Breaking News
Home / खबरे / ਲਵ ਸਟੋਰੀ ਸੀਲ ਹੋਣ ਕਾਰਨ ਮੁੰਡੇ ਨੇ ਕੀਤਾ ਵੱਡਾ ਕਾਰਾ

ਲਵ ਸਟੋਰੀ ਸੀਲ ਹੋਣ ਕਾਰਨ ਮੁੰਡੇ ਨੇ ਕੀਤਾ ਵੱਡਾ ਕਾਰਾ

ਮਾਮਲਾ ਜਲੰਧਰ ਦੇ ਲਾਬੜਾ ਤੋ ਸਾਹਮਣੇ ਆਇਆ ਹੈ ਜਿਥੇ ਕਿ ਅਜੇ ਕੁਮਾਰ ਦੇ ਨਾਮ ਦੇ ਸ਼ਖਸ ਦੇ ਵਲੋਂ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਇਕ ਸੋਚੀ ਸਮਝੀ ਸਾਜ਼ਿਸ਼ ਹੈ ਕਿਉਂਕਿ ਮੁੰਡੇ ਦੇ ਵੱਲੋਂ ਕਰਮਜੀਤ ਕੌਰ ਨਾਮ ਦੀ ਕੁੜੀ ਨੂੰ ਪਿਆਰ ਕੀਤਾ ਜਾਂਦਾ ਸੀ ਅਤੇ ਅਕਸਰ ਹੀ ਕੁੜੀ ਦੇ ਪਰਿਵਾਰ ਦੇ ਵੱਲੋਂ ਮੁੰਡੇ ਨੂੰ

ਤੰਗ ਪ੍ਰੇਸ਼ਾਨ ਕਰਨ ਦੀਆਂ ਧ ਮ ਕੀਆਂ ਦਿੱਤੀਆਂ ਜਾਂਦੀਆਂ ਹੁੰਦੀਆਂ ਸੀ ਜਿਸ ਤੋਂ ਬਾਅਦ ਜਦੋਂ ਰਾਤ ਵੇਲੇ ਮੁੰਡਾ ਕਹਿ ਕੇ ਕਿਹਾ ਕਿ ਉਹ ਸਵੇਰ ਵੇਲੇ ਘਰ ਪਹੁੰਚ ਜਾਵੇਗਾ ਪਰ ਉਹ ਘਰ ਨਹੀਂ ਪਹੁੰਚਿਆ ਜਿਸ ਨੂੰ ਲੈ ਕੇ ਜਦੋਂ ਸਵੇਰੇ ਐਸਐਚਓ ਦਾ ਫੋਨ ਆਉਂਦਾ ਹੈ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਬਰਾਮਦ ਕੀਤੀ ਗਈ ਹੈ ਜਿਸ ਤੋਂ ਬਾਅਦ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਜਾਂਦੀ ਹੈ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹੋ ਸਕਦਾ ਹੈ ਕਿ ਬੀਤੇ ਦਿਨੀਂ ਉਸ ਦੀ ਉਸ ਦੇ ਨਾਲ ਇਕ ਵਿਆਹ ਨੂੰ ਲੈ ਕੇ ਗੱਲਬਾਤ ਹੋਵੇ ਕਿਉਂਕਿ ਅਕਸਰ ਹੀ ਉਸ ਦੇ ਜੀਜੇ ਅਤੇ ਭਰਾ ਮਾਂ ਵੱਲੋਂ ਮੁੰਡੇ ਨੂੰ ਕਿਹਾ ਜਾਂਦਾ ਸੀ ਕਿ ਉਹ ਇਸ ਦੇ ਰਸਤੇ ਵਿੱਚੋਂ ਹਟ ਜਾਵੇ ਮੁੰਡੇ ਵੱਲੋਂ ਆਟੋ ਡਰਾਈਵਰ ਦਿਲ ਚ ਕੰਮ ਕੀਤਾ ਜਾਂਦਾ ਸੀ ਜਿਸ ਦੀ ਉਮਰ ਪੱਚੀ ਸਾਲ ਦੀ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਪੁਲਸ ਇਸ ਮਾਮਲੇ ਤੇ ਲਗਾਤਾਰ ਕਾਰਵਾਈ ਕਰ ਰਹੀ ਹੈ ਪੁਲਸ ਦਾ ਕਹਿਣਾ ਹੈ ਕਿ ਤਿੱਨ ਸੌ ਛੇ ਦਾ ਪਰਚਾ ਦਰਜ ਕਰ ਲਿਆ ਅਤੇ ਅੱਗੇ ਲਈ ਕਾਰਵਾਈ ਕੀਤੀ ਜਾ ਰਹੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *