Breaking News
Home / खबरे / ਦਾਰੂ ਪੀ ਕੇ ਗੱਡੀ ਚਲਾਉਣ ਵਾਲੇ ਦੇ ਸੁਣੋ ਅਜੀਬ ਤਰਕ

ਦਾਰੂ ਪੀ ਕੇ ਗੱਡੀ ਚਲਾਉਣ ਵਾਲੇ ਦੇ ਸੁਣੋ ਅਜੀਬ ਤਰਕ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਅਤੇ ਜਿਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਵੀ ਗਵਾ ਬੈਠਦੇ ਹਨ ਕਈ ਵਾਰ ਕੁਝ ਅਜਿਹਾ ਹੁੰਦਾ ਹੈ ਜਿਸਦੇ ਨਾਲ ਕੁਝ ਬੇਕਸੂਰ ਲੋਕ ਵੀ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਡ਼ਕਾਂ ਦੇ ਉੱਤੇ ਦਾਰੂ ਪੀ ਕੇ ਗੱਡੀਆਂ ਚਲਾਈਆਂ ਜਾਂਦੀਆਂ ਹਨ ਭਾਵ ਸ਼ਰਾਬ ਪੀ ਕੇ ਵਾਹਨ ਚਲਾਏ ਜਾਂਦੇ ਹਨ ਤੇਜ਼ ਰਫ਼ਤਾਰ ਦੇ ਨਾਲ ਇਹ ਵਾਹਨ ਆਉਂਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦਾ ਨੁਕਸਾਨ ਕਰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਤਾਂ ਹੀ ਹੈ ਜਿਸ ਦੇ ਵਿਚ ਵੇਖਿਆ

ਜਾ ਸਕਦਾ ਹੈ ਕਿ ਇੱਕ ਨੌਜਵਾਨ ਮੁੰਡਾ ਜਿਸ ਨੇ ਦਾਰੂ ਪੀਤੀ ਹੋਈ ਹੈ ਉਸ ਦੇ ਵੱਲੋਂ ਇਕ ਐਕਸੀਡੈਂਟ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੁਲ ਦੇ ਉੱਪਰ ਐਕਸੀਡੈਂਟ ਹੁੰਦਾ ਹੈ ਇਸ ਲੜਕੇ ਦੀ ਕਾਰ ਦੇ ਅੱਗੇ ਪਹਿਲਾਂ ਇਹ ਇੱਕ ਮੋਟਰਸਾਈਕਲ ਨੂੰ ਟੱਕਰ ਮਾਰਦਾ ਹੈ ਉਸ ਤੋਂ ਬਾਅਦ ਇੱਕ ਕਾਰ ਮੈਂ ਆਪਣਾ ਸ਼ਿਕਾਰ ਬਣਾਉਂਦਾ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਕਿਸ ਤਰੀਕੇ ਦੇ ਨਾਲ ਦੋ ਘਰਾਂ ਦਾ ਐਕਸੀਡੈਂਟ ਹੋਇਆ ਹੈ ਉਸ ਤੋਂ ਬਾਅਦ ਇਹ ਲੜਕਾ ਆਪਣੀ ਸਫ਼ਾਈ ਦਿੰਦਾ ਹੋਇਆ ਵੀ ਦਿਖਾਈ ਦੇ ਰਿਹਾ ਹੈ ਇਸ ਦਾ ਕਹਿਣਾ ਹੈ ਕਿ ਇਸ ਨੇ ਸ਼ਰਾਬ ਪੀਤੀ ਹੋਈ ਹੈ ਇਹ ਮੰਨਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਕਰ ਰਿਹਾ ਹੈ ਤੇ ਜਿਸ ਵਿਅਕਤੀ ਦੀ ਕਾਰ ਦੇ ਵਿਚ

ਇਸਨੇ ਆਪਣੀ ਕਾਰ ਮਾਰੀ ਹੈ ਉਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦੀ ਵਜ੍ਹਾ ਕਾਰਨ ਇਨ੍ਹਾਂ ਦੀ ਬਚਤ ਰਹਿ ਗਈ ਨਹੀਂ ਤਾਂ ਇਨ੍ਹਾਂ ਦੀ ਜਾਨ ਨੂੰ ਖਤਰਾ ਸੀ ਕਿਉਂਕਿ ਇਸ ਨੌਜਵਾਨ ਦੇ ਵੱਲੋਂ ਆਪਣੀ ਕਾਰ ਬਹੁਤ ਤੇਜ਼ ਰਫ਼ਤਾਰ ਦੇ ਨਾਲ ਚਲਾਈ ਜਾ ਰਹੀ ਸੀ ਤੇ ਇਸ ਨੇ ਪਹਿਲਾਂ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਵੀ ਟੱਕਰ ਮਾਰੀ ਹੈ ਇੱਕ ਮੁਲਾਜ਼ਮ ਦੇ ਵਿੱਚ ਵੀ ਇਸ ਨੇ ਆਪਣੀ ਕਾਰ ਮਾਰੀ ਹੈ ਜਿਸ ਤੋਂ ਬਾਅਦ ਉਸ ਨੋਕ ਕਈ ਸੱਟਾਂ ਵੀ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਲੜਕਿਆਂ ਨੂੰ ਜੇਲ ਦੀਆਂ ਸਲਾਖਾਂ ਦੀ ਹਵਾ ਜ਼ਰੂਰ ਲਗਵਾਉਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਬੰਦ ਕੀਤੀਆਂ ਜਾਣ ਅਤੇ ਸ਼ਰਾਬ ਪੀਕੇ ਗੱਡੀ ਨਾ ਚਲਾਈ ਜਾਵੇ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.