Breaking News
Home / खबरे / ਦਿਨ ਦਿਹਾੜੇ ਘਰ ਵਿੱਚ ਹੋ ਗਿਆ ਇਹ ਮਾੜਾ ਕੰਮ!

ਦਿਨ ਦਿਹਾੜੇ ਘਰ ਵਿੱਚ ਹੋ ਗਿਆ ਇਹ ਮਾੜਾ ਕੰਮ!

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੇ ਚੱਲਦੇ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੀਆਂ ਹਨ ਪੰਜਾਬ ਵਿੱਚ ਨਸ਼ੇ ਲਗਾਤਾਰ ਵਧਦੇ ਜਾ ਰਹੇ ਹਨ

ਇਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਖਤਰੇ ਦੇ ਵਿੱਚ ਦਿਖਾਈ ਦੇ ਰਹੀ ਹੈ ਇਸਦੇ ਨਾਲ ਹੀ ਵੇਖਿਆ ਜਾਵੇ ਤਾਂ ਕਈ ਥਾਵਾਂ ਤੇ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੀ ਸਾਹਮਣੇ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦੇਖਣੀਆਂ ਪੈਂਦੀਆਂ ਹਨ ਅਤੇ ਹੁਣ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਜਦੋਂ ਪਰਿਵਾਰਕ ਮੈਂਬਰ ਘਰ ਦੇ ਵਿੱਚ ਮੌਜੂਦ ਸੀ ਉਸੇ ਸਮੇਂ ਹੀ ਦੋ ਲੁਟੇਰੇ ਧਰਦੇ ਵਿੱਚ ਮੌਜੂਦ ਹੁੰਦੇ ਹਨ ਭਾਵ ਉਹ ਘਰ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਪਰਦੇ ਵਿੱਚ ਖਡ਼੍ਹੇ ਹੋਏ

ਮੋਟਰਸਾਈਕਲ ਚੋਰੀ ਕਰ ਲਏ ਜਾਂਦੇ ਹਨ ਸੀਸੀਟੀਵੀ ਕੈਮਰਿਆਂ ਦੇ ਵਿਚ ਇਨ੍ਹਾਂ ਚੋਰਾਂ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਪਰ ਦੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ ਰਿਹਾਇਸ਼ੀ ਇਲਾਕੇ ਦੇ ਵਿੱਚ ਪਹੁੰਚਦੇ ਹਨ ਚਾਰੇ ਪਾਸੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਹੋਵੇਗੀ ਇਨ੍ਹਾਂ ਲੁਟੇਰਿਆਂ ਦੇ ਵੱਲੋਂ ਕੋਈ ਬਹੁਤਾ ਆਪਣੇ ਆਪ ਨੂੰ ਢਕਿਆ ਵੀ ਨਹੀਂ ਗਿਆ ਤੇ ਇਹ ਬਹੁਤ ਹੀ ਜ਼ਿਆਦਾ ਸਾਵਧਾਨੀ ਦੇ ਨਾਲ ਘਰ ਦੇ ਗੇਟ ਦੇ ਨਜ਼ਦੀਕ ਖਡ਼੍ਹੇ

ਹੋਏ ਮੋਟਰਸਾਈਕਲ ਨੂੰ ਚੋਰੀ ਕਰਕੇ ਫਰਾਰ ਹੋ ਜਾਂਦੇ ਹਨ ਭਾਵ ਘਰ ਦੇ ਅੰਦਰੋਂ ਇਹ ਮੋਟਰਸਾਈਕਲ ਨੂੰ ਲੈ ਕੇ ਜਾਂਦੇ ਹਨ ਪੀਡ਼ਤ ਪਰਿਵਾਰ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.