Breaking News
Home / खबरे / ਅੱਠਵੀਂ ਜਮਾਤ ਚ ਪੜ੍ਹਦੇ ਬੱਚੇ ਨੇ ਭਗਵੰਤ ਮਾਨ ਨੂੰ ਕਰਤਾ ਚੈਲੰਜ

ਅੱਠਵੀਂ ਜਮਾਤ ਚ ਪੜ੍ਹਦੇ ਬੱਚੇ ਨੇ ਭਗਵੰਤ ਮਾਨ ਨੂੰ ਕਰਤਾ ਚੈਲੰਜ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਚ ਭਗਵੰਤ ਮਾਨ ਸਰਕਾਰ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਉਨ੍ਹਾਂ ਨੇ ਆਪਣੀ ਹੀ ਪਾਰਟੀ ਦੇ ਕੈਬਨਿਟ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਵੀ ਕਰਵਾ ਦਿੱਤਾ ਗਿਆ ਹੈ ਕਿਉਂਕਿ ਰਿਸ਼ਵਤਖੋਰੀ ਦੇ ਮਾਮਲੇ ਵਿਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਮਾਮਲੇ ਸੰਬੰਧੀ ਅੱਠਵੀਂ ਜਮਾਤ ਵਿੱਚ ਪੜ੍ਹਦੇ ਹੋਏ ਇਕ ਲੜਕੇ ਦੇ ਵੱਲੋਂ ਦੱਸਿਆ ਗਿਆ ਹੈ ਕਿ ਸਭ ਕੁਝ ਕਿਸ ਪ੍ਰਕਾਰ ਦੇ ਨਾਲ ਹੋ ਰਿਹਾ ਹੈ ਇਸ ਲੜਕੇ ਦਾ ਕਹਿਣਾ ਹੈ

ਕਿ ਹੁਣ ਸੰਗਰੂਰ ਦੀ ਲੋਕ ਸਭਾ ਸੀਟ ਦੇ ਉੱਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਵਿੱਚ ਵੀ ਚੋਣਾਂ ਹੋਣ ਵਾਲੀਆਂ ਹਨ ਜਿਸ ਦੀ ਵਜ੍ਹਾ ਕਾਰਨ ਹੁਣ ਆਪ ਸਰਕਾਰ ਦੇ ਵੱਲੋਂ ਸਿਆਸਤ ਖੇਡੀ ਜਾ ਰਹੀ ਹੈ ਰਾਜਨੀਤੀ ਦੇ ਨਾਲ ਕੀ ਜੁਡ਼ੀਆਂ ਹੋਈਆਂ ਇਹ ਸਾਰੀਆਂ ਗੱਲਾਂ ਹਨ ਉਨ੍ਹਾਂ ਦੇ ਵੱਲੋਂ ਆਪਣਾ ਫਾਇਦਾ ਵੇਖਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਇਸ ਲੜਕੇ ਦੇ ਵੱਲੋਂ ਭਗਵੰਤ ਮਾਨ ਨੂੰ ਚੈਲੇਂਜ ਕੀਤਾ ਗਿਆ ਹੈ ਕਿ ਦੂਜੇ ਪਾਸੇ ਕੋਈ ਭ੍ਰਿ ਸ਼ ਟਾ ਚਾਰ ਖ਼ਤਮ ਨਹੀਂ ਹੋਇਆ ਹੈ ਜਿਸ ਤਰੀਕੇ ਦੇ ਨਾਲ ਪਹਿਲਾਂ ਇੱਥੇ ਕੰਮ ਹੋਇਆ ਕਰਦੇ ਸੀ

ਅੱਜ ਵੀ ਉਸੇ ਤਰੀਕੇ ਦੇ ਨਾਲ ਕੰਮ ਹੋ ਰਹੇ ਹਨ ਇਸ ਤੋਂ ਇਲਾਵਾ ਨਸ਼ਿਆਂ ਦੇ ਮਾਮਲੇ ਦੇ ਉੱਤੇ ਵੀ ਇਸ ਲੜਕੇ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਨਸ਼ਿਆਂ ਦੇ ਮੁੱਦੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਸ ਲੜਕੇ ਦਾ ਕਹਿਣਾ ਹੈ ਕਿ ਸਾਰੇ ਪਿੰਡਾਂ ਦੇ ਵਿਚ ਸਪੋਰਟਸ ਅਕੈਡਮੀਆਂ ਖੁੱਲ੍ਹਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਅਕੈਡਮੀਆਂ ਵਿੱਚ ਚੰਗੇ ਕੋਚ ਰੱਖੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਵਧੀਆ ਤਨਖ਼ਾਹਾਂ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ

ਤਾਂ ਜੋ ਪਿੰਡਾਂ ਦੇ ਬੱਚੇ ਸਟੇਟ ਲੈਵਲ ਅਤੇ ਵੱਡੇ ਪੱਧਰ ਉੱਤੇ ਖੇਡਾਂ ਵਿੱਚ ਹਿੱਸਾ ਲੈ ਸਕਣ ਇਸ ਦੇ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲ ਜਾਵੇਗਾ ਇਸ ਤੋਂ ਇਲਾਵਾ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿਣਗੇ ਇਸਦੇ ਨਾਲ ਹੀ ਇਸ ਲੜਕੇ ਦਾ ਕਹਿਣਾ ਹੈ ਕਿ ਕਿਸੇ ਨੂੰ ਕੋਈ ਰੁਜ਼ਗਾਰ ਨਹੀਂ ਮਿਲਿਆ ਇਸ ਤੋਂ ਇਲਾਵਾ ਇਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਪਰ ਅਜੇ ਤਕ ਕੋਈ ਖ਼ਾਸ ਕੰਮ ਕਾਰ ਨਹੀਂ ਹੋਇਆ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.