Breaking News
Home / खबरे / ਰਾਜਸਥਾਨ ਵਾਲਿਆਂ ਨੇ ਦੇਖੋ ਕਿਵੇਂ ਵੀਹ ਮਿੰਟ ਵਿਚ ਕੱਢਿਆ ਬੋਰਵੈੱਲ ਵਿਚ ਡਿੱਗਿਆ ਬੱਚਾ

ਰਾਜਸਥਾਨ ਵਾਲਿਆਂ ਨੇ ਦੇਖੋ ਕਿਵੇਂ ਵੀਹ ਮਿੰਟ ਵਿਚ ਕੱਢਿਆ ਬੋਰਵੈੱਲ ਵਿਚ ਡਿੱਗਿਆ ਬੱਚਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਦਿਨੀਂ ਦੇਖਿਆ ਗਿਆ ਹੈ ਕਿ ਪੰਜਾਬ ਦੇ ਵਿੱਚ ਇੱਕ ਪਿੰਡ ਦੇ ਵਿਚ ਇਕ ਬੱਚਾ ਬੋਰਵੈੱਲ ਵਿੱਚ ਡਿੱਗ ਪਿਆ ਸੀ ਜਿਸ ਦੇ ਕਾਰਨ ਉਸਦੀ ਮੌ ਤ ਹੋ ਗਈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪ੍ਰਸ਼ਾਸਨ ਦੇ ਵੱਲੋਂ ਇਸ ਬੱਚੇ ਨੂੰ ਕੱਟਣ ਦੇ ਲਈ ਅੱਠ ਘੰਟਿਆਂ ਦਾ ਸਮਾਂ ਲੱਗ ਗਿਆ ਸੀ ਜਿਸ ਦੇ ਕਾਰਨ ਬੱਚੇ ਨੂੰ ਸਾਹ ਨਾ ਆ ਜਾਣ ਦੇ ਕਾਰਨ ਇਸ ਦੀ ਜਾਨ ਚਲੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਹੀ ਜੁੜੀ

ਇੱਕ ਵੱਡੀ ਖ਼ਬਰ ਰਾਜਸਥਾਨ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾਵੇ ਕਿ ਇੱਥੇ ਇੱਕ ਬੱਚਾ ਢਾਈ ਸੌ ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਪਿਆ ਜਿਸ ਦੀ ਉਮਰ ਬਾਰਾਂ ਸਾਲ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਇਥੋਂ ਦੇ ਲੋਕਾਂ ਵੱਲੋਂ ਬੜੀ ਸੂਝ ਬੂਝ ਦਿਖਾਈ ਗਈ ਜਿਸ ਤੇ ਸਿਰਫ ਵੀਹ ਮਿੰਟ ਦੇ ਵਿੱਚ ਹੀ ਇਸ ਬੱਚੇ ਨੂੰ ਬਾਹਰ ਕੱਢ ਲਿਆ ਗਿਆ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਇਨ੍ਹਾਂ ਲੋਕਾਂ ਦੀ ਬਹੁਤ ਸ਼ਲਾਘਾ ਕੀਤੀ ਜਾਵੇ ਜਿਨ੍ਹਾਂ ਦੇ ਵੱਲੋਂ ਬਹੁਤ ਸੂਝ ਬੂਝ ਦਿਖਾਈ ਗਈ ਹੈ ਤੇ ਇਸ ਬੱਚੇ ਦੀ ਜਾਨ ਬਚਾ ਲਈ ਗਈ ਹੈ ਉਨ੍ਹਾਂ ਇਸ ਖ਼ਬਰ ਤੇ ਸੋਮਨਾਥ ਵੱਲੋਂ ਕਾ ਵੱਲੋਂ ਵੱਖ ਵੱਖ ਵਿਚਾਰ ਤਿਆਰ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ

ਪ੍ਰਸ਼ਾਸਨ ਨੂੰ ਵੀ ਅਜਿਹੇ ਤਰੀਕੇ ਅਪਣਾਉਣੇ ਚਾਹੀਦੇ ਸਨ ਜਿਸਦੇ ਨਾਲ ਉਸ ਬੱਚੇ ਦੀ ਜਾਨ ਬਚ ਸਕਦੀ ਸੀ ਪਰ ਪੰਜਾਬ ਪ੍ਰਸ਼ਾਸਨ ਦੇ ਵੱਲੋਂ ਆਪਣੇ ਹੀ ਤਰੀਕੇ ਅਪਣਾਏ ਗਏ ਸਨ ਜਿਸ ਦੇ ਕਾਰਨ ਉਸ ਬੱਚੇ ਦੀ ਜਾਨ ਨਹੀਂ ਬਚ ਸਕੀ ਇਸ ਦੇ ਨਾਲ ਨਾਲ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.