Breaking News
Home / खबरे / ਚੰਨੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਪੰਜ ਪੰਜ ਲੱਖ ਰੁਪਏ

ਚੰਨੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਪੰਜ ਪੰਜ ਲੱਖ ਰੁਪਏ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਪੰਜਾਬ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਦੋਂ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਐਲਾਨ ਕਰ ਦਿੱਤੇ ਜਾਂਦੇ ਹਨ ਪੰਜਾਬ ਸਰਕਾਰ ਅੱਜ ਕੱਲ੍ਹ ਦੇ ਸਮੇਂ ਦੇ ਵਿਚ ਲੋਕਾਂ ਦੇ ਲਈ ਵੱਡੇ ਐਲਾਨ ਕਰਨ ਦੇ ਲਈ ਮਸ਼ਹੂਰ ਹੋ ਚੁੱਕੀ ਹੈ ਭਾਵੇਂ ਕਿ ਉਨ੍ਹਾਂ ਦੇ ਵੱਲੋਂ ਆਪਣੇ ਵੱਲੋਂ ਕੀਤੇ ਗਏ

ਵਾਅਦੇ ਪੂਰੇ ਨਹੀਂ ਕੀਤੇ ਜਾਂਦੇ।ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਲਗਾਤਾਰ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਵੋਟਾਂ ਦੇ ਸਮੇਂ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਲਗਾਤਾਰ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਬਹੁਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਮੁੱਖ ਮੰਤਰੀ ਚੰਨੀ ਸਿਰਫ ਐਲਾਨ ਕਰਨ ਜੋਗੇ ਹੀ ਹਨ ਉਨ੍ਹਾਂ ਦੇ ਵਲੋਂ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ ਪਰ ਦੂਸਰੇ ਪਾਸੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਸਿਰਫ਼ ਅੈਲਾਨ ਨਹੀਂ ਕਰ ਰਹੇ ਬਲਕਿ ਇਨ੍ਹਾਂ ਨੂੰ ਪੂਰਾ ਵੀ ਕਰਨਗੇ ਅਤੇ ਉਨ੍ਹਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਕਿਸਾਨਾਂ ਦੀ ਹਰ ਪੱਖੋਂ ਮਦਦ ਕਰ ਰਹੇ ਹਨ ਇਸਦੇ ਨਾਲ ਹੀ ਪੰਜਾਬ ਦੇ

ਵਿੱਚ ਬਹੁਤ ਸਾਰੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਜਾ ਰਿਹਾ ਹੈ ਕਿਸੇ ਵੀ ਕੰਮਕਾਰ ਨੂੰ ਨਹੀਂ ਸੰਵਾਰਿਆ ਜਾ ਰਿਹਾ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *