Breaking News
Home / खबरे / ਸਾਵਧਾਨ ਪੰਜਾਬ ਚ ਇਸ ਰੂਟ ਤੇ ਜਾਣ ਵਾਲਿਆਂ ਦੇ ਲਈ ਛਿੜੀ ਨਵੀਂ ਬਿਪਤਾ

ਸਾਵਧਾਨ ਪੰਜਾਬ ਚ ਇਸ ਰੂਟ ਤੇ ਜਾਣ ਵਾਲਿਆਂ ਦੇ ਲਈ ਛਿੜੀ ਨਵੀਂ ਬਿਪਤਾ

ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਪੰਜਾਬ ਦੇ ਵਿੱਚ ਅੱਜ ਉਨ੍ਹਾਂ ਲੋਕਾਂ ਨੂੰ ਆਉਣ ਜਾਣ ਦੇ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਜੋ ਲੁਧਿਆਣਾ ਅਤੇ ਜਲੰਧਰ ਵਾਲੇ ਰੋਡ ਤੋਂ ਜਾਂਦੇ ਹਨ ਕਿਉਂਕਿ ਜਲੰਧਰ ਦੇ ਵਿਚ ਹੁਣ ਚੱਕਾ ਜਾਮ ਕੀਤਾ ਗਿਆ ਅਤੇ ਇਹ ਚੱਕਾ ਜਾਮ ਸਰਕਾਰ ਦੇ ਖ਼ਿਲਾਫ਼ ਇਸ ਕਰਕੇ ਕੀਤਾ ਗਿਆ ਹੈ ਕਿਉਂਕਿ ਬੀਤੇ ਸਮੇਂ ਵਿਚ ਜੋ

ਫੌਜ ਦੀ ਭਰਤੀ ਨੂੰ ਲੈ ਕੇ ਇਹ ਆਪਣਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਕਿਉਂਕਿ ਫੌਜ ਦੀ ਭਰਤੀ ਦੇ ਵਿਚ ਜਿਥੇ ਲਿਖਤੀ ਪੇਪਰ ਇੱਕ ਸਾਲ ਤੋਂ ਨਹੀਂ ਲਿਆ ਗਿਆ ਜਿਸ ਕਰਕੇ ਹੁਣ ਉਨ੍ਹਾਂ ਵਿਅਕਤੀਆਂ ਦੇ ਵਲੋਂ ਇਹ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀ ਅਜੇ ਤੱਕ ਨੌਕਰੀ ਲੱਗਣ ਦੀ ਚਾਹਨਾ ਪੂਰੀ ਨਹੀਂ ਹੋਈ ਕਿਉਂਕਿ ਹਰ ਇੱਕ ਦੇ ਵੱਲੋਂ ਆਪਣਾ ਪੂਰਾ ਜ਼ੋਰ ਅਜ਼ਮਾਇਸ਼ ਕਰਕੇ

ਜਿੱਥੇ ਫੌਜ ਵਿੱਚ ਭਰਤੀ ਹੋਣ ਦੇ ਸੁਪਨੇ ਦੇਖੇ ਜਾਂਦੇ ਨੇ ਪਰ ਸਰਕਾਰ ਦੀ ਅਕਾਊਂਟ ਨਾ ਹੋਣ ਕਰਕੇ ਇਹ ਨਾ ਕਰੀਏ ਉਨ੍ਹਾਂ ਲੋਕਾਂ ਨੂੰ ਨਹੀਂ ਮਿਲ ਸਕੀ ਜਿਨ੍ਹਾਂ ਨੂੰ ਇਸ ਦੀ ਸਖ਼ਤ ਜ਼ਰੂਰਤ ਸੀ ਕੋਰੋਨਾ ਕਾਲ ਦੇ ਕਰਕੇ ਥੋੜ੍ਹਾ ਸਮਾਂ ਵੀ ਲੱਗਿਆ ਪਰ ਹੁਣ ਕਾਫੀ ਜ਼ਿਆਦਾ ਸਮਾਂ ਬੀਤ ਗਿਆ ਹੈ ਜਿਸ ਕਰ ਕੇ ਇਹ ਨੌਕਰੀਆਂ ਲੈਣ ਦੇ ਚਾਹਵਾਨਾਂ ਦੇ ਵਲੋਂ ਹੁਣ ਚੱਕਾ ਜਾਮ ਕੀਤਾ ਗਿਆ ਹੈ ਜਲੰਧਰ ਤੋਂ ਲੈ ਕੇ ਰਾਮਾਮੰਡੀ ਵਿਖੇ ਚੱਕਾ ਜਾਮ ਕੀਤਾ ਗਿਆ ਹੈ ਜਲੰਧਰ ਤੋਂ ਲੁਧਿਆਣਾ ਜਾਣ ਵਾਲਿਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *