Breaking News
Home / खबरे / ਪੰਜਾਬ ਪੁਲਿਸ ਨੇ ਇੱਥੇ ਮਾਰਿਆ ਛਾਪਾ ਹੋ ਰਿਹਾ ਸੀ ਇਹ ਗਲਤ ਕੰਮ

ਪੰਜਾਬ ਪੁਲਿਸ ਨੇ ਇੱਥੇ ਮਾਰਿਆ ਛਾਪਾ ਹੋ ਰਿਹਾ ਸੀ ਇਹ ਗਲਤ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਥਾਵਾਂ ਤੇ ਕੁਝ ਚੀਜ਼ਾਂ ਦੀ ਨਾਜਾਇਜ਼ ਵਿਕਰੀ ਹੁੰਦੀ ਹੈ ਕਈ ਵਾਰ ਕੁਝ ਕਾਲਾ ਬਾਜ਼ਾਰੀ ਕਰ ਲਈ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਚੀਜ਼ਾਂ ਬਹੁਤ ਹੀ ਜ਼ਿਆਦਾ ਮਹਿੰਗੀਆਂ ਹੋ ਜਾਂਦੀਆਂ ਹਨ ਪਰ ਜਦੋਂ ਕੁਝ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਸਮੇਂ ਵੀ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਜ ਦੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਹਰ ਭਾਰਤ ਦੀ ਜ਼ਰੂਰਤ ਬਣ ਚੁੱਕਿਆ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਪਣੇ ਵਾਹਨਾਂ ਦੇ ਉੱਤੇ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਂਦੇ ਹਨ ਜਿਸ ਦੇ

ਲਈ ਉਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਦੀ ਜ਼ਰੂਰਤ ਪੈਂਦੀ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹੋ ਚੁੱਕੀਆਂ ਹਨ ਜਿਸ ਦਾ ਇੱਕ ਕਾਰਨ ਇਹ ਵੀ ਹੈ ਕਿ ਕਈ ਥਾਵਾਂ ਤੇ ਇਸ ਦੀ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ ਅਤੇ ਹੁਣ ਇੱਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਮਹਿਲਾ ਚੌਕ ਦੇ ਨਜ਼ਦੀਕ ਪੁਲਸ ਪ੍ਰਸ਼ਾਸਨ ਦੇ ਵੱਲੋਂ ਦੋ ਘਰਾਂ ਦੇ ਵਿੱਚ ਛਾਪੇਮਾਰੀ ਕੀਤੀ ਗਈ ਇਸ ਤੋਂ ਇਲਾਵਾ ਇੱਥੇ ਕੁਝ ਢਾਬਿਆਂ ਦੇ ੳੁੱਤੇ ਵੀ ਛਾਪੇਮਾਰੀ ਕੀਤੀ ਗਈ ਹੈ ਜਿਸ ਤੋਂ ਬਾਅਦ ਇੱਥੇ ਨਾਜਾਇਜ਼ ਤੌਰ ਤੇ ਵੇਚਿਆ ਜਾਣ ਵਾਲਾ ਪੈਟਰੋਲ ਅਤੇ ਡੀਜ਼ਲ ਬਰਾਮਦ ਕੀਤਾ ਗਿਆ ਹੈ ਤਿੰਨ ਹਜ਼ਾਰ ਲਿਟਰ ਡੀਜ਼ਲ ਅਤੇ ਪੈਟਰੋਲ ਇੱਥੋਂ ਬਰਾਮਦ ਕੀਤਾ ਗਿਆ

ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇੱਕ ਵੱਡੇ ਪੱਧਰ ਤੇ ਪੁਜਾਰੀ ਹੋ ਰਹੀ ਸੀ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਮਿਲਦੀ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਥੇ ਛਾਪੇਮਾਰੀ ਕੀਤੀ ਜਾਂਦੀ ਹੈ ਛਾਪੇਮਾਰੀ ਦੌਰਾਨ ਇੱਥੇ ਤੂੜੀ ਦੇ ਵਿੱਚ ਦੱਬੇ ਹੋਏ ਪੈਟਰੋਲ ਅਤੇ ਡੀਜ਼ਲ ਦੇ ਢੋਲ ਮਿਲਦੇ ਹਨ ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਜਾਂਦਾ ਹੈ ਤੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.