Breaking News
Home / खबरे / ਸਰਕਾਰ ਤੋਂ ਬਾਅਦ ਹੁਣ ਰੱਬ ਨੇ ਬਰਸਾਇਆ ਕਿਸਾਨਾਂ ਦੇ ਉੱਪਰ ਕਹਿਰ

ਸਰਕਾਰ ਤੋਂ ਬਾਅਦ ਹੁਣ ਰੱਬ ਨੇ ਬਰਸਾਇਆ ਕਿਸਾਨਾਂ ਦੇ ਉੱਪਰ ਕਹਿਰ

ਪੰਜਾਬ ਦੇ ਵਿੱਚ ਲਗਾਤਾਰ ਦੋ ਤਿੰਨ ਦਿਨਾਂ ਤੋਂ ਬੇ ਮੌਸਮੀ ਬਰਸਾਤ ਹੋ ਰਹੀ ਹੈ ਜਿਸ ਕਾਰਨ ਮੌਸਮ ਨੇ ਕਰਵਟ ਲਈ ਹੈ ਉਥੇ ਹੀ ਕਿਸਾਨਾਂ ਨੂੰ ਵੀ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਕਿਸਾਨਾਂ ਦੀਆਂ ਫਸਲਾਂ ਪਾਣੀ ਵਿਚ ਡੁੱਬ ਕੇ ਖਰਾਬ ਹੋ ਰਹੀਆਂ ਹਨ ਜਿਸ ਦੇ ਚਲਦੇ ਕਿਸਾਨ ਚਿੰਤਾ ਵਿੱਚ ਹਨ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ

ਕਪੂਰਥਲਾ ਦੇ ਵਿਚ ਆਓ ਜਾਣਦੇ ਹਾਂ ਕਿ ਕਿਸਾਨਾਂ ਦਾ ਇਸ ਮਾਮਲੇ ਬਾਰੇ ਕੀ ਕਹਿਣਾ ਹੈ ਪੰਜਾਬ ਭਰ ਵਿੱਚ ਹੋਈ ਬੇਮੌਸਮੀ ਬਰਸਾਤ ਕਾਰਨ ਆਮ ਜਨਜੀਵਨ ਪ੍ਰੇਸ਼ਾਨ ਹਨ ਉੱਥੇ ਕਪੂਰਥਲਾ ਵਿੱਚ ਸਬਜ਼ੀਆਂ ਦੇ ਕਾਸ਼ਤਕਾਰ ਕਿਸਾਨ ਫ਼ਸਲਾਂ ਪਾਣੀ ਵਿੱਚ ਡੁੱਬਣ ਕਾਰਨ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜੇਕਰ ਗੱਲ ਕੀਤੀ ਜਾਵੇ ਸਬਜ਼ੀਆਂ ਦੇ

ਕਾਸ਼ਤਕਾਰਾਂ ਦੀ ਤਾਂ ਹਲਕਾ ਸੁਲਤਾਨਪੁਰ ਲੋਧੀ ਦੇ ਆਸ ਪਾਸ ਦੇ ਲੋਕਾਂ ਦੇ ਵੱਲੋਂ ਕਣਕ ਤੋਂ ਬਿਨਾਂ ਆਲੂਆਂ ਦੀ ਪਿਆਜ਼ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਬੇਮੌਸਮੀ ਬਾਰਿਸ਼ ਦੇ ਕਰਕੇ ਬਾਕੀ ਫਸਲਾਂ ਨੂੰ ਵੀ ਕਾਫੀ ਜ਼ਿਆਦਾ ਨੁਕਸਾਨ ਪਹੁੰਚਿਆ ਹੈ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਬੇਮੌਸਮੀ ਬਾਰਿਸ਼ ਦੇ ਕਰਕੇ ਉਨ੍ਹਾਂ ਨੂੰ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ

ਹੈ ਉਨ੍ਹਾਂ ਨੇ ਜਿੱਥੇ ਪਹਿਲਾਂ ਸਰਕਾਰ ਦੇ ਵਿਰੁੱਧ ਇਹ ਲੜਾਈ ਲੜੀ ਹੈ ਉਥੇ ਹੀ ਹੁਣ ਰੱਬ ਵੀ ਉਨ੍ਹਾਂ ਦਾ ਵੈਰੀ ਬਣ ਗਿਆ ਹੈ ਉੱਥੇ ਹੀ ਸਰਕਾਰ ਤੋਂ ਉਨ੍ਹਾਂ ਨੇ ਗੁਹਾਰ ਲਗਾਈ ਹੈ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਣਾ ਚਾਹੀਦਾ ਹੈ ਜੋ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਕਿਉਂਕਿ ਜ਼ਿਆਦਾ ਬਾਰਿਸ਼ ਹੋਣ ਦੇ ਕਰਕੇ ਪਾਣੀ ਖੇਤਾਂ ਵਿੱਚ ਖੜ੍ਹ ਗਿਆ ਤੇ ਹੁਣ ਜੇ ਸੀ ਬੀ ਦੇ ਨਾਲ ਟੋਆ ਪੁੱਟ ਕੇ ਪਾਣੀ ਨੂੰ ਦੁਬਾਰਾ ਜ਼ਮੀਨ ਦੇ ਵਿੱਚ ਰਸਾਇਣ ਦੇ ਲਈ ਇਕ ਪਾਸੇ ਟੋਏ ਪੁੱਟੇ ਜਾ ਰਹੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *