Breaking News
Home / खबरे / ਦੇਖੋ ਕਿਵੇਂ ਤੂੜੀ ਦੇ ਵਿੱਚੋਂ ਨਿਕਲ ਰਿਹਾ ਪੈਟਰੋਲ

ਦੇਖੋ ਕਿਵੇਂ ਤੂੜੀ ਦੇ ਵਿੱਚੋਂ ਨਿਕਲ ਰਿਹਾ ਪੈਟਰੋਲ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਨਾਜਾਇਜ਼ ਕੰਮ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਉਨ੍ਹਾਂ ਨੂੰ ਮੁਸੀਬਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਕਈ ਥਾਵਾਂ ਤੇ ਨਾਜਾਇਜ਼ ਸ਼ਰਾਬ ਵੇਚੀ ਜਾਂਦੀ ਹੈ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੁਝ ਲੋਕਾਂ ਦੇ ਵੱਲੋਂ ਡੀਜ਼ਲ ਨੂੰ ਨਾਜਾਇਜ਼ ਤੌਰ ਤੇ ਵੇਚਿਆ ਜਾ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦਾ ਇਹ ਮਾਮਲਾ ਹੈ ਜਿੱਥੇ ਮਹਿਲਾ ਚੌਕ ਦੇ ਨਜ਼ਦੀਕ ਪੁਲਸ ਪ੍ਰਸ਼ਾਸਨ ਨੂੰ ਇਹ ਖ਼ਬਰ ਮਿਲੀ ਸੀ ਕਿ ਇੱਥੇ ਦੋ ਘਰਾਂ ਦੇ

ਵਿੱਚ ਅਤੇ ਦੋ ਢਾਬਿਆਂ ਤੇ ਵੇਚਣਾ ਨਾਜਾਇਜ਼ ਤੌਰ ਤੇ ਡੀਜ਼ਲ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਦੀ ਟੀਮ ਇੱਥੇ ਪਹੁੰਚਦੀ ਹੈ ਤੇ ਉਨ੍ਹਾਂ ਦੇ ਵੱਲੋਂ ਇੱਥੇ ਛਾਣਬੀਣ ਕੀਤੀ ਜਾਂਦੀ ਹੈ ਦੱਸਿਆ ਜਾਂਦਾ ਹੈ ਕਿ ਦੋ ਘਰਾਂ ਦੇ ਵਿੱਚ ਤੂੜੀ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਲੁਕੋਇਆ ਹੋਇਆ ਸੀ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਨੂੰ ਬਾਹਰ ਕੱਢਿਆ ਜਾਂਦਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਕੁਝ

ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਸੋ ਇੱਥੇ ਹੁਣ ਪੁਲਸ ਪ੍ਰਸ਼ਾਸਨ ਨੂੰ ਬਣਦੀ ਕਾਰਵਾਈ ਜਰੂਰ ਕਰਨੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.