Breaking News
Home / खबरे / ਪੰਜਾਬ ਦੀ ਸਿਆਸਤ ਦੇ ਵਿਚ ਵੱਡਾ ਧਮਾਕਾ ਕਿਸਾਨ ਸੰਯੁਕਤ ਸਮਾਜ ਮੋਰਚੇ ਵੱਲੋ ਕੀਤਾ ਗਿਆ ਵੱਡਾ ਐਲਾਨ

ਪੰਜਾਬ ਦੀ ਸਿਆਸਤ ਦੇ ਵਿਚ ਵੱਡਾ ਧਮਾਕਾ ਕਿਸਾਨ ਸੰਯੁਕਤ ਸਮਾਜ ਮੋਰਚੇ ਵੱਲੋ ਕੀਤਾ ਗਿਆ ਵੱਡਾ ਐਲਾਨ

ਪੰਜਾਬ ਦੀ ਜੇਕਰ ਵੇਖਿਆ ਜਾਵੇ ਤਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਹਰ ਪਾਸੇ ਖਲਬਲੀ ਮਚੀ ਹੋਈ ਹੈ ਹਰ ਇੱਕ ਪਾਰਟੀ ਦੇ ਵਲੋਂ ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਜ਼ੋਰ ਅਜਮਾਇਸ਼ ਕੀਤੀ ਜਾ ਰਹੀ ਹੈ ਜਿੱਥੇ ਪਹਿਲਾਂ ਸਿਆਸਤੀ ਦੇ ਵਿੱਚ ਰਵਾਇਤੀ ਪਾਰਟੀਆਂ ਅਕਾਲੀ ਅਤੇ ਕਾਂਗਰਸੀ ਸਨ ਉੱਥੇ ਹੀ ਤੀਜੀ ਪਾਰਟੀ ਆਮ ਆਦਮੀ ਪਾਰਟੀ ਆਈ ਅਤੇ ਹੁਣ

ਦਿੱਲੀ ਦੇ ਵਿੱਚ ਸੰਘਰਸ਼ ਲੜਨ ਤੋਂ ਬਾਅਦ ਅਤੇ ਮੋਰਚਾ ਫਤਿਹ ਕਰਨ ਤੋਂ ਮਗਰੋਂ ਸੰਯੁਕਤ ਸਮਾਜ ਨੂੰ ਉਚੇਰੇ ਵੱਲੋਂ ਸਿਆਸਤ ਦੇ ਵਿਚ ਹੋਣ ਦੇ ਲਈ ਪਹਿਲਕਦਮੀ ਕੀਤੀ ਹੈ ਇੰਨਾ ਹੀ ਨਹੀਂ ਰਾਜੇਵਾਲ ਦੇ ਵੱਲੋਂ ਆਉਣ ਵਾਲੀ ਸਿਆਸਤ ਦੇ ਸਬੰਧ ਵਿਚ ਉਨ੍ਹਾਂ ਦੇ ਨਾਮ ਦੱਸੇ ਗਏ ਜੋ ਕਿ ਇਸ ਸਿਆਸਤ ਦੇ ਵਿਚ ਮੋਹਰਾ ਬਣ ਕੇ ਪੰਜਾਬ ਦੀ ਵਾਗਡੋਰ ਸੰਭਾਲਣ ਲਈ

ਤਿਆਰ ਹੋਏ ਨੇ ਇਸ ਦੇ ਵਿੱਚ ਹੁਣ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸਹਿਮਤੀ ਬਣ ਗਈ ਹੈ ਅਤੇ ਉਨ੍ਹਾਂ ਦੇ ਨਾਂ ਨਾਲ ਲੀਡਰਾਂ ਨੂੰ ਫਿਰ ਭਾਜੜਾਂ ਪਾਰਟੀਆਂ ਨੇ ਕਿਉਂਕਿ ਕਿਸਾਨਾਂ ਦੇ ਨਾਲ ਹੁਣ ਲਗਾਤਾਰ ਹੋਰ ਕਿਸਾਨ ਜੁੜੇ ਹੋਏ ਨੇ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇਸ ਖੁਸ਼ਹਾਲ ਪੰਜਾਬ ਜਾਂ ਦੁਬਾਰਾ ਤੋਂ ਚਿਹਰਾ ਵਿਖਾਇਆ ਜਾਵੇ ਅਤੇ ਦੁਬਾਰਾ ਹੀ ਪੰਜਾਬ ਖੁਸ਼ਹਾਲ ਹੋ ਜਾਵੇ ਉਸ ਦੀ ਪੰਜਾਬ ਦੀ ਝਲਕ ਹੀ ਵਾਪਿਸ ਆ ਜਾਵੇ ਜੋ ਪਹਿਲਾਂ ਹੁੰਦੀ ਸੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *