Breaking News
Home / खबरे / ਸੋਲ਼ਾਂ ਸਾਲ ਪਹਿਲਾਂ ਬੋਰਵੈੱਲ ਵਿਚ ਡਿੱਗੇ ਬੱਚੇ ਨਾਲ ਹੁਣ ਵਾਪਰਿਆ ਇਹ ਭਾਣਾ

ਸੋਲ਼ਾਂ ਸਾਲ ਪਹਿਲਾਂ ਬੋਰਵੈੱਲ ਵਿਚ ਡਿੱਗੇ ਬੱਚੇ ਨਾਲ ਹੁਣ ਵਾਪਰਿਆ ਇਹ ਭਾਣਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਭਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਕਈ ਵਾਰ ਕੁਝ ਛੋਟੇ ਬੱਚੇ ਬੋਰਵੈੱਲ ਵਿੱਚ ਡਿੱਗ ਪੈਂਦੇ ਹਨ ਪਿਛਲੇ ਦਿਨਾਂ ਦੇ ਵਿੱਚ ਵੀ ਇਸ ਤਰ੍ਹਾਂ ਦੀ ਘਟਨਾ ਪੰਜਾਬ ਤੋਂ ਸਾਹਮਣੇ ਆਈ ਇੱਥੇ ਇਕ ਬੱਚੇ ਦੀ ਮੌਤ ਹੋ ਗਈ ਪਰ ਹਰਿਆਣਾ ਦੇ ਵਿੱਚ ਇੱਕ ਬੱਚਾ ਬੋਰਵੈੱਲ ਦੇ ਵਿੱਚ ਦੋ ਹਜਾਰ ਨੌੰ ਦੇ ਵਿਚ ਡਿੱਗਿਆ ਸੀ ਭਾਵ ਸੋਲ਼ਾਂ ਸਾਲ ਪਹਿਲਾਂ ਹੋਏ ਬੋਰਵੈੱਲ ਵਿੱਚ ਡਿੱਗਿਆ ਸੀ ਅਤੇ ਉਸ ਸਮੇਂ ਉਸ ਦੀ ਜਾਨ ਬਚ ਗਈ ਸੀ

ਉਸ ਲੜਕੇ ਦਾ ਨਾਮ ਪ੍ਰਿੰਸ ਹੈ ਜਿਸ ਸਮੇਂ ਇਹ ਖਬਰ ਸਾਹਮਣੇ ਆਈ ਸੀ ਤਾਂ ਉਸ ਸਮੇਂ ਬਹੁਤ ਸਾਰੀਆਂ ਕੰਪਨੀਆਂ ਦੇ ਵੱਲੋਂ ਆਪਣੀ ਮਸ਼ਹੂਰੀ ਕਰਨ ਦੇ ਲਈ ਪ੍ਰਿੰਸ ਦੇ ਨਾਲ ਹਮਦਰਦੀ ਜਤਾਈ ਗਈ ਉਸ ਨੂੰ ਆਪਣਾ ਬਰਾਂਡ ਅੰਬੈਸਡਰ ਕਰਵਾਉਣ ਦੀ ਗੱਲ ਕੀਤੀ ਗਈ ਕੰਪਨੀਆਂ ਨੇ ਆਪਣੀ ਖੂਬ ਮਸ਼ਹੂਰੀ ਕੀਤੀ ਪਰ ਪ੍ਰਿੰਸ ਦੀ ਕੋਈ ਖਾਸ ਮਦਦ ਨਾ ਹੋ ਸਕੀ ਦੱਸਿਆ ਜਾ ਰਿਹਾ ਹੈ ਕਿ ਜਿਸ ਬੋਰਵੈੱਲ ਦੇ ਵਿੱਚੋਂ ਉੱਡ ਗਿਆ ਸੀ ਉਸ ਸਮੇਂ ਉਸ ਨੂੰ ਸਿਰਫ ਛੇ ਲੱਖ ਰੁਪਏ ਦਿੱਤੇ ਗਏ ਸਨ ਉਸ ਤੋਂ ਬਾਅਦ ਇਸ ਦੇ ਪਿਤਾ ਨੇ ਆਪਣੇ ਘਰ ਦੀ ਛੱਤ ਪੱਕੀ ਕਰ ਲਈ ਸੀ

ਅਤੇ ਇਕ ਸਾਲ ਦੇ ਲਈ ਉਹ ਪ੍ਰਾਈਵੇਟ ਸਕੂਲ ਦੇ ਵਿਚ ਵੀ ਪੜ੍ਹਿਆ ਸੀ ਪਰ ਉਸ ਤੋਂ ਬਾਅਦ ਘਰ ਦੇ ਹਾਲਾਤ ਖ਼ਰਾਬ ਹੋਣ ਲੱਗੇ ਜਦ ਸਮੇਂ ਵਿਚ ਪ੍ਰਿੰਸ ਗ਼ਰੀਬੀ ਦਾ ਸਾਹਮਣਾ ਕਰ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ

ਕਿ ਜਦੋਂ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਬਹੁਤ ਸਾਰੀਆਂ ਕੰਪਨੀਆਂ ਆਪਣਾ ਫ਼ਾਇਦਾ ਵੇਖਦੀਆਂ ਹਨ ਤੇ ਆਪਣੀ ਕੰਪਨੀ ਦਾ ਪ੍ਰਚਾਰ ਕਰਨ ਦੇ ਲਈ ਕੋਈ ਵੀ ਮੌਕਾ ਨਹੀਂ ਛੱਡਦੀਆਂ ਅਤੇ ਦੂਸਰੇ ਪਾਸੇ ਬਹੁਤ ਸਾਰੇ ਲੋਕਾਂ ਦੇ ਵਲੋਂ ਪ੍ਰਿੰਸ ਨੂੰ ਮਿਲੇ ਛੇ ਲੱਖ ਰੁਪਏ ਦੀ ਗੱਲ ਵੀ ਕੀਤੀ ਜਾ ਰਹੀ ਹੈ ਪਾਤਰ ਲੋਕਾਂ ਦਾ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਉਸ ਛੇ ਲੱਖ ਰੁਪਏ ਨੂੰ ਸਹੀ ਤਰੀਕੇ ਦੇ ਨਾਲ ਇਸਤੇਮਾਲ ਨਾ ਕੀਤਾ ਹੋਵੇ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਉਨ੍ਹਾਂ ਨੂੰ ਗ਼ਰੀਬੀ ਦਾ ਸਾਹਮਣਾ ਕਰਨਾ ਪੈ ਰਿਹਾ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.