Breaking News
Home / खबरे / ਐੱਮ ਐੱਲ ਏ ਦਾ ਨਾਮ ਲੈਣ ਤੇ ਪੁਲਸ ਮੁਲਾਜ਼ਮ ਨੇ ਨੌਜਵਾਨ ਨੂੰ ਕੱਢੀਆਂ ਗਾਲ੍ਹਾਂ

ਐੱਮ ਐੱਲ ਏ ਦਾ ਨਾਮ ਲੈਣ ਤੇ ਪੁਲਸ ਮੁਲਾਜ਼ਮ ਨੇ ਨੌਜਵਾਨ ਨੂੰ ਕੱਢੀਆਂ ਗਾਲ੍ਹਾਂ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਤੇ ਸੋਸ਼ਲ ਮੀਡੀਆ ਦੇ ਇਸ ਜ਼ਮਾਨੇ ਵਿੱਚ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਅੱਜ ਦੇ ਸਮੇਂ ਵਿਚ ਕਿਸੇ ਵੀ ਵਿਅਕਤੀ ਦੇ ਨਾਲ ਕੁਝ ਵੀ ਹੁੰਦਾ ਹੈ ਤਾਂ ਮੌਕੇ ਤੇ ਹੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਰਸਤੇ ਦੇ ਬੱਚੇ ਨੌਜਵਾਨ ਆਪਣੀ ਗੱਡੀ ਲਿਜਾ ਰਹੇ ਸੀ ਤਾਂ ਇਸ ਦੌਰਾਨ ਜਾਮ ਲੱਗ ਰਿਹਾ ਸੀ ਤਾਂ ਇਸੇ ਮੌਕੇ ਹੀ ਇੱਕ ਪੁਲੀਸ ਮੁਲਾਜ਼ਮ ਦੇ ਵੱਲੋਂ ਇਨ੍ਹਾਂ ਨੂੰ ਆਪਣੀ ਗੱਡੀ

ਜਲਦੀ ਘਟਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਇੱਥੇ ਇਹ ਲੜਕੇ ਇਸ ਨੂੰ ਕਹਿ ਰਹੇ ਹਨ ਕਿ ਉਹ ਕਿਸੇ ਐਮ ਐਲ ਏ ਨੂੰ ਮਿਲਣ ਦੇ ਲਈ ਜਾ ਰਹੇ ਹਨ ਤਾਂ ਇੱਥੇ ਇਸ ਪੁਲਸ ਮੁਲਾਜ਼ਮ ਦੇ ਵੱਲੋਂ ਗਾਲ੍ਹ ਕੱਢੀ ਜਾਂਦੀ ਹੈ ਉਸ ਤੋਂ ਬਾਅਦ ਇਨ੍ਹਾਂ ਲੜਕਿਆਂ ਦੇ ਪਹਿਲੋਂ ਕਿਹਾ ਜਾਂਦਾ ਹੈ ਕਿ ਇਹ ਪੁਲੀਸ ਮੁਲਾਜ਼ਮ ਆਪਣਾ ਨਾਮ ਦੱਸੇ ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮ ਵੀ ਗੁੱਸੇ ਦੇ ਵਿੱਚ ਹੈ ਅਤੇ ਉਹ ਦੱਸਦਾ ਹੈ ਕਿ ਉਸ ਦਾ ਨਾਮ ਕੀ ਹੈ ਅਤੇ ਆਪਣੀ ਨਾਮ ਦੀ ਪਲੇਟ ਵੀ ਦਿਖਾਉਂਦਾ ਹੈ ਕਿ ਦੇਖੋ ਮੇਰਾ ਨਾਮ ਕੀ ਹੈ ਉਨ੍ਹਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇੱਥੇ ਪੁਲੀਸ ਮੁਲਾਜ਼ਮ ਬਿਲਕੁਲ ਸਹੀ ਹੈ ਕਿਉਂਕਿ ਹਰ ਇਕ ਥਾਂ ਤੇ ਪੁਲੀਸ ਮੁਲਾਜ਼ਮ

ਗ਼ਲਤ ਨਹੀਂ ਹੁੰਦੇ ਭਾਵੇਂ ਕਿ ਬਹੁਤ ਸਾਰੇ ਪੁਲੀਸ ਮੁਲਾਜ਼ਮਾਂ ਲੋਕਾਂ ਦੇ ਨਾਲ ਧੱਕੇਸ਼ਾਹੀ ਕਰਦੇ ਹਨ ਤਾਂ ਫਿਰ ਹੋਰ ਵੀ ਕੁਝ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਜਿਸ ਥਾਂ ਤੇ ਪੁਲੀਸ ਮੁਲਾਜ਼ਮ ਹੀ ਗ਼ਲਤ ਹੋਣ ਸੋ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਪੁਲਿਸ ਮੁਲਾਜ਼ਮ ਨੇ ਜੋ ਗਾਲ੍ਹ ਕੱਢੀ ਹੈ ਉਹ ਬਿਲਕੁਲ ਗਲਤ ਕੀਤਾ ਹੈ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.