Breaking News
Home / खबरे / ਸਾਰੇ ਸਕੂਲ ਕਾਲਜ ਇਸ ਤਰੀਕ ਤੱਕ ਹੋਏ ਬੰਦ,ਜਾਣੋ ਤਾਜ਼ਾ ਖ਼ਬਰ

ਸਾਰੇ ਸਕੂਲ ਕਾਲਜ ਇਸ ਤਰੀਕ ਤੱਕ ਹੋਏ ਬੰਦ,ਜਾਣੋ ਤਾਜ਼ਾ ਖ਼ਬਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਲੋਕ ਕੋਰੋਨਾ ਮਹਾਂਮਾਰੀ ਨਾਲ ਪੀਡ਼ਤ ਹਨ ਜਿਸ ਦੌਰਾਨ ਉਨ੍ਹਾਂ ਨੂੰ ਬਹੁਤ ਸਾਰੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੀਆਂ ਅਜਿਹੀਆਂ ਕਰੁਣਾ ਹਦਾਇਤਾਂ ਬਣਾੲੀਅਾਂ ਗੲੀਅਾਂ ਹਨ ਜਿਸ ਦੀ ਪਾਲਣਾ ਲੋਕਾਂ ਨੂੰ ਕਰਨੀ ਪੈਂਦੀ ਹੈ ਲੋਕਾਂ ਨੂੰ ਵੈਕਸੀਨ ਲਗਾਉਣ ਦੇ ਲਈ ਵੀ ਉਤਸ਼ਾਹਿਤ ਕੀਤਾ ਜਾ

ਰਿਹਾ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਦੇਖਿਆ ਜਾਵੇ ਤਾਂ ਇਸ ਦਾ ਬੁਰਾ ਪ੍ਰਭਾਵ ਲੋਕਾਂ ਦੀ ਜ਼ਿੰਦਗੀ ਦੇ ਉੱਤੇ ਦਿਖਾਈ ਦੇ ਰਿਹਾ ਹੈ ਵਿਦਿਆਰਥੀਆਂ ਦੀ ਪੜ੍ਹਾਈ ਵੀ ਕਾਫ਼ੀ ਬੁਰੀ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਪਿਛਲੇ ਦੋ ਸਾਲਾਂ ਦੇ ਵਿੱਚ ਸਕੂਲ ਬੰਦ ਰਹੇ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਸਕੂਲ ਕਾਲਜ ਬੰਦ ਕੀਤੇ

ਜਾ ਰਹੇ ਹਨ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਪੰਦਰਾਂ ਜਨਵਰੀ ਤੱਕ ਸਕੂਲ ਬੰਦ ਕਰਨ ਦੀ ਗੱਲ ਕਹੀ ਗਈ ਸੀ ਇਸ ਤੋਂ ਪਹਿਲਾਂ ਹੀ ਸਰਦੀ ਦੀਆਂ ਛੁੱਟੀਆਂ ਹੋ ਕੇ ਹਟੀਆਂ ਹਨ ਇਸਦੇ ਨਾਲ ਹੀ ਹੁਣ ਹਰਿਆਣਾ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਰਦੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਇਕ ਵਾਰ ਫਿਰ ਤੋਂ ਲਾਕਡਾਊਨ ਲਗਾ

ਦਿੱਤਾ ਗਿਆ ਹੈ ਦੱਸਦਈਏ ਕਿ ਸਕੂਲ ਬੰਦ ਕਰ ਦਿੱਤੇ ਗਏ ਹਨ।ਸਕੂਲਾਂ ਦੇ ਨਾਲ ਨਾਲ ਕਾਲਜਾਂ ਨੂੰਹ ਵੀ ਬੰਦ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਛੱਬੀ ਜਨਵਰੀ ਤੱਕ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੀ ਪੜ੍ਹਾਈ ਆਨਲਾਈਨ ਤਰੀਕੇ ਨਾਲ ਹੋਵੇਗੀ ਪਰ ਦੇਖਿਆ ਜਾਵੇ ਤਾਂ ਬੱਚਿਆਂ ਨੂੰ

ਆਨਲਾਈਨ ਤਰੀਕੇ ਨਾਲ ਵਧੀਆ ਤਰੀਕੇ ਨਾਲ ਨਹੀਂ ਪੜ੍ਹਾਇਆ ਜਾਂਦਾ ਜਿਸ ਕਾਰਨ ਬੱਚਿਆਂ ਦੇ ਮਾਂ ਬਾਪ ਨੂੰ ਬਹੁਤ ਜ਼ਿਆਦਾ ਚਿੰਤਾ ਹੋ ਰਹੀ ਹੈ ਕਿਉਂਕਿ ਜੇਕਰ ਇਸੇ ਪ੍ਰਕਾਰ ਨਾਲ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਜਾਵੇਗਾ ਇਸ ਲਈ ਬਹੁਤ ਸਾਰੇ ਮਾਂ ਬਾਪ ਦੇ ਵੱਲੋਂ ਸਰਕਾਰ ਦੇ ਅੱਗੇ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਨੀਤੀ ਨੂੰ ਬਦਲਿਆ ਜਾਵੇ।ਕੁਝ ਹੋਰ ਪ੍ਰਬੰਧ ਕੀਤੇ ਜਾਣ ਜਿਸ ਨਾਲ ਬੱਚਿਆਂ ਨੂੰ ਸਕੂਲਾਂ ਦੇ ਵਿੱਚ ਪੜ੍ਹਾਇਆ ਜਾ ਸਕੇ ਅਤੇ ਉਨ੍ਹਾਂ ਦੀ ਤਬੀਅਤ ਦਾ ਵੀ ਖਿਆਲ ਰੱਖਿਆ ਜਾ ਸਕੇ ਪਰ ਸਰਕਾਰ ਦੇ ਵੱਲੋਂ ਆਪਣੀਆਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਅਾਂ ਹਨ ਇਸ ਤੋਂ ਇਲਾਵਾ ਸਿਆਸੀ ਸਮਾਗਮ ਵੀ ਹੋ ਰਹੇ ਹਨ ਉੱਥੇ ਕਿਸੇ ਵੀ ਪ੍ਰਕਾਰ ਦਾ ਕੋਈ ਕੋਰੂਨਾ ਨਹੀਂ

ਆਉਂਦਾ ਇਸ ਤੋਂ ਇਲਾਵਾ ਕੋਈ ਕੋਰੋਨਾ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਪਰ ਫਿਰ ਵੀ ਸਕੂਲਾਂ ਨੂੰ ਬੰਦ ਕਰਨ ਦੀ ਆਗਿਆ ਦਿੱਤੀ ਜਾ ਰਹੀ ਹੈ ਜਿਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖਿਲਾਫ ਬੋਲਦੇ ਹੋਏ ਦਿਖਾਈ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *