Breaking News
Home / खबरे / ਕਿਸਾਨਾਂ ਦੇ ਖਾਤਿਆਂ ਚ ਆਉਣਗੇ ਬਿਆਲੀ ਹਜ਼ਾਰ ਰੁਪਏ,ਇੰਝ ਕਰੋ ਅਪਲਾਈ

ਕਿਸਾਨਾਂ ਦੇ ਖਾਤਿਆਂ ਚ ਆਉਣਗੇ ਬਿਆਲੀ ਹਜ਼ਾਰ ਰੁਪਏ,ਇੰਝ ਕਰੋ ਅਪਲਾਈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਖੁਸ਼ ਕਰਨ ਵਾਸਤੇ ਬਹੁਤ ਸਾਰੀਆਂ ਨਵੀਆਂ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ ਕਿਉਂਕਿ ਕਿਸਾਨੀ ਅੰਦੋਲਨ ਤੋਂ ਬਾਅਦ ਬਹੁਤ ਸਾਰੇ ਕਿਸਾਨ ਕੇਂਦਰ ਸਰਕਾਰ ਦੇ ਨਾਲ ਨਾਰਾਜ਼ ਹਨ ਜਿਸ ਤੋਂ ਬਾਅਦ ਕੇਂਦਰ ਸਰਕਾਰ ਦੇ ਵੱਲੋਂ ਵੀ ਕੁਝ ਅਜਿਹੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ

ਤਾਂ ਜੋ ਕਿਸਾਨਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਅੱਜ ਦੇ ਸਮੇਂ ਵਿੱਚ ਵੀ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਦੇ ਵਲੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਦੋ ਹਜ਼ਾਰ ਰੁਪਏ ਦੀ ਕਿਸ਼ਤ ਪਾਈ ਜਾਂਦੀ ਸੀ ਅਤੇ ਹੁਣ ਤਕ ਦਸ ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਆ

ਚੁੱਕੀਆਂ ਹਨ ਜਿਸ ਦਾ ਲਾਭ ਉਨ੍ਹਾਂ ਦੇ ਵੱਲੋਂ ਲਿਆ ਜਾ ਰਿਹਾ ਹੈ ਆਉਣ ਵਾਲੇ ਸਮੇਂ ਦੇ ਵਿਚ ਵੀ ਇਹ ਯੋਜਨਾ ਇਸੇ ਪ੍ਰਕਾਰ ਨਾਲ ਚਲਦੀ ਰਹੇਗੀ ਦੱਸ ਦਈਏ ਕਿ ਇਸ ਯੋਜਨਾ ਤਹਿਤ ਛੇ ਹਜ਼ਾਰ ਰੁਪਏ ਪ੍ਰਤੀ ਸਾਲ ਦੇ ਵਿਚ ਕਿਸਾਨਾਂ ਦੇ ਖਾਤਿਆਂ ਵਿੱਚ ਆ ਜਾਂਦੇ ਹਨ ਅਤੇ ਹੁਣ ਇੱਕ ਹੋਰ ਸਕੀਮ ਲਾਗੂ ਕੀਤੀ ਜਾਣੀ ਹੈ।ਜਾਣਕਾਰੀ ਮੁਤਾਬਕ ਇਸ ਦੇ ਤਹਿਤ

ਸਾਲ ਦੇ ਵਿਚ ਛੱਤੀ ਹਜ਼ਾਰ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਆ ਜਾਣਗੇ ਸੱਠ ਸਾਲ ਤੋਂ ਬਾਅਦ ਦੇ ਕਿਸਾਨਾਂ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਪੈਨਸ਼ਨ ਦੇ ਰੂਪ ਵਿੱਚ ਮਿਲਿਆ ਕਰਨਗੇ ਪਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰੀਮੀਅਮ ਵੀ ਜਮ੍ਹਾ ਕਰਵਾਉਣਾ ਪਵੇਗਾ ਪੰਦਰਾਂ ਸਾਲ ਤੋਂ ਉੱਪਰ ਦੇ ਕਿਸਾਨਾ ਦੇ ਲਈ ਇਹ ਸਕੀਮ ਲਾਗੂ ਹੁੰਦੀ ਹੈ

ਜਿਸਦੇ ਲਈ ਵੱਖੋ ਵੱਖਰਾ ਪ੍ਰੀਮੀਅਮ ਭਰਨਾ ਪਵੇਗਾ ਭਾਵ ਜੇਕਰ ਤੁਹਾਡੀ ਉਮਰ ਘੱਟ ਹੈ ਤਾਂ ਤੁਹਾਨੂੰ ਘੱਟ ਪ੍ਰੀਮੀਅਮ ਦੇਣਾ ਪਵੇਗਾ ਇਸ ਤੋਂ ਇਲਾਵਾ ਜੇਕਰ ਤੁਹਾਡੀ ਉਮਰ ਜ਼ਿਆਦਾ ਹੈ ਤਾਂ ਤੁਹਾਨੂੰ ਜ਼ਿਆਦਾ ਪ੍ਰੀਮੀਅਮ ਦੇਣਾ ਪਵੇਗਾ ਪਰ ਜਦੋਂ ਤੁਹਾਡੀ ਉਮਰ ਸੱਠ ਸਾਲ ਹੋ ਜਾਵੇਗੀ ਉਸ ਤੋਂ ਬਾਅਦ ਤੁਹਾਨੂੰ ਪ੍ਰਤੀ ਮਹੀਨੇ ਤਿੱਨ ਹਜ਼ਾਰ ਰੁਪਏ ਮਿਲਣਗੇ ਜੋ ਤੁਹਾਡੇ

ਬੁਢਾਪੇ ਵਿੱਚ ਸਹਾਰਾ ਬਣ ਸਕਦੇ ਹਨ।ਸੋ ਪਹਿਲਾਂ ਅਟਲ ਪੈਨਸ਼ਨ ਯੋਜਨਾ ਵੀ ਚੱਲ ਰਹੀ ਹੈ ਅਤੇ ਹੁਣ ਇਹ ਯੋਜਨਾ ਲਿਆਂਦੀ ਗਈ ਹੈ ਜਿਸ ਦਾ ਲਾਭ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਲਿਆ ਜਾ ਰਿਹਾ ਹੈ ਤੁਸੀਂ ਕਿਸ ਤਰੀਕੇ ਨਾਲ ਇਨ੍ਹਾਂ ਦੇ ਲਈ ਅਪਲਾਈ ਕਰ ਸਕਦੇ ਹੋ ਉਸ ਬਾਰੇ ਜ਼ਿਆਦਾ ਜਾਣਕਾਰੀ ਉਪਰੋਕਤ ਵੀਡੀਓ ਦੇ ਵਿੱਚ ਦਿੱਤੀ ਗਈ ਹੈ ਜੇਕਰ ਤੁਸੀਂ

ਇਸ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਵਾਸਤੇ ਪੂਰੀ ਜਾਣਕਾਰੀ ਲੈਣੀ ਚਾਹੀਦੀ ਹੈ ਉਸ ਤੋਂ ਬਾਅਦ ਇਸ ਦੇ ਲਈ ਅਪਲਾਈ ਕਰਨਾ ਚਾਹੀਦਾ ਹੈ ਤਾਂ ਜੋ ਤੁਸੀਂ ਆਪਣੇ ਬੁਢਾਪੇ ਨੂੰ ਸੁਰੱਖਿਅਤ ਕਰ ਸਕੋ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਸਵਾਲ ਵੀ ਕੀਤੇ ਜਾ ਰਹੇ ਹਨ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *