Breaking News
Home / खबरे / ਕੁਝ ਮਹੀਨੇ ਪਹਿਲਾਂ ਗਾਇਬ ਹੋਏ ਸੀ ਭੈਣ ਭਰਾ,ਹੁਣ ਮਿਲੇ ਇੱਥੋਂ

ਕੁਝ ਮਹੀਨੇ ਪਹਿਲਾਂ ਗਾਇਬ ਹੋਏ ਸੀ ਭੈਣ ਭਰਾ,ਹੁਣ ਮਿਲੇ ਇੱਥੋਂ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਕਈ ਵਾਰ ਕੁਝ ਨੌਜਵਾਨਾਂ ਦੇ ਵੱਲੋਂ ਕੁਝ ਅਜਿਹੇ ਕਦਮ ਦੱਸੇ ਜਾਂਦੇ ਹਨ ਜਿਸ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਜਾਂ ਫਿਰ ਕਈ ਵਾਰ ਅਜਿਹਾ ਹੁੰਦਾ ਹੈ

ਕਿ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਜਾਂਦਾ ਹੈ ਅਤੇ ਪਿਛਲੇ ਮਹੀਨਿਆਂ ਦੇ ਵਿੱਚ ਇੱਕ ਖ਼ਬਰ ਸਾਹਮਣੇ ਆਈ ਸੀ ਕਿ ਭੈਣ ਭਰਾ ਆਪਣੇ ਘਰ ਤੋਂ ਭੱਜ ਗਏ ਸੀ ਇਨ੍ਹਾਂ ਦੀ ਇੱਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਸੀ ਜਿਸਦੇ ਵਿਚ ਵੇਖਿਆ ਜਾ ਸਕਦਾ ਸੀ ਕਿ ਇਹ ਨੌਜਵਾਨ ਭੈਣ ਭਰਾ ਘਰੋਂ ਸਾਰਾ ਸਾਮਾਨ ਲੈ ਕੇ ਫਰਾਰ ਹੁੰਦੇ ਹਨ ਘਰ ਨੂੰ ਜਿੰਦਰਾ ਲਗਾ ਕੇ ਹੀ ਜਾਂਦੇ ਹਨ ਇਸ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਕ ਮੈਂਬਰ ਭਾਵ ਇਨ੍ਹਾਂ ਦੇ ਮਾਤਾ ਪਿਤਾ ਕੈਮਰੇ ਦੇ ਅੱਗੇ ਆ ਕੇ ਇਨ੍ਹਾਂ ਨੂੰ ਅਪੀਲ ਵੀ ਕਰਦੇ ਹਨ ਕਿ ਇਹ ਵਾਪਸ ਆ ਜਾਣ ਇਸ ਦੇ ਨਾਲ ਹੀ ਇਨ੍ਹਾਂ ਬਾਰੇ ਪੁਲਸ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦਿੰਦੇ ਹਨ ਕਿ ਕਿਸ ਤਰੀਕੇ ਦੇ ਨਾਲ ਇਹ ਦੋਨੋਂ ਬਿਨਾਂ ਕੁਝ ਦੱਸੇ ਪੁੱਛੇ ਘਰੋਂ ਬਾਹਰ ਚਲੇ ਗਏ ਹਨ

ਅਤੇ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਵੀ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਜਾਂਦੀ ਹੈ ਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਇਲਾਹਾਬਾਦ ਤੋਂ ਲੱਭਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਥੇ ਲੜਕੀ ਦੀ ਉਮਰ ਬਾਈ ਸਾਲ ਅਤੇ ਲੜਕੇ ਦੀ ਉਮਰ ਅਠਾਰਾਂ ਸਾਲ ਹੈ ਹੋ ਸਕੇ ਭੈਣ ਭਰਾ ਹਨ ਅਤੇ ਕਿਸ ਵਜ੍ਹਾ ਕਾਰਨ ਹੀ ਘਰੋਂ ਭੱਜਦੇ ਹਨ ਇਸ ਬਾਰੇ ਕੁਝ ਖਾਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੀ ਤਹਿ ਤਕ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਦੇ ਬਾਰੇ ਜ਼ਿਆਦਾ ਜਾਣਕਾਰੀ ਇਕੱਤਰ ਕੀਤੀ ਜਾ ਸਕੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਕੋਈ ਵੀ ਦੋਸ਼ੀ ਹੈ ਤਾਂ ਉਸਦੇ ਖਿਲਾਫ ਕਾਰਵਾਈ ਹੋਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.