Breaking News
Home / खबरे / ਅੰਮ੍ਰਿਤਸਰ ਚ ਪਿਛਲੇ ਦੱਸ ਸਾਲਾਂ ਦੇ ਟੁੱਟੇ ਰਿਕਾਰਡ

ਅੰਮ੍ਰਿਤਸਰ ਚ ਪਿਛਲੇ ਦੱਸ ਸਾਲਾਂ ਦੇ ਟੁੱਟੇ ਰਿਕਾਰਡ

ਪੰਜਾਬ ਦੇ ਵਿੱਚ ਲਗਾਤਾਰ ਹੁਣ ਮੌਸਮ ਵਿੱਚ ਤਬਦੀਲੀ ਆਈ ਹੈ ਜਿੱਥੇ ਪਹਿਲਾਂ ਪੰਜਾਬ ਦਿਨ ਚ ਠੰਡ ਦਾ ਕਹਿਰ ਜਾਰੀ ਸੀ ਉਥੇ ਹੀ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ ਅੰਮ੍ਰਿਤਸਰ ਦੇ ਵਿੱਚ ਸ਼ੁੱਕਰਵਾਰ ਸਵੇਰੇ ਸਾਢੇ ਅੱਠ ਵਜੇ ਤੋਂ ਲੈ ਕੇ ਸ਼ਨੀਵਾਰ ਸਵੇਰੇ ਸਾਢੇ ਅੱਠ ਵਜੇ ਤੱਕ ਤੇਤੀ ਮਿਲੀ ਮੀਟਰ ਬਾਰਿਸ਼ ਦਰਜ ਗਈ ਹੈ ਅੰਮ੍ਰਿਤਸਰ ਦੇ ਵਿੱਚ ਬੀਤੇ ਚੌਵੀ ਘੰਟਿਆਂ

ਦੇ ਦੌਰਾਨ ਜੋ ਬਾਰਿਸ਼ ਹੋਈ ਹੈ ਉਸ ਨੇ ਪਿਛਲੇ ਦਸ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਐਤਵਾਰ ਤੱਕ ਇਸੇ ਤਰ੍ਹਾਂ ਹੀ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਅੰਮ੍ਰਿਤਸਰ ਵਿੱਚ ਇਸੇ ਤਰ੍ਹਾਂ ਹੀ ਬਾਰਿਸ਼ ਹੁੰਦੀ ਹੈ ਅਤੇ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਿਛਲੇ ਦਸ ਸਾਲਾਂ ਦਾ ਇਸ ਵਾਰ

ਟੁੱਟਿਆ ਹੋਵੇ ਜਿੱਥੇ ਦੋ ਹਜਾਰ ਪੰਦਰਾਂ ਵਿੱਚ ਪਹਿਲਾਂ ਹੀ ਬਾਰਿਸ਼ ਹੋਈ ਸੀ ਜੋ ਕਿ ਜਨਵਰੀ ਵਿੱਚ ਹੋਈ ਸੀ ਪਰ ਹੁਣ ਮਾਂ ਡਰਾਇਆ ਜਾ ਰਿਹਾ ਹੈ ਕਿ ਐਤਵਾਰ ਨੂੰ ਵੀ ਜੇਕਰ ਇਸੇ ਤਰ੍ਹਾਂ ਹੀ ਬਾਰਿਸ਼ ਹੁੰਦੀ ਰਹੀ ਤਾਂ ਇਹ ਉਨੀ ਸੌ ਬੱਨਵੇ ਦਾ ਵੀ ਰਿਕਾਰਡ ਟੁੱਟ ਜਾਵੇਗਾ ਝੁਕ ਚੁਤਾਲੀ ਮਿਲੀਮੀਟਰ ਘਰ ਕੁਆੜ ਬਣਿਆ ਹੋਇਆ ਹੈ ਅਤੇ ਇਸੇ ਦੇ ਮੱਦੇਨਜ਼ਰ ਹੁਣ ਅੰਮ੍ਰਿਤਸਰ ਵਿਚ ਬਾਰਿਸ਼ ਨੇ ਬਿਲਕੁਲ ਕਸਰਾਂ ਕੱਢ ਦਿੱਤੀਆਂ ਹਨ ਤੇ ਠੰਢ ਵੀ ਲਗਾਤਾਰ ਜ਼ੋਰਾਂ ਸ਼ੋਰਾਂ ਤੇ ਪੈ ਰਹੀ ਹੈ ਕਈ ਇਲਾਕਿਆਂ ਦੇ ਵਿਚ ਗੜ੍ਹੇਮਾਰੀ ਵੀ ਹੋਈ ਹੈ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ ਅਗਲੇ ਚੌਵੀ ਘੰਟਿਆਂ ਦੇ ਵਿੱਚ ਇਹ ਵੱਡਾ ਰਿਕਾਰਡ ਟੁੱਟ ਸਕਦਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *