Breaking News
Home / खबरे / ਮਰੇ ਹੋਏ ਬੰਦੇ ਤੇ ਵੀ ਦਰਜ ਕੀਤਾ ਪੁਲਸ ਨੇ ਪਰਚਾ!

ਮਰੇ ਹੋਏ ਬੰਦੇ ਤੇ ਵੀ ਦਰਜ ਕੀਤਾ ਪੁਲਸ ਨੇ ਪਰਚਾ!

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੁਝ ਵੱਡੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਖਿਲਾਫ਼ ਬੋਲਿਆ ਜਾਂਦਾ ਹੈ ਪੰਜਾਬ ਪੁਲੀਸ ਪਹਿਲਾਂ ਹੀ ਸੁਰਖੀਆਂ ਵਿੱਚ ਰਹਿੰਦੀ ਹੈ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਖ਼ਿਲਾਫ਼ ਵੀ ਬੋਲਦੇ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ

ਕਿ ਪੰਜਾਬ ਪੁਲੀਸ ਦੇ ਵੱਲੋਂ ਆਪਣਾ ਕੰਮ ਵਧੀਆ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਅਤੇ ਹੁਣ ਇੱਕ ਮਾਮਲਾ ਗਡ਼੍ਹਸ਼ੰਕਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਇੱਕ ਮਰੇ ਹੋਏ ਵਿਅਕਤੀ ਦੇ ਉੱਤੇ ਹੀ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨਾਮ ਦੇ ਇਕ ਨੌਜਵਾਨ ਦੀ ਮੌਤ ਦੋ ਹਜਾਰ ਉਨੀ ਦੇ ਵਿਚ ਹੋ ਗਈ ਸੀ ਢਾਈ ਸਾਲ ਪਹਿਲਾਂ ਉਸ ਦੀ ਮੌਤ ਹੋ ਗਈ ਸੀ ਅਤੇ ਹੁਣ ਉਨ੍ਹਾਂ ਦੇ ਘਰ ਇਹ ਖ਼ਬਰ ਪਹੁੰਚੀ ਹੈ ਕਿ ਉਨ੍ਹਾਂ ਦੇ ਲੜਕੇ ਗੁਰਦੀਪ ਸਿੰਘ ਦੇ ਉਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਹੈ

ਦੱਸਿਆ ਜਾ ਰਿਹਾ ਹੈ ਕਿ ਪੰਜ ਨੌਜਵਾਨਾਂ ਅਤੇ ਛੇ ਔਰਤਾਂ ਦੇ ਖ਼ਿਲਾਫ਼ ਇਹ ਪਰਚਾ ਦਰਜ ਕੀਤਾ ਗਿਆ ਸੀ ਜਿਨ੍ਹਾਂ ਦੇ ਵਿਚੋਂ ਮ੍ਰਿਤਕ ਗੁਰਦੀਪ ਸਿੰਘ ਦਾ ਨਾਮ ਵੀ ਸ਼ਾਮਲ ਹੈ ੲਿਸ ਮਾਮਲੇ ਸਬੰਧੀ ਹੁਣ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਤਾਂ ਮਰੇ ਹੋਏ ਬੰਦਿਆਂ ਨੂੰ ਵੀ ਨਹੀਂ ਬਖ਼ਸ਼ ਰਹੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੇ ਉਤੇ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.