Breaking News
Home / खबरे / 19 ਅਤੇ 20 ਤਰੀਕ ਨੂੰ ਬਾਰਿਸ਼

19 ਅਤੇ 20 ਤਰੀਕ ਨੂੰ ਬਾਰਿਸ਼

ਲਗਾਤਾਰ ਠੰਢ ਦਾ ਪ੍ਰਕੋਪ ਜਾਰੀ ਹੈ ਉੱਤਰੀ ਭਾਰਤ ਠੰਢ ਅਤੇ ਧੁੰਦ ਦੀ ਦੋਹਰੀ ਮਾਰ ਝੱਲ ਰਿਹਾ ਹੈ ਅਤੇ ਕਈ ਇਲਾਕਿਆਂ ਵਿੱਚ ਠੰਢ ਕਾਫ਼ੀ ਜ਼ਿਆਦਾ ਵਧ ਗਈ ਹੈ ਸੰਘਣੀ ਧੁੰਦ ਦੀ ਚਾਦਰ ਕਰਕੇ ਲੋਕ ਜਿੱਥੇ ਸਵੇਰ ਵੇਲੇ ਪ੍ਰੇਸ਼ਾਨੀ ਉਥੇ ਹੀ ਦਿਨ ਵੇਲੇ ਸੂਰਜ ਵੀ ਦਿਖਾਈ ਨਹੀਂ ਦਿੰਦਾ ਅਤੇ ਜਿਸ ਕਰ ਕੇ ਦਿਨੀਂ ਅੱਧੀ ਰਾਤ ਨੂੰ ਵਿਜ਼ੀਬਿਲਟੀ ਵੀ ਕਾਫੀ ਘੱਟ ਹੁੰਦੀਆਂ

ਉੱਤਰੀ ਭਾਰਤ ਵਿੱਚ ਠੰਢ ਨਾਲ ਜੂਝ ਰਹੇ ਲੋਕਾਂ ਦੀਆਂ ਲਗਾਤਾਰ ਮੁਸ਼ਕਲਾਂ ਵੀ ਵਧ ਰਹੀਆਂ ਨੇ ਉਥੇ ਹੀ ਹੁਣ ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੀ ਤਰੀਕ ਉਨੀ ਅਤੇ ਵੀਹ ਤਰੀਕ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉਨੀ ਅਤੇ ਵੀਹ ਤਰੀਕ ਨੂੰ ਬਾਰਿਸ਼ ਹੋਵੇਗੀ ਅਤੇ ਇਹ ਬਾਰਿਸ਼ ਨਵਾਂਸ਼ਹਿਰ ਗੁਰਦਾਸਪੁਰ

ਹੁਸ਼ਿਆਰਪੁਰ ਅੰਮ੍ਰਿਤਸਰ ਦੇ ਵਿੱਚ ਹੋਵੇਗੀ ਬੀ ਤਰੀਕ ਤੋਂ ਬਾਅਦ ਇੱਕੀ ਅਤੇ ਬਾਈ ਤਰੀਕ ਨੂੰ ਵੀ ਮੀਂਹ ਦੱਸਿਆ ਗਿਆ ਹੈ ਪਰ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਅਪਡੇਟ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਬਰਨਾਲਾ ਸੰਗਰੂਰ ਪਟਿਆਲਾ ਲੁਧਿਆਣਾ ਬਠਿੰਡਾ ਦੇ ਵਿੱਚ ਬੱਦਲਵਾਈ ਬਣੀ ਰਹੇਗੀ ਜਿਸ ਦੇ ਕਰਕੇ ਤਾਪਮਾਨ ਦੇ ਵਿੱਚ ਲਗਾਤਾਰ ਗਿਰਾਵਟ ਵੀ ਦਰਜ ਕੀਤੀ ਜਾਵੇਗੀ ਅਤੇ ਮੌਸਮ ਦੇ ਵਿੱਚ ਕੋਈ ਵੀ ਸੁਧਾਰ ਹੁੰਦਾ ਨਜ਼ਰ ਨਹੀਂ ਆ ਰਿਹਾ ਪੂਰਬ ਪੱਛਮ ਤਿਆਰੀਆਂ ਇਨ੍ਹਾਂ ਡਿਸਟਰਬੈਂਸ ਪੌਣਾਂ ਦੇ ਕਰਕੇ ਜਿਥੇ ਪਹਾੜੀ ਖੇਤਰਾਂ ਵਿਚ ਬਰਫਬਾਰੀ ਵੀ ਪਵੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *