Breaking News
Home / खबरे / ਪਵਿੱਤਰ ਥਾਂ ਤੇ ਲਗਾਤਾਰ ਚੱਲ ਰਿਹਾ ਸੀ ਗਲਤ ਕੰਮ ਵੀਡੀਓ ਵਾਇਰਲ

ਪਵਿੱਤਰ ਥਾਂ ਤੇ ਲਗਾਤਾਰ ਚੱਲ ਰਿਹਾ ਸੀ ਗਲਤ ਕੰਮ ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਤੋਂ ਖਰੀਆਂ ਮਾਮਲਾ ਸਮ ਹੈ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਓਗੇ ਜਿੱਥੇ ਪਵਿੱਤਰ ਸਥਾਨ ਦੇ ਉਪਰ ਹਰ ਇਕ ਦੇ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਰਹਿ ਰਹੀ ਇੱਥੇ ਸਾਧੂ ਸੰਤਾਂ ਦੇ ਵੱਲੋਂ ਮੁੰਡਿਆਂ ਦੇ ਦੋਸ਼ ਲਗਾਏ ਗਏ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਆਏ ਵੀ ਮੁੰਡਿਆਂ ਦੀ ਵੱਲੋਂ ਲਗਾਤਾਰ

ਗਲਤ ਕੰਮ ਕੀਤਾ ਜਾਂਦਾ ਹੈ ਉਨ੍ਹਾਂ ਦੇ ਵੱਲੋਂ ਸ਼ਰਾਬਾਂ ਪੀਤੀਆਂ ਜਾਂਦੀਆਂ ਅਣੂਆਂ ਤੇ ਹੋਰ ਚੀਜ਼ਾਂ ਦਾ ਗਲਤ ਸੇਵਨ ਕੀਤਾ ਜਾਂਦਾ ਹੈ ਇੰਨਾ ਹੀ ਨਹੀਂ ਨੌਜਵਾਨ ਉਨ੍ਹਾਂ ਨੂੰ ਧਮਕੀਆਂ ਵੀ ਦਿੰਦੇ ਨੇ ਤੇ ਉਨ੍ਹਾਂ ਨੂੰ ਮੰਦਰ ਤੋਂ ਬਾਹਰ ਕੱਢਣ ਦੀ ਵੀ ਗੱਲ ਖਾਧੇ ਨੇ ਓਧਰ ਵੀ ਸਾਧਵੀ ਦਾ ਕਹਿਣਾ ਹੈ ਕਿ ਉਹ ਪੰਜ ਸਾਲਾਂ ਤੋਂ ਲਗਾਤਾਰ ਇੱਥੇ ਮੰਦਰ ਦੀ ਦੇਖਭਾਲ

ਕਰ ਰਹੀ ਹੈ ਤੇ ਉਸ ਦੇ ਉੱਤੇ ਵੀ ਇੱਟਾਂ ਰੋੜੇ ਮਾਰੇ ਗਏ ਅਤੇ ਮੰਦਿਰ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਚੌਵੀ ਮੰਦਿਰ ਦੇ ਉੱਤੇ ਇੱਟਾਂ ਵਰ੍ਹਾਈਆਂ ਗਈਆਂ ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਦੇ ਵੱਲੋਂ ਤੇਜ਼ ਹਥਿਆਰਾਂ ਦੇ ਨਾਲ ਮੰਦਰ ਦੇ ਪੁਜਾਰੀ ਨੂੰ ਧਮਕੀ ਦਿੱਤੀ ਗਈ ਅਤੇ ਹਮਲਾ ਕਰਨ ਦੀ ਗੱਲ ਵੀ ਕਹੀ ਗਈ

ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੇ ਪੁਲੀਸ ਚੌਂਕੀ ਦੇ ਇੰਚਾਰਜ ਦਾ ਕਹਿਣਾ ਹੈ ਕਿ ਦੋਨਾਂ ਧਿਰਾਂ ਦੇ ਵਲੋਂ ਹੀ ਲਗਾਤਾਰ ਕਾਫ਼ੀ ਸਮੇਂ ਦਾ ਝਗਡ਼ਾ ਚੱਲਦਾ ਰਿਹਾ ਪਰ ਇਸ ਵਿੱਚ ਤੇਜ਼ ਹਥਿਆਰਾਂ ਦੀ ਗੱਲ ਜਾਇਜ਼ ਨਹੀਂ ਹੈ ਇਹ ਇਨ੍ਹਾਂ ਦਾ ਆਪਸੀ ਕੋਈ ਝਗੜਾ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਲਗਾਤਾਰ ਇਨ੍ਹਾਂ ਦੋਵਾਂ ਧਿਰਾਂ ਦੇ ਵੱਲੋਂ ਅਲੱਗ ਅਲੱਗ ਬਿਆਨ ਲਿਖਾਏ ਗਏ ਨੇ ਜਲਦ ਹੀ ਇਸ ਮਾਮਲੇ ਵਿਚ ਕਾਰਵਾਈ ਕਰਕੇ ਹੱਲ ਕੱਢਿਆ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *