Breaking News
Home / खबरे / ਝਰਨੇ ਹੇਠਾਂ ਮਸਤੀ ਕਰਦੇ ਲੋਕਾਂ ਨਾਲ ਵਾਪਰਿਆ ਵੱਡਾ ਹਾਦਸਾ

ਝਰਨੇ ਹੇਠਾਂ ਮਸਤੀ ਕਰਦੇ ਲੋਕਾਂ ਨਾਲ ਵਾਪਰਿਆ ਵੱਡਾ ਹਾਦਸਾ

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਗਿਆ ਇਹ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਕਈ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਦੁਰਘਟਨਾ ਕਦੋਂ ਘਟ ਜਾਂਦੀ ਹੈ ਇਹ ਵੀਡੀਓ ਵੇਖਦੇ ਵੇਖਦੇ ਵੀ ਪਤਾ ਨਹੀਂ ਲੱਗਦਾ ਅਤੇ ਕਈ ਲੋਕਾਂ ਦੀ ਜਾਨ ਇਸ ਇਸ ਦੇ ਵਿੱਚ ਲੋਕਾਂ ਦੀ ਜਾਨ੍ਹਵੀ ਨੁਕਸਾਨੀ ਜਾਂਦੀ ਹੈ ਅਜਿਹਾ ਹੀ ਮਾਮਲਾ

ਬ੍ਰਾਜ਼ੀਲ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਲੋਕ ਅਕਸਰ ਲੇਕ ਦੇ ਵਿੱਚ ਘੁੰਮਣ ਫਿਰਨ ਅਤੇ ਪਾਣੀ ਦੇ ਵਿੱਚ ਆਪਣਾ ਆਨੰਦ ਮਾਨਣ ਦੇ ਲਈ ਜਾਂਦੇ ਨੇ ਪਰ ਉਨ੍ਹਾਂ ਨੂੰ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦੇ ਨਾਲ ਕੋਈ ਦੁਰਘਟਨਾ ਵਾਪਰ ਜਾਵੇ ਕਿ ਬ੍ਰਾਜ਼ੀਲ ਦੀ ਲੇਕ ਦੇ ਵਿਚ ਜਿੱਥੇ ਲੋਕਾਂ ਦੀ ਦੁਬਾਰਾ ਮਸਤੀ ਕੀਤੀ ਜਾ ਰਹੀ ਸੀ ਤਾਂ ਅਚਾਨਕ ਕਿਸ਼ਤੀ ਦੇ ਉਪਰ ਆ ਕੇ ਵੱਡੀ

ਚੱਟਾਨ ਡਿੱਗ ਪੈਂਦੀ ਹੈ ਜਿਸਦੇ ਨਾਲ ਸੱਤ ਲੋਕਾਂ ਦੀ ਜਾਨ ਚਲੇ ਜਾਂਦੀ ਅਤੇ ਵੀਹ ਲੋਕ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ ਇੰਨਾ ਹੀ ਨਹੀਂ ਇਸ ਦੇ ਵਿੱਚ ਬੱਤੀ ਲੋਕ ਜ਼ਖ਼ਮੀ ਹੋਣ ਬਾਰੇ ਵੀ ਗੱਲ ਕਹੀ ਜਾ ਰਹੀ ਹੈ ਲੋਕਾਂ ਨੂੰ ਲਗਾਤਾਰ ਲੱਭਣ ਦੇ ਲਈ ਹੁਣ ਰੈਸਕਿਊ ਟੀਮਾਂ ਨੂੰ ਲਗਾਇਆ ਗਿਆ ਏ ਤੇ ਰੈਸਕਿਊ ਟੀਮਾਂ ਲਗਾਤਾਰ ਆਪਣਾ ਕੰਮ ਕਰ ਰਹੀਆਂ ਨੇ

ਤਾਂ ਜੋ ਜਲਦ ਤੋਂ ਜਲਦ ਲੋਕਾਂ ਦੀ ਵੱਧ ਤੋਂ ਵੱਧ ਜਾਨ ਬਚਾਈ ਜਾ ਸਕੇ ਸੋ ਕਦੇ ਵੀ ਅਸੀਂ ਅਜਿਹੀਆਂ ਥਾਂਵਾਂ ਤੇ ਜਾਣਾ ਤਾਂ ਸਾਨੂੰ ਹਮੇਸ਼ਾ ਚੌਕੰਨੇ ਰਹਿਣਾ ਚਾਹੀਦਾ ਹੈ ਪਰ ਕਿਸਮਤ ਦਾ ਕੋਈ ਨਹੀਂ ਪਤਾ ਜ਼ਿਕਰ ਤੁਹਾਡੀ ਅੱਗੇ ਮੌਤ ਖੜ੍ਹੀ ਹੈ ਤਾਂ ਤੁਸੀਂ ਉਸ ਤੋਂ ਬਚ ਨਹੀਂ ਸਕੋਗੇ ਪਰ ਕਿਸਮਤ ਨਾਲ ਹੀ ਤੁਸੀਂ ਅਜਿਹੀਆਂ ਚੀਜ਼ਾਂ ਤੋਂ ਬਚ ਪਾਉਗੇ ਤੁਸੀਂ ਵੇਖ ਸਕਦੇ ਹਾਂ ਕਿ ਕਿਸ ਤਰ੍ਹਾਂ ਦੇ ਨਾਲ ਹੀ ਕਿਸ਼ਤੀਆਂ ਹਾਦਸਾਗ੍ਰਸਤ ਹੋਈਆਂ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *