Breaking News
Home / खबरे / ਲੱਖੇ ਸਿਧਾਣੇ ਨੇ ਕਰ ਦਿੱਤਾ ਇਹ ਵੱਡਾ ਐਲਾਨ

ਲੱਖੇ ਸਿਧਾਣੇ ਨੇ ਕਰ ਦਿੱਤਾ ਇਹ ਵੱਡਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਆਮ ਲੋਕਾਂ ਦੀ ਬਹੁਤ ਜ਼ਿਆਦਾ ਲੁੱਟ ਹੋ ਰਹੀ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿੱਚ ਪੜ੍ਹਾਉਂਦੇ ਹਨ ਪ੍ਰਾਈਵੇਟ ਸਕੂਲਾਂ ਦੇ ਵਿੱਚ ਫੀਸਾਂ ਬਹੁਤ ਜ਼ਿਆਦਾ ਹਨ ਅਤੇ ਹਰ ਸਾਲ ਹੀ ਫ਼ੀਸਾਂ ਵਿੱਚ ਵਾਧਾ ਵੀ ਕਰ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਲੋਕ ਆਪਣੇ ਬੱਚਿਆਂ ਨੂੰ ਪੜ੍ਹਾਉਣ ਦੇ ਲਈ ਅਸਮਰੱਥ ਹੋ ਜਾਂਦੇ ਹਨ ਕਿਉਂਕਿ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਸਹੀ ਨਹੀਂ ਕੀਤਾ ਗਿਆ ਅੱਠਵੀਂ ਜਮਾਤ ਸਾਰੇ ਬੱਚੇ ਪਾਸ ਕਰ ਦਿੱਤੇ ਜਾਂਦੇ ਹਨ ਨਵੀਂ ਸਰਕਾਰ ਦੇ ਵੱਲੋਂ ਵੀ ਅਜੇ ਤੱਕ ਇਸ

ਨਿਯਮ ਦੇ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵੱਧ ਹਨ ਹੁਣ ਇਸ ਮਾਮਲੇ ਸੰਬੰਧੀ ਲੱਖਾ ਸਧਾਣਾ ਦੇ ਵੱਲੋਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਲੋਕ ਕਿੱਥੇ ਗਲਤੀ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਪਾਉਂਦਾ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਅੱਜ ਜਿਸ ਸਕੂਲ ਦੇ ਵਿਚ ਉਹ ਧਰਨਾ ਲਗਾਈ ਬੈਠੇ ਹਨ ਸਕੂਲ ਦੇ ਵਿੱਚ ਬਹੁਤ ਸਾਰੇ ਬੱਚੇ ਪੜ੍ਹਦੇ ਹਨ ਅਤੇ ਸਾਰੇ ਹੀ ਵਧੀਆਂ ਹੋਈਆਂ ਫੀਸਾਂ ਤੋਂ ਪ੍ਰੇਸ਼ਾਨ ਹਨ ਅਤੇ ਜਦੋਂ ਹੁਣ ਇਨ੍ਹਾਂ ਦੇ ਵੱਲੋਂ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਸਾਰੇ ਮਾਪੇ ਤੇ ਨਹੀਂ ਪਹੁੰਚੇ ਜਿਸ ਦੀ ਵਜ੍ਹਾ ਕਾਰਨ ਸਕੂਲ ਵਾਲਿਆਂ ਨੂੰ ਵੀ ਇਹ ਸਹਿ ਹੋ ਜਾਂਦੀ ਹੈ ਕਿ ਇਹ ਕੋਈ ਵੱਡਾ ਕੰਮ

ਨਹੀਂ ਕਰ ਸਕਣਗੇ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਮਨਮਰਜ਼ੀ ਕੀਤੀ ਜਾਂਦੀ ਹੈ ਸੋ ਇੱਥੇ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਲੋਕਾਂ ਨੂੰ ਇੱਕਜੁੱਟਤਾ ਰੱਖਣੀ ਚਾਹੀਦੀ ਹੈ ਜਦੋਂ ਕਿਸੇ ਵੀ ਮਾਮਲੇ ਵਿਚ ਇਨਸਾਫ ਚਾਹੀਦਾ ਹੋਵੇ ਤਾਂ ਉਸ ਸਮੇਂ ਲੋਕਾਂ ਨੂੰ ਇਕੱਠ ਜ਼ਰੂਰ ਦਿਖਾਉਣਾ ਚਾਹੀਦਾ ਹੈ ਤਾਂ ਜੋ ਸਾਹਮਣੇ ਵਾਲੇ ਦੇ ਉੱਤੇ ਦਬਾਅ ਬਣਾਇਆ ਜਾ ਸਕੇ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.