Breaking News
Home / खबरे / ਦਿਨ ਦਿਹਾੜੇ ਸ਼ਰ੍ਹੇਆਮ ਵੇਖੋ ਕਿਵੇਂ ਕਰਦੇ ਸੀ ਗਲਤ ਵੀਡੀਓ ਹੋਈ ਵਾਇਰਲ

ਦਿਨ ਦਿਹਾੜੇ ਸ਼ਰ੍ਹੇਆਮ ਵੇਖੋ ਕਿਵੇਂ ਕਰਦੇ ਸੀ ਗਲਤ ਵੀਡੀਓ ਹੋਈ ਵਾਇਰਲ

ਮਾਮਲਾ ਲੁਧਿਆਣਾ ਦੇ ਪੈਂਦੀ ਅਧੀਨ ਕਸਬੇ ਜਗਰਾਉਂ ਤੋਂ ਸਾਹਮਣੇ ਆਇਆ ਹੈ ਜਗਰਾਉਂ ਦੀ ਜੇਕਰ ਗੱਲ ਕਰੀਏ ਤਾਂ ਪੁਲਸ ਜ਼ਿਲਾ ਲੁਧਿਆਣਾ ਦਿਹਾਤੀ ਦੇ ਵੱਲੋਂ ਜਗਰਾਉਂ ਦੇ ਪੈਂਦੇ ਪਿੰਡ ਚੌਂਕੀਮਾਨ ਦੇ ਵਿਚ ਚੈਕਿੰਗ ਕੀਤੀ ਜਾ ਰਹੀ ਸੀ ਨਾਕੇ ਦੌਰਾਨ ਚੈਕਿੰਗ ਕੀ ਕਰਦਿਆਂ ਹੋਇਆਂ ਉਨ੍ਹਾਂ ਨੂੰ ਅਜਿਹੇ ਸ਼ਖਸ ਬਿਲੇਲ ਜੋ ਕਿ ਲੋਕਾ ਨੂੰ ਲਗਾਤਾਰ ਪਰੇਸ਼ਾਨ

ਕਰ ਰਹੇ ਸੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਨੌਜਵਾਨਾਂ ਦੇ ਵੱਲੋਂ ਵਾਹਨਾਂ ਨੂੰ ਵੱਖ ਵੱਖ ਸ਼ਹਿਰਾਂ ਦੇ ਵਿਚੋਂ ਚੋਰੀ ਕਰ ਕੇ ਪਿੰਡਾਂ ਦੇ ਵਿਚ ਸਸਤੇ ਰੇਟਾਂ ਤੇ ਵੇਚਿਆ ਜਾਂਦਾ ਹੈ ਪੁਲੀਸ ਦੇ ਵੱਲੋਂ ਜਿਸ ਤੋਂ ਬਾਅਦ ਫੇਰ ਨਾਕਾਬੰਦੀ ਕੀਤੀ ਗਈ ਪੁਲਿਸ ਦਾ ਵੈਸੇ ਵੀ ਕਹਿਣਾ ਹੈ ਕਿ ਚੋਣ ਜ਼ਾਬਤਾ ਲੱਗੇ ਦੇ ਕਰਕੇ ਨਾਕਾਬੰਦੀ ਵੈਸੇ ਵੀ ਕੀਤੀ ਜਾ ਰਹੀ ਹੈ ਤੇ ਇਨ੍ਹਾਂ

ਨੂੰ ਨਾਕਾਬੰਦੀ ਦੌਰਾਨ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਵਿੱਚੋਂ ਛੇ ਦੀ ਉੱਤੇ ਪਹਿਲਾਂ ਵੀ ਮੁਕੱਦਮੇ ਦਰਜ ਹਨ ਅਤੇ ਦੋ ਇਨ੍ਹਾਂ ਦੇ ਵਿੱਚੋਂ ਖਰੀਦਦਾਰ ਨੇ ਇਨ੍ਹਾਂ ਦੇ ਵੱਲੋਂ ਚੋਰੀ ਦੇ ਸਕੂਟਰ ਮੋਟਰਸਾਈਕਲ ਅਤੇ ਗੱਡੀਆਂ ਨੂੰ ਸਸਤੇ ਰੇਟਾਂ ਉੱਤੇ ਵੇਚਿਆ ਜਾਂਦਾ ਸੀ ਪੁਲੀਸ ਨੇ ਦੱਸਿਆ ਕਿ ਸਕੂਟਰ ਮੋਟਰਸਾਈਕਲਾਂ ਦੇ ਨਾਲ ਨਾਲ ਇਸਦੇ ਵਿੱਚ ਮਹਿੰਦਰਾ

ਪਿਕਅੱਪ ਟਰਾਲਾ ਵੀ ਇਨ੍ਹਾਂ ਵੱਲੋਂ ਚੋਰੀ ਕੀਤਾ ਗਿਆ ਸੀ ਅਤੇ ਪੁਲੀਸ ਦੀ ਰਿਮਾਂਡ ਦੇ ਵਿੱਚ ਇਨ੍ਹਾਂ ਵੱਲੋਂ ਹੋਰ ਵੀ ਖੁਲਾਸੇ ਕੀਤੇ ਜਾ ਸਕਦੇ ਹਨ ਕਿਉਂਕਿ ਇਹ ਲਗਾਤਾਰ ਪੰਜ ਛੇ ਸਾਲਾਂ ਤੋਂ ਇਸ ਕੰਮ ਵਿਚ ਲੱਗੇ ਹੋਏ ਹਨ ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *