆਪਣੇ ਬੱਚਿਆਂ

ਦੇ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਹੋਰ ਬੱਚੇ ਦੀ ਜਾਨ ਨਾ ਜਾਵੇ ਅਤੇ ਇਸ ਪ੍ਰਕਾਰ ਦਾ ਦੁੱਖ ਨਾ ਦੇਖਣਾ ਪਵੇ ਬਹੁਤੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਪਤੰਗਬਾਜ਼ੀ ਬਿਲਕੁਲ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਹਰ ਸਾਲ ਹੀ ਬਹੁਤ ਸਾਰੇ ਬੱਚੇ ਇਸੇ ਪ੍ਰਕਾਰ ਨਾਲ ਹਾਦਸੇ ਦਾ ਸ਼ਿਕਾਰ ਹੁੰਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *