Breaking News
Home / खबरे / ਕੈਨੇਡਾ ਤੋਂ ਆਈ ਇਹ ਮਾੜੀ ਖ਼ਬਰ, ਖ਼ਰਾਬ ਹੋਇਆ ਮਾਹੌਲ

ਕੈਨੇਡਾ ਤੋਂ ਆਈ ਇਹ ਮਾੜੀ ਖ਼ਬਰ, ਖ਼ਰਾਬ ਹੋਇਆ ਮਾਹੌਲ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਲੋਕ ਕੈਨੇਡਾ ਜਾਣ ਦੀ ਇੱਛਾ ਰੱਖਦੇ ਹਨ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਕੈਨੇਡਾ ਦੇ ਵਿਚ ਉਨ੍ਹਾਂ ਨੂੰ ਵਧੀਆ ਕੰਮਕਾਰ ਮਿਲਦਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਵਿਚ ਵੀ ਸਿਸਟਮ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦਾ ਲਗਾਤਾਰ ਵਿਰੋਧ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਸਰੀ ਸ਼ਹਿਰ ਦੇ ਵਿੱਚ ਜਸਟਿਨ ਟਰੂਡੋ ਨੇ ਆਪਣਾ ਇਕ ਪ੍ਰੋਗਰਾਮ ਕਰਨਾ ਸੀ

ਇਸ ਦੇ ਲਈ ਹਜ਼ਾਰ ਡਾਲਰ ਪ੍ਰਤੀ ਵਿਅਕਤੀ ਕਿੱਥੇ ਗਏ ਸੀ ਜਿਹੜੇ ਲੋਕ ਇਸ ਈਵੈਂਟ ਦੇ ਵਿੱਚ ਸ਼ਾਮਲ ਹੋਣਾ ਚਾਹੁੰਦੇ ਸੀ ਇੱਥੇ ਜਸਟਿਨ ਟਰੂਡੋ ਨੇ ਪਹੁੰਚਣਾ ਸੀ ਪਰ ਇੱਥੇ ਬਹੁਤ ਸਾਰੇ ਪ੍ਰਦਰਸ਼ਨਕਾਰੀ ਜਿਨ੍ਹਾਂ ਦਾ ਵਿਰੋਧ ਕਰ ਰਹੇ ਸੀ ਉਹ ਇੱਥੇ ਪਹੁੰਚਦੇ ਹਨ ਅਤੇ ਲਗਾਤਾਰ ਨਾਅਰੇਬਾਜ਼ੀ ਵੀ ਕਰਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਆਪੋ ਆਪਣੇ ਢੰਗ ਦੇ ਨਾਲ ਜਸਟਿਨ ਟਰੂਡੋ ਦਾ ਵਿਰੋਧ ਕੀਤਾ ਜਾਂਦਾ ਹੈ ਦੱਸਦਈਏ ਕਿ ਕੋਰੂਨਾ ਕਾਲ ਦੌਰਾਨ ਜਿਸ ਤਰੀਕੇ ਦੇ ਨਾਲ ਪਾਬੰਦੀਆਂ ਲਗਾ ਕੇ ਕੁਝ ਲੋਕਾਂ ਦੇ ਨਾਲ ਬ ਦ ਸ ਲੂਕੀ ਕੀਤੀ ਜਾਂਦੀ ਹੈ

ਉਸ ਦਾ ਵਿਰੋਧ ਵੀ ਇਨ੍ਹਾਂ ਦੇ ਵੱਲੋਂ ਕੀਤਾ ਜਾ ਰਿਹਾ ਸੀ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਹੋ ਰਹੇ ਹਨ ਅਤੇ ਹੁਣ ਜਸਟਿਨ ਟਰੂਡੋ ਤੋਂ ਅਸਤੀਫ਼ਾ ਵੀ ਮੰਗਿਆ ਜਾ ਰਿਹਾ ਹੈ ਭਾਵੇਂ ਕਿ ਕਿਸੇ ਸਮੇਂ ਜਸਟਿਨ ਟਰੂਡੋ ਲੋਕਾਂ ਦੇ ਹਰਮਨ ਪਿਆਰੇ ਪ੍ਰਧਾਨਮੰਤਰੀ ਹੋਇਆ ਕਰਦੇ ਸੀ ਪਰ ਅੱਜ ਦੇ ਸਮੇਂ ਵਿੱਚੋਂ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਾਫ਼ੀ ਲੰਮੇ ਸਮੇਂ ਤੋਂ ਉਨ੍ਹਾਂ ਦਾ ਵਿਰੋਧ ਚੱਲ ਰਿਹਾ ਹੈ ਜਿਸ ਦੇ ਚਲਦੇ ਹੁਣ ਕੈਨੇਡਾ ਦੇ ਵਿੱਚ ਵੀ ਸਮੱਸਿਆਵਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਪਰ ਵੇਖਣਾ ਇਹ ਹੋਵੇਗਾ ਕਿ ਕੈਨੇਡਾ ਸਰਕਾਰ ਦੇ ਵੱਲੋਂ ਇਸ ਮਾਮਲੇ ਸਬੰਧੀ ਕੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਜਸਟਿਨ ਟਰੂਡੋ ਦੇ ਖਿਲਾਫ ਪ੍ਰਦਰਸ਼ਨ ਲਗਾਤਾਰ ਵਧਦਾ ਜਾ ਰਿਹਾ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.