Breaking News
Home / खबरे / ਪੰਜਾਬ ਦੇ ਵਿੱਚ ਇਸ ਘਰ ਜੰਮੀਆ ਤਿੱਨ ਜੁੜਵਾ ਧੀਆਂ ਕੀਤਾ ਇਹ ਖਾਸ ਉਪਰਾਲਾ

ਪੰਜਾਬ ਦੇ ਵਿੱਚ ਇਸ ਘਰ ਜੰਮੀਆ ਤਿੱਨ ਜੁੜਵਾ ਧੀਆਂ ਕੀਤਾ ਇਹ ਖਾਸ ਉਪਰਾਲਾ

ਪੰਜਾਬ ਦੇ ਸੰਗਰੂਰ ਦੇ ਨਜ਼ਦੀਕ ਪੈਂਦੇ ਪਿੰਡ ਵਿਚ ਇਕ ਪਰਿਵਾਰ ਦੇ ਵਿੱਚ ਤਿੰਨ ਧੀਆਂ ਇਕੱਠੀਆਂ ਨੇ ਜਨਮ ਲਿਆ ਇਹ ਤਿੰਨ ਚੌੜਾ ਧੀਆਂ ਹੋਣ ਦੇ ਨਾਲ ਪਰਿਵਾਰ ਦੇ ਵਿਚ ਖੁਸ਼ੀ ਦਾ ਮਾਹੌਲ ਹੈ ਜਿੱਥੇ ਤਿੰਨ ਧੀਆਂ ਹੋਣ ਦੇ ਨਾਲ ਕਈ ਵਾਰ ਵੇਖਿਆ ਜਾਂਦਾ ਹੈ ਕਿ ਪਰਿਵਾਰਕ ਮੈਂਬਰ ਬਿਲਕੁਲ ਵੀ ਖੁਸ਼ ਨਹੀਂ ਹੁੰਦੇ ਤੇ ਉਨ੍ਹਾਂ ਦੇ ਵੱਲੋਂ ਤਿੰਨ ਧੀਆਂ ਹੋਣ ਦਾ ਅਫ਼ਸੋਸ

ਕਰਿਆ ਜਾਂਦਾ ਹੈ ਉੱਥੇ ਹੀ ਇਸ ਪਰਿਵਾਰ ਦੇ ਵੱਲੋਂ ਪੂਰੀ ਖੁਸ਼ੀ ਦੇ ਨਾਲ ਆਪਣੀਆਂ ਤਿੰਨ ਧੀਆਂ ਦਾ ਸੁਆਗਤ ਕੀਤਾ ਜਾ ਰਿਹਾ ਹੈ ਇੰਨਾ ਹੀ ਨਹੀਂ ਉਨ੍ਹਾਂ ਵੱਲੋਂ ਆਪਣੀਆਂ ਤਿੰਨ ਧੀਆਂ ਦੀ ਲੋਹੜੀ ਮਨਾਉਣ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਹੋਇਆ ਇਹ ਤਿੰਨ ਧੀਆਂ ਉਨ੍ਹਾਂ ਲਈ ਰੱਬ ਦੀ ਦਿੱਤੀ ਹੋਈ ਦਾਤ

ਨੀਅਤ ਹੋਵੇ ਰੱਬ ਦੀ ਦਾਤ ਨੂੰ ਆਪਣੇ ਕੋਲ ਰੱਖਣਗੇ ਅਤੇ ਉਨ੍ਹਾਂ ਵੱਲੋਂ ਦੋ ਪਰਿਵਾਰਾਂ ਨੇ ਇਨ੍ਹਾਂ ਧੀਆਂ ਲੈਣ ਦੇ ਲਈ ਅਤੇ ਪੈਸੇ ਦੇਣ ਦੇ ਲਈ ਵੀ ਗੱਲਬਾਤ ਕੀਤੀ ਪਰ ਉਨ੍ਹਾਂ ਨੇ ਅਜੇ ਤੱਕ ਕਿਸੇ ਨੂੰ ਹੀ ਧੀਆਂ ਨਾ ਦੇਣ ਦਾ ਫ਼ੈਸਲਾ ਕੀਤਾ ਹੈ ਅੱਜਕੱਲ੍ਹ ਦੇ ਜ਼ਮਾਨੇ ਦੇ ਵਿੱਚ ਫਿਰ ਵੀ ਧੀਆਂ ਨੂੰ ਲੋਕ ਆਪਣੇ ਹੋਣ ਲੱਗੇ ਹਨ ਪਰ ਪਹਿਲਾਂ ਦੇ ਜ਼ਮਾਨੇ ਵਿੱਚ ਜਿੱਥੇ ਧੀਆਂ ਨੂੰ ਜੰਮ ਕੇ ਸੁੱਟ ਦਿੱਤਾ ਜਾਂਦਾ ਸੀ ਜਾਂ ਮਾਰ ਮੁਕਾ ਦਿੱਤਾ ਜਾਂਦਾ ਸੀ ਕਈ ਵਾਰ ਤਾਂ ਗਰਭਪਾਤ ਵੀ ਕਰਵਾ ਦਿੱਤਾ ਜਾਂਦਾ ਸੀ ਪਰ ਅੱਜਕੱਲ੍ਹ ਦੇ ਲੋਕਾਂ ਦੇ ਵਿੱਚ ਪਹਿਲਾਂ ਨਾਲੋਂ ਕਾਫੀ ਜਾਗਰੂਕਤਾ ਆਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *