Breaking News
Home / खबरे / ਦੇਖੋ ਕਿਵੇਂ ਇਸ ਪਿੰਡ ਵਿੱਚ ਪਏ ਅੱਧਾ- ਅੱਧਾ ਕਿੱਲੋ ਦੇ ਗੜੇ!

ਦੇਖੋ ਕਿਵੇਂ ਇਸ ਪਿੰਡ ਵਿੱਚ ਪਏ ਅੱਧਾ- ਅੱਧਾ ਕਿੱਲੋ ਦੇ ਗੜੇ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਪੰਜਾਬ ਦੇ ਵਿੱਚ ਮੌਸਮ ਕਾਫ਼ੀ ਜ਼ਿਆਦਾ ਖ਼ਰਾਬ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪਿਆ ਭਾਵੇਂ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ ਪਰ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਸ ਨੇ ਲੋਕਾਂ ਦਾ ਨੁਕਸਾਨ ਕੀਤਾ ਇਸ ਦੇ ਨਾਲ ਹੀ ਕਈ ਥਾਵਾਂ ਤੇ ਗੜੇ ਵੀ ਪਏ ਹਨ ਤੇ ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਸਾਹਿਬ ਦੇ ਕੁਝ ਪਿੰਡਾਂ ਦੇ ਵਿੱਚ ਬਹੁਤ ਵੱਡੇ ਵੱਡੇ ਗੜੇ ਪਏ ਹਨ

ਜਿਨ੍ਹਾਂ ਨੂੰ ਕਿਸਾਨਾਂ ਦੇ ਵੱਲੋਂ ਤੋਡ਼ ਕੇ ਵੀ ਦਿਖਾਇਆ ਜਾ ਰਿਹਾ ਹੈ ਅੱਧਾ ਕਿੱਲੋ ਤੋਂ ਥੋੜ੍ਹਾ ਜਿਹਾ ਘੱਟ ਹਨ ਉਨ੍ਹਾਂ ਨੂੰ ਅੱਧਾ ਕਿਲੋ ਦੇ ਗੜੇ ਵੀ ਕਿਹਾ ਜਾ ਸਕਦਾ ਹੈ ਪਾਕਿਸਤਾਨ ਦੇ ਵੱਲੋਂ ਗੜਿਆਂ ਨੂੰ ਹੱਸਦੇ ਵਿੱਚ ਚੁੱਕ ਕੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਫਸਲ ਦੀ ਬਰਬਾਦੀ ਹੋਈ ਹੈ ਨਰਮੇ ਦੀ ਫ਼ਸਲ ਖ਼ਰਾਬ ਹੋਈ ਹੈ ਇਸ ਤੋਂ ਇਲਾਵਾ ਕਈ ਲੋਕਾਂ ਦੀ ਪਨੀਰੀ ਵੀ ਬੀਜੀ ਗਈ ਹੈ ਪਰ ਇਸ ਤਰ੍ਹਾਂ ਨਾਲ ਇਹ ਗੜੇ ਪਏ ਹਨ ਉਸ ਨਾਲ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ ਹੈ ਸੋ ਇਸ ਸਬੰਧੀ ਕਿਸਾਨਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਅੱਗੇ ਤਿਉਹਾਰ ਲਗਾਈ ਜਾ ਰਹੀ ਹੈ

ਕਿ ਮੌਸਮ ਨੂੰ ਵੇਖਦੇ ਹੋਏ ਝੋਨੇ ਦੀਆਂ ਤਰੀਕਾਂ ਨੂੰ ਅੱਗੇ ਪਿੱਛੇ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇੱਕ ਸੌ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਵੇਂ ਕਿ ਮੀਂਹ ਪੈਣ ਦੇ ਨਾਲ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੋਈ ਹੈ ਪਰ ਫਿਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.