Breaking News
Home / खबरे / ਲਾਵਾਰਸ ਪਈ ਹਰੇ ਰੰਗ ਦੀ ਬੋਰੀ ਨੇ ਲੋਕਾਂ ਦੀਆਂ ਕਢਵਾਈਆਂ ਚੀਕਾਂ

ਲਾਵਾਰਸ ਪਈ ਹਰੇ ਰੰਗ ਦੀ ਬੋਰੀ ਨੇ ਲੋਕਾਂ ਦੀਆਂ ਕਢਵਾਈਆਂ ਚੀਕਾਂ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਬੋਰੀ ਕੁਝ ਕਾਰਾਂ ਦੇ ਵਿਚਕਾਰ ਲਾਵਾਰਿਸ ਪਈ ਹੋਈ ਦਿਖਾਈ ਦੇ ਰਹੀ ਹੈ ਜਿਸ ਤੋਂ ਬਾਅਦ ਲੋਕ ਵੀ ਡਰ ਜਾਂਦੇ ਹਨ ਅਤੇ ਪੁਲੀਸ

ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੰਦੀ ਹਨ। ਪੁਲਸ ਪ੍ਰਸ਼ਾਸਨ ਦੇ ਤਿੰਨ ਅਧਿਕਾਰੀ ਇੱਥੇ ਪਹੁੰਚਦੇ ਹਨ ਜਿਨ੍ਹਾਂ ਦੇ ਵਲੋਂ ਬਹੁਤ ਹੀ ਜ਼ਿਆਦਾ ਚੌਕੰਨੇ ਹੋ ਕੇ ਇਸ ਦੀ ਜਾਂਚ ਕੀਤੀ ਜਾਂਦੀ ਹੈ ਬਹੁਤ ਹੀ ਜ਼ਿਆਦਾ ਸਾਵਧਾਨੀ ਵਰਤਦੇ ਹੋਏ ਉਨ੍ਹਾਂ ਦੇ ਵੱਲੋਂ ਇਸ ਬੋਰੀ ਨੂੰ ਖੋਲ੍ਹਿਆ ਜਾਂਦਾ ਹੈ ਤਾਂ ਇਸਦੇ ਵਿੱਚੋਂ ਇੱਕ ਵਿਅਕਤੀ ਦਾ ਗਲ ਬਾਹਰ ਨਿਕਲਦਾ ਹੈ ਇਹ ਵਿਅਕਤੀ ਬਿਲਕੁਲ

ਜਿਊਂਦਾ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਬੋਰੀ ਦੇ ਬੱਚਾ ਸੁੱਤਾ ਪਿਆ ਸੀ ਜਿਸ ਤੋਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹਾਸੋਹੀਣਾ ਮਾਹੌਲ ਵੀ ਬਣਦਾ ਹੈ ਇਸ ਤੋਂ ਇਲਾਵਾ ਲੋਕਾਂ ਦੇ ਸਾਹ ਸੁੱਕੇ ਹੋਏ ਸੀ ਕੇਸ ਬੋਰੀ ਵਿਚੋਂ ਕੀ ਨਿਕਲੇਗਾ ਸੋਸ਼ਲ ਮੀਡੀਆ ਉੱਤੇ ਵੀ ਇਸ ਵੀਡੀਓ ਨੂੰ ਬਹੁਤ ਲੋਕਾਂ ਦੇ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ

ਰਹੇ ਹਨ।ਬਹੁਤ ਸਾਰੇ ਲੋਕਾਂ ਦੇ ਵਲੋਂ ਹਾਸੋਹੀਣੇ ਕੁਮੈਂਟ ਕੀਤੇ ਜਾ ਰਹੇ ਹਨ ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਨਾਲ ਸੰਬੰਧਿਤ ਵੀ ਬਹੁਤ ਸਾਰੇ ਕੁਮੈਂਟ ਕੀਤੇ ਜਾ ਰਹੇ ਹਨ ਕਿ ਕਿਸ ਤਰੀਕੇ ਨਾਲ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਚੌਕੰਨੇ ਹੋ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਦੇਖਿਆ ਜਾਵੇ ਤਾਂ ਅੱਜਕੱਲ੍ਹ ਵੋਟਾਂ ਦਾ ਸਮਾਂ ਚੱਲ ਰਿਹਾ ਹੈ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਵੀ ਵਾਪਰਨ ਦੇ ਆਸਾਰ ਜ਼ਿਆਦਾ ਹਨ ਜਿਸ ਕਾਰਨ ਪੁਲਸ ਵਾਲਿਆਂ ਦੇ ਵੱਲੋਂ ਵੀ ਚੌਕੰਨੇ ਰਹਿ ਕੇ ਡਿਊਟੀ ਕੀਤੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *