Breaking News
Home / खबरे / ਚੋਰੀ ਕੀਤੀ ਚੀਜ਼ ਨੂੰ ਦੋ ਦਿਨਾਂ ਬਾਅਦ ਵਾਪਸ ਕਰ ਗਏ ਚੋਰ!

ਚੋਰੀ ਕੀਤੀ ਚੀਜ਼ ਨੂੰ ਦੋ ਦਿਨਾਂ ਬਾਅਦ ਵਾਪਸ ਕਰ ਗਏ ਚੋਰ!

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਸੁਣਨ ਨੂੰ ਮਿਲਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਵੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਇੱਕ ਖ਼ਬਰ ਸਾਹਮਣੇ ਆਈ ਸੀ ਕਿ ਦਿਨ ਦਿਹਾੜੇ ਹੀ ਇੱਕ ਘਰ ਦੇ ਵਿੱਚੋਂ ਬੁਲਟ ਮੋਟਰਸਾਈਕਲ ਦੀ ਚੋਰੀ ਹੋਈ ਸੀ ਪਰਿਵਾਰਕ ਮੈਂਬਰ ਘਰ ਦੇ ਮੌਜੂਦ ਸੀ ਪਰ ਘਰ ਦਾ ਦਰਵਾਜ਼ਾ ਖੁੱਲ੍ਹਿਆ ਹੋਇਆ ਸੀ ਅਤੇ ਘਰ ਦੇ ਵਿਚ ਇਕ ਸਕੂਟਰੀ ਅਤੇ ਬੂਲਟ ਮੋਟਰਸਾਈਕਲ ਖੜ੍ਹਾ ਸੀ ਇਸੇ ਦੌਰਾਨ ਹੀ ਦੋ ਲੁਟੇਰੇ ਆਉਂਦੇ ਹਨ

ਅਤੇ ਉਹ ਇਨ੍ਹਾਂ ਦਾ ਬੁਲਟ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦੇ ਹਨ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਉਂਦੀ ਹੈ ਅਤੇ ਸੀਸੀਟੀਵੀ ਫੁਟੇਜਾਂ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਵੀ ਹੋ ਜਾਂਦੀ ਹੈ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਸੀ ਤਾਂ ਹੁਣ ਦੋ ਦਿਨਾਂ ਬਾਅਦ ਚੋਰ ਖੁਦ ਹੀ ਇਨ੍ਹਾਂ ਦਾ ਬੁਲਟ ਮੋਟਰਸਾਈਕਲ ਵਾਪਸ ਇਨ੍ਹਾਂ ਦੇ ਘਰ ਪਹੁੰਚ ਗਏ ਹਨ ਸੋ ਇਸ ਮਾਮਲੇ ਸਬੰਧੀ ਹੋਣਾ ਇਨ੍ਹਾਂ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਦਿਨ ਦਿਹਾੜੇ ਇਨ੍ਹਾਂ ਦੇ ਕਰਜ਼ੇ ਵਿੱਚੋਂ ਬੁਲਟ ਮੋਟਰਸਾਈਕਲ ਦੀ ਚੋਰੀ ਹੁੰਦੀ ਹੈ ਸੀਸੀਟੀਵੀ ਕੈਮਰੇ ਦੇ ਵਿਚ ਹੀ ਸਾਰੀ ਘਟਨਾ ਕੈਦ ਹੋ ਜਾਂਦੀ ਹੈ ਇਸ ਤੋਂ ਬਾਅਦ ਮੀਡੀਆ ਦੇ ਵਿੱਚ ਇਹ ਖ਼ਬਰ ਫੈਲਦੀ ਹੈ

ਜਿਸ ਤੋਂ ਬਾਅਦ ਮੀਡੀਆ ਦੇ ਵਿਚ ਵੱਡੇ ਪੱਧਰ ਤੇ ਲੋਕਾਂ ਦੇ ਵੱਲੋਂ ਇਸ ਨੂੰ ਵੇਖਿਆ ਜਾਂਦਾ ਹੈ ਜਿਸ ਤੋਂ ਇਹ ਚੋਰ ਘਬਰਾ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਦਾ ਮੋਟਰਸਾਈਕਲ ਵਾਪਸ ਕਰ ਦਿੱਤਾ ਜਾਂਦਾ ਹੈ ਪਰ ਇਨ੍ਹਾਂ ਚੋਰਾਂ ਨੂੰ ਫੜਿਆ ਨਹੀਂ ਜਾ ਸਕਿਆ ਕਿਉਂਕਿ ਉਹ ਭੱਜ ਜਾਂਦੇ ਹਨ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੀ ਛਾਣਬੀਣ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਬਣਦੀ ਕਾਰਵਾਈ ਉਨ੍ਹਾਂ ਦੇ ਵੱਲੋਂ ਜ਼ਰੂਰ ਕੀਤੀ ਜਾਵੇਗੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਦੇਖਣ ਨੂੰ ਮਿਲ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.