Breaking News
Home / खबरे / 7 ਲੱਖ ਕਿਸਾਨਾਂ ਨੂੰ ਵਾਪਸ ਕਰਨੇ ਪੈਣਗੇ ਮੋਦੀ ਦੇ ਪੈਸੇ

7 ਲੱਖ ਕਿਸਾਨਾਂ ਨੂੰ ਵਾਪਸ ਕਰਨੇ ਪੈਣਗੇ ਮੋਦੀ ਦੇ ਪੈਸੇ

ਕੇਂਦਰ ਸਰਕਾਰ ਦੇ ਵੱਲੋਂ ਇੱਕ ਜਨਵਰੀ ਨੂੰ ਦੇਸ਼ ਦੇ ਜਿਹੜੇ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ ਦੱਸ ਵੀਂ ਕਿਸ਼ਤ ਟਰਾਂਸਫਰ ਕੀਤੀ ਗਈ ਸੀ ਹੁਣ ਇਸ ਕਿਸ਼ਤ ਨੂੰ ਲੈ ਕੇ ਇਕ ਨਵੀਂ ਖਬਰ ਸਾਹਮਣੇ ਆਈ ਹੈ ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੱਸ ਵੀਂ ਕਿਸ਼ਤ ਦੋ ਹਜ਼ਾਰ ਰੁਪਏ ਟਰਾਂਸਫਰ ਕੀਤੇ ਸਨ ਪਰ ਸੱਤ ਲੱਖ ਕਿਸਾਨਾਂ ਨੂੰ ਹੁਣ

ਇਹ ਪੈਸੇ ਵਾਪਸ ਕਰਨੇ ਪੈਣਗੇ ਲਗਪਗ ਸੱਤ ਲੱਖ ਉਨ੍ਹਾਂ ਕਿਸਾਨਾਂ ਕੋਲੋਂ ਇਹ ਕਿਸ਼ਤ ਪਹੁੰਚ ਚੁੱਕੀ ਹੈ ਜੋ ਕਿ ਇਸ ਕਿਸ਼ਤੀ ਨੂੰ ਲੈਣ ਦੇ ਹੱਕਦਾਰ ਨਹੀਂ ਹੈ ਇਸ ਕਰਕੇ ਹੁਣ ਇਸ ਦਾ ਸਾਰੀ ਖਹਿਰਾ ਇਹ ਕਿਸ਼ਤ ਵਾਪਸ ਕਰਨੀ ਪਵੇਗੀ ਕਿਉਂਕਿ ਇਹ ਕਿਸਾਨ ਟੈਕਸ ਦਾ ਭੁਗਤਾਨ ਕਰ ਰਹੇ ਹਨ ਜਿਸ ਕਰਕੇ ਇਹ ਹੁਣ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ

ਦਾ ਲਾਭ ਨਹੀਂ ਲੈ ਸਕਦੇ ਜਿਸ ਕਰਕੇ ਲੋਕਾਂ ਨੂੰ ਇਸ ਕੇਸ ਦੇ ਪੈਸੇ ਵਾਪਸ ਕਰਨੇ ਪੈਣਗੇ ਕੇਂਦਰ ਸਰਕਾਰ ਦੇ ਵੱਲੋਂ ਇੱਕ ਜਨਵਰੀ ਨੂੰ ਦਸ ਪੁਆਇੰਟ ਨੌੰ ਕਰੋੜ ਲਾਭਪਾਤਰੀਆਂ ਦੇ ਖਾਤੇ ਵਿੱਚ ਵੀਹ ਹਜਾਰ ਨੌੰ ਸੌ ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਸੀ ਇਸ ਯੋਜਨਾ ਦੇ ਜ਼ਰੀਏ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਸ਼ੁਰੂਆਤ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੀਤੀ ਗਈ ਇਸ ਸਕੀਮ ਦੀ ਦੁਰਵਰਤੋਂ ਹੋਣ ਦੇ ਕਰਕੇ ਹੁਣ ਇਸ ਦੀ ਦਸਵੀਂ ਕਿਸ਼ਤ ਵਾਪਸ ਕਰਵਾਈ ਜਾਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *