Breaking News
Home / खबरे / ਹੁਣੇ ਹੁਣੇ ਕੈਨੇਡਾ ਤੋਂ ਆਈ ਇਹ ਖਾਸ ਖ਼ਬਰ!

ਹੁਣੇ ਹੁਣੇ ਕੈਨੇਡਾ ਤੋਂ ਆਈ ਇਹ ਖਾਸ ਖ਼ਬਰ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੀ ਇੱਛਾ ਜਤਾਉਂਦੇ ਹਨ ਕਿਉਂਕਿ ਕਨੇਡਾ ਦੇ ਵਿੱਚ ਰੁਜ਼ਗਾਰ ਵਧੀਆ ਮਿਲਦਾ ਹੈ ਇਸ ਦੇ ਲਈ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੇ ਲੱਖਾਂ ਰੁਪਿਆ ਖ਼ਰਚ ਵੀ ਕਰਦੇ ਹਨ ਇਸ ਤੋਂ ਇਲਾਵਾ ਉਹ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਤਪਦੇ ਹੋਏ ਕੈਨੇਡਾ ਦੀ ਧਰਤੀ ਤੇ ਪਹੁੰਚਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੈਨੇਡਾ ਦੇ ਵਿੱਚ ਉਨ੍ਹਾਂ ਨੂੰ ਸਮੇਂ ਸਿਰ ਕੰਮ ਕਾਰ ਨਹੀਂ ਮਿਲ ਪਾਉਂਦਾ

ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਪਰ ਹੁਣ ਸਕਿਲਡ ਵਰਕਰਾਂ ਦੇ ਲਈ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਦਿਲ ਦੇ ਵਰਕਰਾਂ ਤੋਂ ਅਰਜ਼ੀਆਂ ਲਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਲਈ ਵਧੀਆ ਕੰਮ ਮੁਹੱਈਆ ਕਰਵਾਏ ਜਾ ਸਕਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਕੈਨੇਡਾ ਦੇ ਵਿੱਚ ਨੌਜਵਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ

ਭਾਵ ਕੰਮ ਦੀ ਭਾਲ ਦੇ ਵਿਚ ਆਸ ਪਾਸ ਦੇ ਦੇਸ਼ਾਂ ਦੇ ਲੋਕ ਕੈਨੇਡਾ ਦੇ ਵਿੱਚ ਆ ਰਹੇ ਹਨ ਦੇਖਿਆ ਜਾਵੇ ਤਾਂ ਜੇਕਰ ਕਨੇਡਾ ਦੇ ਵਿੱਚ ਨੌਜਵਾਨਾਂ ਨੂੰ ਆਸਾਨੀ ਦੇ ਨਾਲ ਕੰਮ ਮਿਲਦਾ ਹੈ ਤਾਂ ਹੀ ਬਹੁਤ ਸਾਰੇ ਨੌਜਵਾਨ ਲੱਖਾਂ ਰੁਪਿਆ ਖਰਚ ਕਰਕੇ ਕਨੇਡਾ ਦੇ ਵਿੱਚ ਜਾਂਦੇ ਹਨ ਸੋ ਇੱਥੇ ਹੀ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.