Breaking News
Home / खबरे / ਗਿੱਪੀ ਗਰੇਵਾਲ ਦੀ ਭਤੀਜੀ ਦੇ ਵਿਆਹ ਵਿਚ ਦੇਖੋ ਕਿਵੇਂ ਬੱਬੂ ਮਾਨ ਤੇ ਸਰਤਾਜ ਨੇ ਬੰਨ੍ਹੇ ਰੰਗ

ਗਿੱਪੀ ਗਰੇਵਾਲ ਦੀ ਭਤੀਜੀ ਦੇ ਵਿਆਹ ਵਿਚ ਦੇਖੋ ਕਿਵੇਂ ਬੱਬੂ ਮਾਨ ਤੇ ਸਰਤਾਜ ਨੇ ਬੰਨ੍ਹੇ ਰੰਗ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਗਿੱਪੀ ਗਰੇਵਾਲ ਦੇ ਪੁੱਤਰ ਦੀ ਲੋਹੜੀ ਮਨਾਈ ਗਈ ਸੀ ਜਿਸ ਦੌਰਾਨ ਬਹੁਤ ਸਾਰੇ ਕਲਾਕਾਰ ਉਨ੍ਹਾਂ ਦੇ ਘਰ ਪਹੁੰਚੇ ਸੀ ਅਤੇ ਬਹੁਤ ਜ਼ਿਆਦਾ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਸੀ ਭਾਵ ਕਾਫ਼ੀ ਜਗ੍ਹਾ ਨਾਚ ਗਾਣਾ ਹੋ ਰਿਹਾ ਸੀ ਇਸ ਤੋਂ ਇਲਾਵਾ ਕਾਫ਼ੀ ਜ਼ਿਆਦਾ ਖੁਸ਼ ਵੀ ਦਿਖਾਈ ਦੇ ਰਹੇ ਸੀ ਅਤੇ ਹੁਣ ਗਿੱਪੀ ਗਰੇਵਾਲ ਦੀ

ਭਤੀਜੀ ਦਾ ਵੀ ਵਿਆਹ ਸੀ ਇਸ ਮੌਕੇ ਵੀ ਬਹੁਤ ਸਾਰੇ ਕਲਾਕਾਰ ਉਨ੍ਹਾਂ ਦੀਆਂ ਖੁਸ਼ੀਆਂ ਦੇ ਵਿਚ ਸ਼ਾਮਿਲ ਹੋਏ ਇਸ ਦੌਰਾਨ ਸਤਿੰਦਰ ਸਰਤਾਜ ਬੱਬੂ ਮਾਨ ਗੁਰਦਾਸ ਮਾਨ ਦੇ ਨਾਲ ਨਾਲ ਹੋਰ ਵੀ ਕਈ ਕਲਾਕਾਰ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਇਸ ਦੌਰਾਨ ਉਹ ਕਾਫ਼ੀ ਜ਼ਿਆਦਾ ਨੱਚਦੇ ਗਾਉਂਦੇ ਹੋਏ ਵੀ ਦਿਖਾਈ ਦਿੱਤੇ ਜਿਸ ਦੀਆਂ ਵੀਡੀਓਜ਼ ਦਾ ਸੋਸ਼ਲ

ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਵੀਡੀਓਜ਼ ਨੂੰ ਵੇਖਿਆ ਜਾ ਚੁੱਕਿਆ ਹੈ ਅਤੇ ਆਪਣਾ ਮਨੋਰੰਜਨ ਕਰ ਰਹੇ ਹਨ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਭਤੀਜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਿੱਪੀ ਗਰੇਵਾਲ ਵੱਲੋਂ ਵੀ ਲੋਕਾਂ ਨੂੰ ਧੰਨਵਾਦ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਵਾਰ ਵਾਰ

ਕੁਝ ਨਾ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਆਪਣੇ ਫੈਨਜ਼ ਦੇ ਨਾਲ ਵੀ ਆਪਣੀਆਂ ਖ਼ੁਸ਼ੀਆਂ ਨੂੰ ਸਾਂਝਾ ਕਰ ਸਕਣ ਜਿਸ ਕਾਰਨ ਉਨ੍ਹਾਂ ਦੇ ਫੈਨਸ ਵੀ ਕਾਫੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਦੇਖਿਆ ਜਾਵੇ ਤਾਂ ਗਿੱਪੀ ਗਰੇਵਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਨ।ਸੰਗੀਤ ਦੇ ਨਾਲ ਨਾਲ ਫ਼ਿਲਮਾਂ ਦੇ ਵਿਚ ਵੀ ਉਨ੍ਹਾਂ ਨੇ ਬਹੁਤ ਵਧੀਆ

ਕੰਮ ਕੀਤਾ ਹੈ ਜਿਸ ਕਾਰਨ ਲੋਕ ਉਨ੍ਹਾਂ ਨੂੰ ਕਾਫੀ ਜ਼ਿਆਦਾ ਪਸੰਦ ਕਰਦੇ ਹਨ ਅਤੇ ਅਕਸਰ ਹੀ ਉਹ ਆਪਣੀਆਂ ਖ਼ੁਸ਼ੀਆਂ ਨੂੰ ਦੂਸਰਿਆਂ ਦੇ ਨਾਲ ਸਾਂਝਾ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਆਪਣੇ ਬੱਚਿਆਂ ਦੇ ਨਾਲ ਵੀ ਬਹੁਤ ਵਾਰ ਦਿਖਾਈ ਦਿੰਦੇ ਹਨ ਬਹੁਤ ਸਾਰੀਆਂ ਵੀਡੀਓਜ਼ ਰੋਜ਼ਾਨਾ ਹੀ ਉਨ੍ਹਾਂ ਦੇ ਵੱਲੋਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ

ਲੋਕ ਵੀ ਉਨ੍ਹਾਂ ਨੂੰ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਦੇ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਵਧਾਈਆਂ ਵੀ ਦਿੰਦੇ ਹਨ ਇਸੇ ਤਰ੍ਹਾਂ ਨਾਲ ਹੁਣ ਵੀ ਲੋਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਖੁਸ਼ ਰਹਿਣ ਲਈ ਦੁਆਵਾਂ ਕਰ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *