Breaking News
Home / खबरे / ਦੋਸਤਾ ਨੇ ਧੋਖੇ ਨਾਲ ਕੈਂਚੀਆਂ ਮਾਰ ਕੇ ਕੀਤਾ ਗਿਆ ਕ ਤ ਲ

ਦੋਸਤਾ ਨੇ ਧੋਖੇ ਨਾਲ ਕੈਂਚੀਆਂ ਮਾਰ ਕੇ ਕੀਤਾ ਗਿਆ ਕ ਤ ਲ

ਅੱਜ ਕੱਲ੍ਹ ਦੇ ਨੌਜਵਾਨਾਂ ਦੀ ਜੇਕਰ ਗੱਲ ਕਰ ਲਈ ਜਾਵੇ ਤਾਂ ਉਨ੍ਹਾਂ ਦੀ ਵਿੱਚ ਬਿਲਕੁਲ ਵੀ ਸਹਿਣ ਸ਼ਕਤੀ ਨੇ ਬਿਨਾਂ ਕਿਸੇ ਨਿੱਕੀ ਗੱਲ ਤੇ ਅਕਸਰ ਹੀ ਉਨ੍ਹਾਂ ਦੇ ਵੱਲੋਂ ਇੱਕ ਦੂਜੇ ਦੀ ਨਾਲ ਮਾਰ ਕੁਟਾਈ ਕੀਤੀ ਜਾਂਦੀ ਹੈ ਪਟਿਆਲਾ ਦੀ ਬਾਜਵਾ ਨਗਰ ਨੂੰ ਇੱਕ ਅਜਿਹਾ ਮਾਮਲਾ ਸਾਹਮਣੇ ਹੈ ਜਿਸ ਨੂੰ ਲੈ ਕੇ ਤੁਸੀਂ ਜਾਂਗੇ ਨਿੱਕੀ ਜਿਹੀ ਗੱਲ ਤੋਂ ਆਪਸੀ ਦੇ ਵਿਚ

ਬਹਿਸਬਾਜ਼ੀ ਹੋ ਜਾਂਦੀ ਹੈ ਬਹਿਸਬਾਜ਼ੀ ਹੋਣ ਤੋਂ ਬਾਅਦ ਨਿਖਿਲ ਨਾਮ ਦੇ ਨੌਜਵਾਨ ਦੀ ਜਾਨ ਚਲੀ ਜਾਂਦੀ ਹੈ ਇਸ ਮਾਮਲੇ ਵਿਚ ਚਾਰ ਦੋਸਤ ਜੋ ਕਿ ਪਟਿਆਲਾ ਦੇ ਵੱਖ ਵੱਖ ਨਗਰਾਂ ਤੋਂ ਰਹਿਣ ਵਾਲੇ ਨੇ ਉਨ੍ਹਾਂ ਦੇ ਵੱਲੋਂ ਫਿੱਕੀ ਅਤੇ ਨਿਖਿਲ ਨੂੰ ਆਪਣਾ ਮੋਹਰਾ ਬਣਾਇਆ ਜਾਂਦਾ ਹੈ ਅਤੇ ਦੋਨਾਂ ਦੇ ਨਾਲ ਮਾਰਕੁੱਟ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਨਿਖਿਲ

ਦੀ ਜਾਨ ਚਲੀ ਜਾਂਦੀ ਏ ਤੇ ਵਿੱਕੀ ਕਾਫੀ ਗੰਭੀਰ ਹਾਲਤ ਵਿਚ ਰਜਿੰਦਰਾ ਹਸਪਤਾਲ ਵਿਚ ਜ਼ਖਮੀਆਂ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵਿੱਕੀ ਦੇ ਜਦੋਂ ਤੱਕ ਬਿਆਨ ਨਹੀਂ ਲਏ ਜਾਂਦੇ ਹੋ ਤਾਂ ਇਸ ਮਾਮਲੇ ਵਿੱਚ ਕੁਝ ਨਹੀਂ ਕਿਹਾ ਜਾ ਸਕਦਾ ਪੁਲਸ ਦਾ ਕਹਿਣਾ ਹੈ ਕਿ ਮਾਮੂਲੀ ਜਿਹੀ ਤਕਰਾਰ ਤੋਂ ਇਹ ਝਗਡ਼ਾ ਬਹੁਤ ਜ਼ਿਆਦਾ ਵਧ ਗਿਆ ਜਿਸ ਤੋਂ ਬਾਅਦ ਜਿਸ ਨੌਜਵਾਨ ਦੀ ਜਾਨ ਚਲੀ ਗਈ ਇਹ ਉਸ ਦੇ ਉੱਤੇ ਕੈਂਚੀਆਂ ਦੇ ਨਾਲ ਵਾਰ ਕੀਤੇ ਹੋਏ ਸੀ

ਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *