Breaking News
Home / खबरे / ਇਸ ਕੁੜੀ ਦੀ ਵੀਡੀਓ ਕਾਲ ਨੇ ਤੇਰਾਂ ਪੰਜਾਬੀਆਂ ਦੀ ਲਈ ਜਾਨ,ਹੋ ਜਾਓ ਸਾਵਧਾਨ!

ਇਸ ਕੁੜੀ ਦੀ ਵੀਡੀਓ ਕਾਲ ਨੇ ਤੇਰਾਂ ਪੰਜਾਬੀਆਂ ਦੀ ਲਈ ਜਾਨ,ਹੋ ਜਾਓ ਸਾਵਧਾਨ!

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਹੀ ਪਿਆਰ ਮੁਹੱਬਤ ਦੀਆਂ ਪੀਂਘਾਂ ਝੂਟਦੇ ਹਨ ਜਿਸ ਕਾਰਨ ਬਹੁਤ ਸਾਰੇ ਮਾਮਲੇ ਅਜਿਹੇ ਵੀ ਸਾਹਮਣੇ ਆਉਂਦੇ ਹਨ

ਜਿੱਥੇ ਕੁਝ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ।ਜਿਥੇ ਇਕ ਵਿਅਕਤੀ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਕੁੜੀਆਂ ਦੇ ਵੱਲੋਂ ਆਪਣੇ ਜਾਲ ਵਿਚ ਫਸਾਇਆ ਜਾ ਰਿਹਾ ਹੈ ਵਿਦੇਸ਼ਾਂ ਦੀਆਂ ਇਹ ਕੁੜੀਆਂ ਹਨ ਜੋ ਇਨ੍ਹਾਂ ਪੰਜਾਬੀ ਮੁੰਡਿਆਂ ਨੂੰ ਆਪਣੇ ਜਾਲ ਵਿੱਚ ਫਸਾਉਂਦੀਆਂ

ਹਨ ਇਨ੍ਹਾਂ ਕੁੜੀਆਂ ਦੇ ਨਾਲ ਕੁਝ ਵਿਅਕਤੀ ਵੀ ਰਲੇ ਹੋਏ ਹਨ ਜੋ ਇਨ੍ਹਾਂ ਮੁੰਡਿਆਂ ਨੂੰ ਫਸਾ ਲੈਂਦੇ ਹਨ ਉਸ ਤੋਂ ਬਾਅਦ ਇਨ੍ਹਾਂ ਦੀਆਂ ਕੁਝ ਗ਼ਲਤ ਵੀਡੀਓਜ਼ ਵੀ ਲੈ ਲੈਂਦੇ ਹਨ ਜਿਸ ਦੇ ਜ਼ਰੀਏ ਇਨ੍ਹਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਬ ਲੈ ਕ ਮੇ ਲ ਕੀਤਾ ਜਾਂਦਾ ਹੈ।ਜਿਸ ਤੋਂ ਬਾਅਦ ਕੁਝ ਮੁੰਡੇ ਡਿਪ੍ਰੈਸ਼ਨ ਦੇ ਵਿੱਚ ਚਲੇ ਜਾਂਦੇ ਹਨ ਅਤੇ ਆਪਣੀ ਜਾਨ ਦੇ ਦਿੰਦੇ ਹਨ

ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਤੇਰਾਂ ਪੰਜਾਬੀ ਇਸ ਮਾਮਲੇ ਦੇ ਵਿੱਚ ਆਪਣੀ ਜਾਨ ਦੇ ਚੁੱਕੇ ਹਨ ਅਤੇ ਬਹੁਤ ਸਾਰੇ ਆਪਣੀ ਜਾਨ ਦੇਣ ਦੇ ਲਈ ਉਤਾਰੂ ਹੋ ਰਹੇ ਹਨ ਕਿਉਂਕਿ ਜਦੋਂ ਇਸ ਪ੍ਰਕਾਰ ਦੇ ਨਾਲ ਕੁਝ ਕੁੜੀਆਂ ਉਨ੍ਹਾਂ ਦੇ ਨਾਲ ਗੱਲਬਾਤ ਕਰਦੀਆਂ ਹਨ ਤਾਂ ਉਹ ਭਾਵਨਾਵਾਂ ਦੇ ਵਿੱਚ ਬਹਿ ਜਾਂਦੇ ਹਨ ਅਤੇ ਕਈ ਵਾਰ ਆਪਣੇ ਬਹੁਤ ਸਾਰੇ ਅਜਿਹੇ

ਕੰਮ ਜਾਂ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਹਨ ਜੋ ਸਾਰਿਆਂ ਨੂੰ ਨਹੀਂ ਦਿਖਾਈਆਂ ਜਾ ਸਕਦੀਆਂ ਜਿਸ ਦੇ ਜ਼ਰੀਏ ਇਨ੍ਹਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਹੈ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਨ੍ਹਾਂ ਦੇ ਕੋਲੋਂ ਧਨ ਦੌਲਤ ਮੰਗੀ ਜਾਂਦੀ ਹੈ। ਪਰ ਜਦੋਂ ਇਹ ਲੜਕੇ ਪੈਸੇ ਦੇਣ ਵਿੱਚ ਅਸਮਰੱਥ ਹੋ ਜਾਂਦੇ ਹਨ ਤਾਂ ਉਸ ਤੋਂ

ਬਾਅਦ ਮਰਨ ਤੋਂ ਸਿਵਾਏ ਉਨ੍ਹਾਂ ਨੂੰ ਹੋਰ ਕੁਝ ਵੀ ਦਿਖਾਈ ਨਹੀਂ ਦਿੰਦਾ ਇਸ ਲਈ ਜ਼ਰੂਰੀ ਹੈ ਕਿ ਤੁਸੀਂ ਸਾਵਧਾਨ ਰਹੋ ਇਹ ਖ਼ਬਰ ਹਰ ਇੱਕ ਤਕ ਪਹੁੰਚਣੀ ਬਹੁਤ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਇਸ ਪ੍ਰਕਾਰ ਦੇ ਨਾਲ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਮੁੰਡੇ ਆਪਣੀ ਜਾਨ ਗਵਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ

ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਸੋਸ਼ਲ ਮੀਡੀਆ ਦੇ ਜ਼ਰੀਏ ਲੋਕ ਇਸ ਪ੍ਰਕਾਰ ਨਾਲ ਆਪਣੇ ਮਨੋਰੰਜਨ ਦੇ ਲਈ ਦੂਸਰਿਆਂ ਦੇ ਨਾਲ ਗੱਲਬਾਤ ਜ਼ਰੂਰ ਕਰਦੇ ਹਨ ਪਰ ਬਾਅਦ ਵਿੱਚ ਉਨ੍ਹਾਂ ਨੂੰ ਉਸ ਦਾ ਖਮਿਆਜ਼ਾ ਵੀ ਭੁਗਤਣਾ ਪੈਂਦਾ ਹੈ ਬਹੁਤ ਸਾਰੇ ਲੋਕ ਇਸ ਦੇ ਵਿਰੋਧ ਵਿੱਚ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *