Breaking News
Home / खबरे / ਕੈਨੇਡਾ ਵਿੱਚ ਹੋਇਆ ਅੱਜ ਤੋਂ ਇਹ ਨਵਾਂ ਨਿਯਮ ਲਾਗੂ

ਕੈਨੇਡਾ ਵਿੱਚ ਹੋਇਆ ਅੱਜ ਤੋਂ ਇਹ ਨਵਾਂ ਨਿਯਮ ਲਾਗੂ

ਬੀਤੀ ਦਿਨੀਂ ਬਾਰਡਰ ਸਰਵਿਸ ਦੀ ਵਰਤੋਂ ਕਿਹਾ ਗਿਆ ਸੀ ਕਿ ਸਰਕਾਰ ਦੀ ਵੱਲੋਂ ਹੁਣ ਕੈਨੇਡਾ ਦੇ ਟਰੱਕ ਡਰਾਈਵਰਾਂ ਨੂੰ ਆਉਣ ਦੇ ਲਈ ਆਪਣੇ ਦੋਨੋਂ ਵੈਕਸਿੰਗ ਦੇ ਸਰਟੀਫਿਕੇਟ ਵਿਖਾਉਣੇ ਪੈਣਗੇ ਜੇਕਰ ਉਹ ਇਸ ਤਰ੍ਹਾਂ ਸਰਟੀਫਿਕੇਟ ਵਿਖਾਉਣ ਵਿਚ ਕਾਮਯਾਬ ਨਹੀਂ ਹੁੰਦੀ ਤਾਂ ਉਨ੍ਹਾਂ ਨੂੰ ਕੋਆਰਡੀਨੇਟ ਕਰਨਾ ਪਵੇਗਾ ਜਾਂ ਫਿਰ ਉਨ੍ਹਾਂ ਨੂੰ ਬਾਡਰ ਟੱਪਣ

ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਟਰੱਕ ਕੰਪਨੀਆਂ ਦੇ ਵੱਲੋਂ ਲਗਾਤਾਰ ਇਸ ਗੱਲ ਦਾ ਵਿਰੋਧ ਕੀਤਾ ਜਾ ਰਿਹਾ ਸੀ ਇਸ ਤੋਂ ਬਾਅਦ ਹੁਣ ਸੂਬਾ ਸਰਕਾਰ ਵੀ ਉਨ੍ਹਾਂ ਦਾ ਪੱਖ ਲੈਂਦੀ ਵੀ ਨਜ਼ਰ ਆਈ ਜਿੱਥੇ ਕਿ ਬਾਰਡਰ ਸਰਵਿਸ ਏਜੰਸੀ ਦੇ ਵੱਲੋਂ ਕਿਹਾ ਗਿਆ ਸੀ ਕਿ ਸਰਕਾਰ ਇਹ ਫ਼ੈਸਲਾ ਹੁਣ ਲਾਗੂ ਨਹੀਂ ਕਰੇਗੀ ਪਰ ਬਾਅਦ ਵਿੱਚ

ਬਾਰਡਰ ਸਰਵਿਸ ਏਜੰਸੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਇਹ ਗਲਤੀ ਨਾਲ ਬਿਆਨ ਜਾਰੀ ਹੋਇਆ ਸੀ ਸਰਕਾਰ ਦੇ ਵੱਲੋਂ ਇਹ ਪੰਦਰਾਂ ਜਨਵਰੀ ਤੋਂ ਹੀ ਰੂਲ ਨੂੰ ਲਾਗੂ ਕਰ ਦਿੱਤਾ ਗਿਆ ਹੈ ਕਿ ਟਰੱਕ ਡਰਾਈਵਰਾਂ ਦੇ ਕੋਲ ਹੁਣ ਦੋਨੋਂ ਵੈਕਸੀਨ ਦੇ ਲੱਗੇ ਹੋਣਾ ਜ਼ਰੂਰੀ ਹੈ ਜਿਸ ਕਰਕੇ ਉਹ ਸਰਵਿਸ ਬਾਰਡਰ ਕੈਨੇਡਾ ਨੂੰ ਪਾਰ ਕਰ ਸਕਦੇ ਨੇ ਅਮੈਰਿਕਾ

ਦੇ ਵਿਚ ਇਹ ਨਿਯਮ ਬਾਈ ਤਾਰੀਖ ਨੂੰ ਲਾਗੂ ਕਰਨ ਦੀ ਗੱਲ ਕਹੀ ਜਾ ਰਹੀ ਹੈ ਟਰੱਕ ਕੰਪਨੀਆਂ ਦਾ ਇਹ ਵੀ ਕਹਿਣਾ ਸੀ ਕਿ ਇਸ ਦੇ ਨਾਲ ਬਹੁਤ ਟਰੱਕ ਡਰਾਇਵਰ ਪ੍ਰਭਾਵਿਤ ਹੋਣਗੇ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਪਰ ਕਰੋਨਾ ਦੇ ਮੱਦੇਨਜ਼ਰ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *