Breaking News
Home / खबरे / ਦੇਖੋ ਕਿਵੇਂ ਖੇਤ ਮਾਲਕ ਨੇ ਦਿਖਾਈ ਦਰਿੰਦਗੀ,ਬੱਚੇ ਨੂੰ ਵੀ ਨਹੀਂ ਬਖ਼ਸ਼ਿਆ

ਦੇਖੋ ਕਿਵੇਂ ਖੇਤ ਮਾਲਕ ਨੇ ਦਿਖਾਈ ਦਰਿੰਦਗੀ,ਬੱਚੇ ਨੂੰ ਵੀ ਨਹੀਂ ਬਖ਼ਸ਼ਿਆ

ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਵਿਚ ਗੁੱਸਾ ਕਾਫ਼ੀ ਜ਼ਿਆਦਾ ਵਧਦਾ ਜਾ ਰਿਹਾ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਨਸ਼ੇ ਦੀ ਹਾਲਤ ਦੇ ਵਿੱਚ ਹੁੰਦੇ ਹਨ ਅਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਲੱਗਦਾ ਕਿ ਉਹ ਕੀ ਕਰਨ ਜਾ ਰਹੇ ਹਨ ਪਰ ਬਾਅਦ ਵਿੱਚ ਜਦੋਂ ਉਨ੍ਹਾਂ ਦਾ ਨਸ਼ਾ ਉਤਰਦਾ ਹੈ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦਾ ਅਹਿਸਾਸ ਹੁੰਦਾ ਹੈ ਤਾਂ

ਉਨ੍ਹਾਂ ਦੇ ਵੀ ਹੋਸ਼ ਉੱਡ ਜਾਂਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਬੱਚਾ ਪਤੰਗ ਉਡਾ ਰਿਹਾ ਸੀ ਅਚਾਨਕ ਹੀ ਉਸ ਦਾ ਪਤੰਗ ਇੱਕ ਖੇਤ ਵਿੱਚ ਜਾ ਕੇ ਡਿੱਗਦਾ ਹੈ ਅਤੇ ਇਹ ਬੱਚਾ ਪਤੰਗ ਲੈਣ ਦੇ ਲਈ ਚਲਿਆ ਜਾਂਦਾ ਹੈ ਜਿਸ ਤੋਂ ਬਾਅਦ ਉਹ ਫ਼ਸਲ ਦੇ ਵਿੱਚੋਂ

ਹੁੰਦਾ ਹੋਇਆ ਉਸ ਪਤੰਗ ਨੂੰ ਚੁੱਕਦਾ ਹੈ ਪਰ ਖੇਤ ਦੇ ਮਾਲਕ ਨੂੰ ਇਸ ਨੂੰ ਦੇਖ ਕੇ ਕਾਫੀ ਜ਼ਿਆਦਾ ਗੁੱਸਾ ਆ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਖੇਤ ਦੇ ਮਾਲਕ ਨੇ ਸ਼ਰਾਬ ਪੀਤੀ ਹੋਈ ਸੀ ਜਿਸ ਕਾਰਨ ਉਸ ਨੇ ਇਸ ਬੱਚੇ ਤੇ ਗੋ ਲੀ ਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਇਸ ਬੱਚੇ ਦੇ ਲੱਤ ਤੇ ਗੋ ਲੀ ਲੱਗੀ ਹੈ।ਜਿਸ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ

ਹੁਣ ਇਸ ਬੱਚੇ ਦਾ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੁਲੀਸ ਮੁਲਾਜ਼ਮਾਂ ਦੇ ਕੋਲ ਹੀ ਮਾਮਲਾ ਪਹੁੰਚ ਚੁੱਕਿਆ ਹੈ।ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ

ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਦੋਸ਼ੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ ਪਰ ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਦੇ ਵਿੱਚ ਗੁੱਸਾ ਕਿਸ ਹੱਦ ਤਕ ਵਧ ਚੁੱਕਿਆ ਹੈ ਕਿ ਉਹ ਬੱਚਿਆਂ ਨੂੰ ਵੀ ਨਹੀਂ ਬਖ਼ਸ਼ ਰਹੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *