Breaking News
Home / खबरे / ਹਰਿਆਣਵੀ ਛੋਰੇ ਦੇ ਵੱਲੋਂ ਵੇਖੋ ਕਿਵੇਂ ਕਰੋੜਾਂ ਲੋਕਾਂ ਦੇ ਦਿਲਾਂ ਦੀ ਆਖੀ ਗਈ ਗੱਲ ਤੇ ਮੋਦੀ ਨੂੰ ਦਿੱਤਾ ਗਿਆ ਜਵਾਬ

ਹਰਿਆਣਵੀ ਛੋਰੇ ਦੇ ਵੱਲੋਂ ਵੇਖੋ ਕਿਵੇਂ ਕਰੋੜਾਂ ਲੋਕਾਂ ਦੇ ਦਿਲਾਂ ਦੀ ਆਖੀ ਗਈ ਗੱਲ ਤੇ ਮੋਦੀ ਨੂੰ ਦਿੱਤਾ ਗਿਆ ਜਵਾਬ

ਬੀਤੇ ਕੁਝ ਦਿਨ ਪਹਿਲਾਂ ਜਿੱਥੇ ਮੋਦੀ ਦੀ ਰੈਲੀ ਨੂੰ ਲੈ ਕੇ ਲਗਾਤਾਰ ਚਰਚੇ ਹੋ ਰਹੇ ਸੀ ਅਤੇ ਇਸ ਚਰਚਾ ਦੇ ਵਿੱਚ ਲਗਾਤਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਸੀ ਤੇ ਲੋਕਾਂ ਦਾ ਕਹਿਣਾ ਸੀ ਕਿ ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੋਈ ਕਸੂਰ ਨਹੀਂ ਉੱਥੇ ਜਾਣ ਬੁੱਝ ਕੇ ਪ੍ਰਧਾਨਮੰਤਰੀ ਦੇ ਦੁਆਰਾ ਇਸ ਸਿਆਸਤ ਦੇ ਵਿੱਚ

ਅਜਿਹੀ ਸਿਆਸਤ ਖੇਡੀ ਜਾ ਰਹੀ ਹੈ ਪ੍ਰਧਾਨਮੰਤਰੀ ਦੁਬਾਰਾ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਨੂੰ ਕਹਿ ਦੇਣਾ ਕਿ ਧੰਨਵਾਦ ਮੇਰੀ ਜਾਨ ਬਚ ਗਈ ਪਰ ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਮੋਦੀ ਕਹਿੰਦਾ ਹੁੰਦਾ ਸੀ ਕਿ ਮੇਰੇ ਹੱਥਾਂ ਵਿਚ ਸਾਰੀ ਦੁਨੀਆਂ ਸੁਰੱਖਿਅਤਾ ਅੱਜ ਉਹੀ ਇਸ ਦੁਨੀਆਂ ਦੇ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਇਸ ਗੱਲ ਦੀ ਕੀ ਸੋਚ ਵਿਚਾਰ ਕੀਤੀ ਜਾਵੇ ਇੰਨਾ ਹੀ ਨਹੀਂ ਹਰਿਆਣਵੀ ਛੋਰੇ ਦੇ ਦੁਬਾਰਾ ਮੋਦੀ ਦੀਆਂ ਲਗਾਤਾਰ ਅਜਿਹੀਅਾਂ ਗੱਲਾਂ ਕੀਤੀਆਂ ਗਈਆਂ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *