Breaking News
Home / खबरे / 250 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਇੱਕ ਹੋਰ ਬੱਚਾ

250 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਇੱਕ ਹੋਰ ਬੱਚਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੇ ਵਿੱਚ ਇੱਕ ਘਟਨਾ ਵਾਪਰੀ ਸੀ ਜਿਸ ਨੇ ਸਾਰਿਆਂ ਦਾ ਦਿਲ ਦਹਿਲਾ ਕੇ ਰੱਖ ਦਿੱਤਾ ਸੀ ਛੇ ਸਾਲ ਦਾ ਰਿਤਿਕ ਨਾਮ ਦਾ ਬੱਚਾ ਇੱਕ ਬੋਰਵੈੱਲ ਵਿੱਚ ਡਿੱਗ ਗਿਆ ਸੀ ਅੱਠ ਘੰਟਿਆਂ ਦੇ ਵਿੱਚ ਉਸ ਨੂੰ ਬਾਹਰ ਕੱਢ ਲਿਆ ਗਿਆ ਸੀ ਪਰ ਉਸ ਸਮੇਂ ਤੱਕ ਉਸ ਦੀ ਮੌਤ ਹੋ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਇੱਕ ਕੁੱਤੇ ਤੋਂ ਆਪਣੀ ਜਾਨ ਬਚਾਉਣਾ ਚਾਹੁੰਦਾ ਸੀ ਜਿਸ ਦੀ ਵਜ੍ਹਾ ਕਾਰਨ ਇਹ ਬੋਰਵੈੱਲ ਦੇ ਉੱਤੇ ਚੜ੍ਹ ਜਾਂਦਾ ਹੈ ਅਤੇ ਇਸ ਦੀ ਜਾਨ ਚਲੀ ਜਾਂਦੀ ਹੈ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵਿੱਚ ਫ਼ਤਹਿਵੀਰ ਨਾਮ ਦੇ ਇਕ ਬੱਚੇ ਦੀ ਇਸੇ ਤਰੀਕੇ ਦੇ ਨਾਲ ਜਾਨ ਚਲੀ ਜਾਂਦੀ ਹੈ ਜਿਸ ਤੋਂ ਬਾਅਦ ਹੁਣ ਇੱਕ ਹੋਰ ਮੰਦਭਾਗੀ ਖਬਰ

ਸਾਹਮਣੇ ਆਈ ਜੋ ਰਾਜਸਥਾਨ ਤੋਂ ਸਾਹਮਣੇ ਆਈ ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਵਿੱਚ ਵੀ ਇੱਕ ਬੱਚਾ ਢਾਈ ਸੌ ਫੁੱਟ ਡੂੰਘੇ ਬੋਰ ਵਿੱਚ ਡਿੱਗ ਜਾਂਦਾ ਹੈ ਪਰ ਖੁਸ਼ਕਿਸਮਤੀ ਇਸ ਬੱਚੇ ਦੀ ਇਹ ਰਹੀ ਕਿ ਇਸ ਨੂੰ ਵੀਹ ਪੱਚੀ ਮਿੰਟਾਂ ਦੇ ਵਿੱਚ ਹੀ ਬਾਹਰ ਕੱਢ ਲਿਆ ਜਾਂਦਾ ਹੈ ਅਤੇ ਇਸ ਦੀ ਜਾਨ ਬਚ ਜਾਂਦੀ ਹੈ ਜਿਊਂਦਾ ਬੱਚਾ ਬਾਹਰ ਨਿਕਲਦਾ ਹੈ ਜੋ ਹੋਸ਼ ਦੇ ਵਿਚ ਵੀ ਸੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁਝ ਦੇਸੀ ਤਕਨੀਕਾਂ ਦੇ ਜ਼ਰੀਏ ਇਸ ਬੱਚੇ ਨੂੰ ਬਾਹਰ ਕੱਢਿਆ ਗਿਆ ਹੈ ਜਿਥੇ ਪੰਜਾਬ ਦੇ ਵਿੱਚ ਫ਼ਤਹਿਵੀਰ ਨੂੰ ਬਾਹਰ

ਕੱਢਣ ਦੇ ਲਈ ਤਿੰਨ ਦਿਨ ਦਾ ਸਮਾਂ ਲਗਾ ਦਿੱਤਾ ਗਿਆ ਸੀ ਅਤੇ ਦੂਸਰੇ ਪਾਸੇ ਵਿਧਾਇਕ ਨੂੰ ਬਾਹਰ ਕੱਢਣ ਦੇ ਲਈ ਅੱਠ ਘੰਟੇ ਦਾ ਸਮਾਂ ਲਗਾ ਦਿੱਤਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਬੱਚਿਆਂ ਦੀ ਮੌਤ ਹੋ ਗਈ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪਿਆ ਪਰ ਰਾਜਸਥਾਨ ਦੇ ਵਿਚ ਇਸ ਬੱਚੇ ਨੂੰ ਸਿਰਫ਼ ਵੀਹ ਪੱਚੀ ਮਿੰਟਾਂ ਦੇ ਵਿੱਚ ਬਾਹਰ ਕੱਢ ਲਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.